By G-Kamboj on
INDIAN NEWS, News

ਸਿਰਸਾ, 31 ਜਨਵਰੀ (ਸਤੀਸ਼ ਬਾਂਸਲ) ਮਿਸਿਜ਼ ਇੰਡੀਆ 2019 ਦਾ ਖਿਤਾਬ ਜਿੱਤਣ ਵਾਲੀ ਕੰਚਨ ਕਟਾਰੀਆ ਨੇ ਯੂਟਿਊਬ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਕੁਝ ਛੋਟੇ ਬੱਚਿਆਂ ਨਾਲ ਨਜ਼ਰ ਆ ਰਹੀ ਹੈ। ਜੀ ਹਾਂ, ਕੰਚਨ ਕਟਾਰੀਆ ਨੇ ਇਨ੍ਹਾਂ ਬੱਚਿਆਂ ਨੂੰ ਆਪਣੇ ਪੈਰਾਂ ‘ਤੇ ਪਾਉਣ ਲਈ ਬੂਟ ਵੰਡੇ ਹਨ। ਕੰਚਨ ਕਟਾਰੀਆ ਨੇ ਇਨ੍ਹਾਂ ਕਰੀਬ 70 […]
By G-Kamboj on
INDIAN NEWS, News

ਲੁਧਿਆਣਾ (PE) : ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੱਡੀ ਗਿਣਤੀ ‘ਚ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਤੋਂ ਇਲਾਵਾ ਵੱਡੇ ਆਗੂਆਂ ਵੱਲੋਂ ਪਾਰਟੀ ਬਦਲਣ ਦਾ ਰਿਕਾਰਡ ਕਾਇਮ ਹੋਇਆ ਹੈ। ਇਨ੍ਹਾਂ ‘ਚ ਜ਼ਿਆਦਾਤਰ ਆਗੂ ਦੂਜੀਆਂ ਪਾਰਟੀਆਂ ਤੋਂ ਟਿਕਟ ਹਾਸਲ ਕਰਨ ‘ਚ ਕਾਮਯਾਬ ਰਹੇ ਹਨ, ਜਿਨ੍ਹਾਂ ‘ਚ ਕਾਂਗਰਸ ‘ਚ ਸ਼ਾਮਲ ਹੋਣ ਵਾਲੇ ਆਮ ਆਦਮੀ ਪਾਰਟੀ ਦੇ […]
By G-Kamboj on
INDIAN NEWS, News

ਨਵੀਂ ਦਿੱਲੀ- ਦੇਸ਼ ‘ਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਦੀ ਘਟਦੀ ਗਿਣਤੀ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੇ ਸਿਆਸੀ ਦਲਾਂ ਦੇ ਚੋਣ ਪ੍ਰਚਾਰ ਨੂੰ ਲੈ ਕੇ ਲਾਈਆਂ ਗਈਆਂ ਪਾਬੰਦੀਆਂ ‘ਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ, ਸਮੀਖਿਆ ਬੈਠਕ ਤੋਂ ਬਾਅਦ ਕਮਿਸ਼ਨ ਨੇ ਚੋਣ ਰੈਲੀਆਂ ‘ਤੇ ਰੋਕ ਨੂੰ 11 ਫ਼ਰਵਰੀ ਤੱਕ ਵਧਾ ਦਿੱਤਾ ਹੈ। ਕਮਿਸ਼ਨ ਨੇ […]
By G-Kamboj on
INDIAN NEWS, News

ਚੰਡੀਗੜ੍ਹ 31 ਜਨਵਰੀ – ਮਹਿਲਾ ਕਿਸਾਨ ਯੂਨੀਅਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਵੀ ਰਾਜਸੀ ਪਾਰਟੀ ਦਾ ਸਮਰਥਨ ਨਾ ਕਰਨ ਦਾ ਫੈਸਲਾ ਕੀਤਾ ਹੈ। ਨਾਲ ਹੀ ਕਿਸਾਨ-ਮਜ਼ਦੂਰ ਵਿਰੋਧੀ ਭਾਜਪਾ ਅਤੇ ਕਾਂਗਰਸ ਦਾ ਵਿਰੋਧ ਵੀ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਇੱਥੇ ਜਾਰੀ ਇਕ ਬਿਆਨ ਵਿਚ ਮਹਿਲਾ ਕਿਸਾਨ ਯੂਨੀਅਨ ਦੀ ਸੂਬਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ […]
By G-Kamboj on
INDIAN NEWS, News

ਪਟਿਆਲਾ 31 ਜਨਵਰੀ-ਦਿੱਲੀ ਬਾਰਡਰਾਂ ਉੱਤੇ ਕਿਸਾਨ ਅੰਦੋਲਨ ਸਮਾਪਤ ਹੋਇਆ ਡੇਢ ਮਹੀਨੇ ਤੋਂ ਵੀ ਜਿਆਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਵੱਲੋਂ ਕੀਤੇ ਸਮਝੌਤੇ ਮੁਤਾਬਕ ਗੱਲਾਂ ਨਾ ਲਾਗੂ ਕਰਨ ਦੇ ਵਿਰੋਧ ਵਜੋਂ ਪੰਜਾਬ ਵਿੱਚ ਕਿਸਾਨਾਂ ਵੱਲੋਂ ਵਿਸ਼ਵਾਸਘਾਤ ਦਿਵਸ ਵਜੋਂ ਮਨਾਇਆ ਗਿਆ ਤੇ ਰੋਸ ਵਜੋਂ ਵੱਖ-ਵੱਖ ਥਾਵਾਂ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਵੀ […]