4 ਕਰੋੜ ਰੁਪਏ ਦੀ ਨਕਲੀ ਕੋਵਿਸ਼ੀਲਡ ਅਤੇ ਜਾਈਕੋਵ ਡੀ ਵੈਕਸੀਨ ਬਰਾਮਦ

4 ਕਰੋੜ ਰੁਪਏ ਦੀ ਨਕਲੀ ਕੋਵਿਸ਼ੀਲਡ ਅਤੇ ਜਾਈਕੋਵ ਡੀ ਵੈਕਸੀਨ ਬਰਾਮਦ

ਵਾਰਾਣਸੀ- ਕੋਰੋਨਾ ਨੂੰ ਹਰਾਉਣ ਲਈ ਦੇਸ਼ ‘ਚ 2 ਵੈਕਸੀਨ ਲਗਾਈਆਂ ਜਾ ਰਹੀਆਂ ਹਨ। ਇਕ ਕੋਵਿਸ਼ੀਲਡ ਅਤੇ ਦੂਜੀ ਕੋਵੈਕਸੀਨ ਪਰ ਇਸ ਵਿਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਐੱਸ.ਟੀ.ਐੱਫ. ਦੀ ਟੀਮ ਨੇ ਵਾਰਾਣਸੀ ਦੇ ਲੰਕਾ ਖੇਤਰ ਦੇ ਰੋਹਿਤ ਨਗਰ ‘ਚ ਛਾਪਾ ਮਾਰਿਆ, ਜਿੱਥੇ ਮੌਕੇ ਤੋਂ ਕੋਵਿਸ਼ੀਲਡ ਅਤੇ ਜਾਈਕੋਵ ਡੀ ਦੀ ਨਕਲੀ ਵੈਕਸੀਨ ਬਰਾਮਦ ਕੀਤੀ ਗਈ […]

ਗੋਆ: ਦਲ-ਬਦਲੀ ਰੋਕਣ ਲਈ ਆਪ ਨੇ ਆਪਣੇ ਉਮੀਦਵਾਰਾਂ ਤੋਂ ਹਲਫ਼ਨਾਮੇ ਲਏ

ਗੋਆ: ਦਲ-ਬਦਲੀ ਰੋਕਣ ਲਈ ਆਪ ਨੇ ਆਪਣੇ ਉਮੀਦਵਾਰਾਂ ਤੋਂ ਹਲਫ਼ਨਾਮੇ ਲਏ

ਪਣਜੀ, 2 ਫਰਵਰੀ- ਗੋਆ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਸਾਰੇ 40 ਉਮੀਦਵਾਰਾਂ ਨੇ ਅੱਜ ਹਲਫ਼ਨਾਮਿਆਂ ‘ਤੇ ਦਸਤਖਤ ਕੀਤੇ ਅਤੇ ਵਾਅਦਾ ਕੀਤਾ ਕਿ ਉਹ ਭ੍ਰਿਸ਼ਟਾਚਾਰ ਜਾਂ ਦਲ-ਬਦਲੀ ਵਿੱਚ ਸ਼ਾਮਲ ਨਹੀਂ ਹੋਣਗੇ। ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, ‘ਗੋਆ ਦੀ ਰਾਜਨੀਤੀ ਦੀ ਸਭ […]

ਮੁੱਖ ਮੰਤਰੀ ਵਜੋਂ ਚੰਨੀ ਦੇ ਹੱਕ ’ਚ ਤਾਂ ਸਿਰਫ਼ ਦੋ ਵਿਧਾਇਕਸਨ: ਜਾਖੜ

ਮੁੱਖ ਮੰਤਰੀ ਵਜੋਂ ਚੰਨੀ ਦੇ ਹੱਕ ’ਚ ਤਾਂ ਸਿਰਫ਼ ਦੋ ਵਿਧਾਇਕਸਨ: ਜਾਖੜ

ਚੰਡੀਗੜ੍ਹ, 2 ਫਰਵਰੀ-ਕਾਂਗਰਸ ਵੱਲੋਂ ਜਦੋਂ ਪੰਜਾਬ ਲਈ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾਣਾ ਹੈ, ਉਸ ਤੋਂ ਐਨ ਪਹਿਲਾਂ ਪਾਰਟੀ ਨੇਤਾ ਸੁਨੀਲ ਜਾਖੜ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਉਹ ਵਿਧਾਇਕਾਂ ਦੀ ਪਹਿਲੀ ਪਸੰਦ ਸਨ। ਉਨ੍ਹਾਂ ਦਾ ਕਿਹਾ ਕਿ ਉਨ੍ਹਾਂ ਨੂੰ […]

ਕੇਂਦਰੀ ਬੱਜਟ ’ਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਐਮਐਸਪੀ ਕਮੇਟੀ ਬਾਰੇ ਕੋਈ ਜ਼ਿਕਰ ਨਹੀਂ : ਬੀਬੀ ਰਾਜਵਿੰਦਰ ਕੌਰ ਰਾਜੂ

ਕੇਂਦਰੀ ਬੱਜਟ ’ਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਐਮਐਸਪੀ ਕਮੇਟੀ ਬਾਰੇ ਕੋਈ ਜ਼ਿਕਰ ਨਹੀਂ : ਬੀਬੀ ਰਾਜਵਿੰਦਰ ਕੌਰ ਰਾਜੂ

ਜਲੰਧਰ 1 ਫਰਵਰੀ- ਮਹਿਲਾ ਕਿਸਾਨ ਯੂਨੀਅਨ ਨੇ ਭਾਜਪਾ ਸਰਕਾਰ ਵੱਲੋਂ ਪੇਸ਼ ਕੇਂਦਰੀ ਬੱਜਟ ਨੂੰ ਕਿਸਾਨਾਂ ਅਤੇ ਗਰੀਬਾਂ ਵਿਰੋਧੀ ਦੱਸਦਿਆਂ ਇਸ ਨੂੰ ਬਿਨਾਂ ਕਿਸੇ ਠੋਸ ਗਣਿਤ ਤੇ ਨਵੀਂ ਯੋਜਨਾ ਤੋਂ ਅਗਲੇ 25 ਸਾਲਾਂ ਲਈ ਤਿਆਰ ਸੁਪਨਈ ਅੰਮ੍ਰਿਤ ਕਾਲ ਦੇ ਫੋਕੇ ਐਲਾਨਾਂ ਦਾ ਪੁਲੰਦਾ ਕਰਾਰ ਦਿੱਤਾ ਹੈ ਜਿਸ ਵਿੱਚ ਨਰੇਂਦਰ ਮੋਦੀ ਸਰਕਾਰ ਵੱਲੋਂ ਇੱਕ ਵਰਚੁਅਲ ਦੇਸ਼ ਬਣਾਉਣ […]

ਵਿਦੇਸ਼ ਦੀ ਯਾਤਰਾ ਕਰਨ ਵਾਲਿਆਂ ਨੂੰ ਮਿਲੇਗਾ ‘ਈ-ਪਾਸਪੋਰਟ’ ਦਾ ਤੋਹਫ਼ਾ

ਵਿਦੇਸ਼ ਦੀ ਯਾਤਰਾ ਕਰਨ ਵਾਲਿਆਂ ਨੂੰ ਮਿਲੇਗਾ ‘ਈ-ਪਾਸਪੋਰਟ’ ਦਾ ਤੋਹਫ਼ਾ

ਨਵੀਂ ਦਿੱਲੀ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਆਮ ਬਜਟ 2022 ਪੇਸ਼ ਕੀਤਾ। ਬਜਟ ਭਾਸ਼ਣ ਦੌਰਾਨ ਸੀਤਾਰਮਨ ਨੇ ਵਿਦੇਸ਼ ਦੀ ਯਾਤਰਾ ਕਰਨ ਵਾਲਿਆਂ ਲਈ ਅਹਿਮ ਐਲਾਨ ਕੀਤਾ। ਉਨ੍ਹਾਂ ਨੇ ਈ-ਪਾਸਪੋਰਟ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਈ-ਪਾਸਪੋਰਟ ਨਾਲ ਨਾਗਰਿਕਾਂ ਨੂੰ ਵਿਦੇਸ਼ ਦੀ ਯਾਤਰਾ ’ਚ ਸਹੂਲਤ ਮਿਲੇਗੀ। ਵਿੱਤ ਮੰਤਰੀ ਨੇ […]