ਪੈਗਾਸਸ: ਸੁਪਰੀਮ ਕੋਰਟ ’ਚ ਨਵੀਂ ਪਟੀਸ਼ਨ, ਕੇਸ ਦਰਜ ਕਰਨ ਦੀ ਮੰਗ

ਪੈਗਾਸਸ: ਸੁਪਰੀਮ ਕੋਰਟ ’ਚ ਨਵੀਂ ਪਟੀਸ਼ਨ, ਕੇਸ ਦਰਜ ਕਰਨ ਦੀ ਮੰਗ

ਨਵੀਂ ਦਿੱਲੀ, 31 ਜਨਵਰੀ-ਇਜ਼ਰਾਇਲੀ ਜਾਸੂਸੀ ਸੌਫਟਵੇਅਰ (ਸਪਾਈਵੇਅਰ) ਪੈਗਾਸਸ ਦੀ ਕਥਿਤ ਵਰਤੋਂ ਦੇ ਮਾਮਲੇ ਵਿਚ ਹੁਣ ਸੁਪਰੀਮ ਕੋਰਟ ਵਿਚ ਇਕ ਨਵੀਂ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ  ਮੰਗ ਕੀਤੀ ਗਈ ਹੈ ਕਿ ਅਦਾਲਤ ‘ਨਿਊ ਯਾਰਕ ਟਾਈਮਜ਼’ ਦੀ ਤਾਜ਼ਾ ਰਿਪੋਰਟ ਦਾ ਨੋਟਿਸ ਲਏ ਤੇ 2017 ਵਿਚ ਇਜ਼ਰਾਈਲ ਨਾਲ ਹੋਏ ਰੱਖਿਆ ਸੌਦੇ ਦੀ ਜਾਂਚ ਦੇ ਹੁਕਮ ਦਿੱਤੇ […]

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਦੌੜ ਹਲਕੇ ਤੋਂ ਨਾਮਜ਼ਦਗੀ ਪਰਚੇ ਭਰੇ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਦੌੜ ਹਲਕੇ ਤੋਂ ਨਾਮਜ਼ਦਗੀ ਪਰਚੇ ਭਰੇ

ਚੰਡੀਗੜ੍ਹ, 31 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਚੋਣਾਂ ਲਈ ਬਰਨਾਲਾ ਜ਼ਿਲ੍ਹੇ ਦੇ ਭਦੌੜ (ਰਾਖਵੇਂ) ਹਲਕੇ ਤੋਂ ਨਾਮਜ਼ਦਗੀ ਪਰਚੇ ਭਰੇ ਹਨ। ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਮਗਰੋਂ ਸ੍ਰੀ ਚੰਨੀ ਨੇ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਭਦੌੜ ਤੋਂ ਚੋਣ ਲੜਨ ਦਾ ਨਿਰਦੇਸ਼ ਦਿੱਤਾ ਹੈ। ਮੁੱਖ […]

ਸੁਪਰੀਮ ਕੋਰਟ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ਉੱਤੇ 23 ਫਰਵਰੀ ਤੱਕ ਰੋਕ

ਚੰਡੀਗੜ੍ਹ, 31 ਜਨਵਰੀ- ਸੁਪਰੀਮ ਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ਉੱਤੇ 23 ਫਰਵਰੀ ਤੱਕ ਰੋਕ ਲਾ ਦਿੱਤੀ ਹੈ। ਹੁਣ ਪੰਜਾਬ ਵਿਧਾਨ ਸਭਾ ਚੋਣਾਂ ਲਈ ਖੁੱਲ੍ਹ ਕੇ ਪ੍ਰਚਾਰ ਕਰ ਸਕਦੇ ਹਨ।

ਵਿੱਤੀ ਸਾਲ 2022-23 ’ਚ ਆਰਥਿਕ ਵਾਧਾ ਦਰ 8 ਤੋਂ 8.5 ਫੀਸਦ ਰਹਿਣ ਦਾ ਅਨੁਮਾਨ

ਵਿੱਤੀ ਸਾਲ 2022-23 ’ਚ ਆਰਥਿਕ ਵਾਧਾ ਦਰ 8 ਤੋਂ 8.5 ਫੀਸਦ ਰਹਿਣ ਦਾ ਅਨੁਮਾਨ

ਨਵੀਂ ਦਿੱਲੀ, 31 ਜਨਵਰੀ-ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਸੋਮਵਾਰ ਨੂੰ ਲੋਕ ਸਭਾ ਵਿੱਚ ਬਜਟ ਪੂਰਵ ਆਰਥਿਕ ਸਮੀਖਆ ਪੇਸ਼ ਕੀਤੀ, ਜਿਸ ਵਿੱਚ ਵਿੱਤੀ ਸਾਲ 2022-23 ਵਾਸਤੇ ਸਰਕਾਰ ਦੇ ਬਜਟ ਤੋਂ ਪਹਿਲਾਂ ਅਰਥਵਿਵਸਥਾ ਦੀ ਸਥਿਤੀ ਦਾ ਬਿਓਰਾ ਦਿੱਤਾ ਗਿਆ। ਆਰਥਿਕ ਸਮੀਖਿਆ ਵਿੱਤੀ ਸਾਲ 2022-23 (ਅਪਰੈਲ 2022 ਤੋਂ ਮਾਰਚ 2023) ਵਿਚਕਾਰ ਭਾਰਤ ਦੀ ਅਰਥਵਿਵਸਥਾ 8 ਤੋਂ 8.5 ਫੀਸਦੀ […]

ਸਰਕਾਰ ਵੱਲੋਂ ਕੌਮਾਂਤਰੀ, ਸੈਟੇਲਾਈਟ ਫੋਨ ਕਾਲ ਤੇ ਮੈਸੇਜ਼ ਦੋ ਸਾਲ ਤੱਕ ਸਟੋਰ ਕਰਨ ਦੇ ਹੁਕਮ

ਸਰਕਾਰ ਵੱਲੋਂ ਕੌਮਾਂਤਰੀ, ਸੈਟੇਲਾਈਟ ਫੋਨ ਕਾਲ ਤੇ ਮੈਸੇਜ਼ ਦੋ ਸਾਲ ਤੱਕ ਸਟੋਰ ਕਰਨ ਦੇ ਹੁਕਮ

ਨਵੀਂ ਦਿੱਲੀ, 30 ਜਨਵਰੀ- ਸਰਕਾਰ ਨੇ ਅੰਤਰਰਾਸ਼ਟਰੀ ਕਾਲਾਂ, ਸੈਟੇਲਾਈਟ ਫੋਨ ਕਾਲਾਂ, ਕਾਨਫਰੰਸ ਕਾਲਾਂ ਅਤੇ ਆਮ ਨੈੱਟਵਰਕਾਂ ਦੇ ਨਾਲ-ਨਾਲ ਇੰਟਰਨੈੱਟ ‘ਤੇ ਭੇਜੇ ਸੰਦੇਸ਼ਾਂ ਨੂੰ ਘੱਟੋ-ਘੱਟ ਦੋ ਸਾਲਾਂ ਦੀ ਮਿਆਦ ਲਈ ਸਟੋਰ ਕਰਨਾ ਲਾਜ਼ਮੀ ਕਰ ਦਿੱਤਾ ਹੈ। ਇਹ ਕਦਮ ਦੂਰਸੰਚਾਰ ਵਿਭਾਗ (ਡੀਓਟੀ) ਵੱਲੋਂ ਦਸੰਬਰ ਵਿੱਚ ਯੂਨੀਫਾਈਡ ਲਾਇਸੈਂਸ (ਯੂਐੱਲ) ਵਿੱਚ ਕੀਤੀ ਸੋਧ ਤੋਂ ਬਾਅਦ ਚੁੱਕਿਆ ਗਿਆ ਹੈ, ਜਿਸ […]