ਸੰਯੁਕਤ ਮੋਰਚੇ ਨੂੰ ਚੋਣ ਨਿਸ਼ਾਨ ਅਲਾਟ ਕਰਨ ’ਚ ਜਾਣ-ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ : ਰਾਜੇਵਾਲ

ਸੰਯੁਕਤ ਮੋਰਚੇ ਨੂੰ ਚੋਣ ਨਿਸ਼ਾਨ ਅਲਾਟ ਕਰਨ ’ਚ ਜਾਣ-ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ : ਰਾਜੇਵਾਲ

ਸਮਰਾਲਾ : ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜ ਰਹੇ ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਅਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਭਾਰਤ ਦੇ ਚੋਣ ਕਮਿਸ਼ਨ ਦੀ ਕਾਰਜ ਪ੍ਰਣਾਲੀ ’ਤੇ ਵੱਡਾ ਸਵਾਲ ਚੁੱਕਿਆ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਵਿੱਚ ਜਾਣ-ਬੁੱਝ ਕੇ ਦੇਰੀ ਕੀਤੀ ਜਾ ਰਹੀ […]

ਮਹਿਲਾ ਕਿਸਾਨ ਯੂਨੀਅਨ 31 ਜਨਵਰੀ ਨੂੰ ਮਨਾਵੇਗੀ ਵਿਸ਼ਵਾਸ਼ਘਾਤ ਦਿਵਸ

ਮਹਿਲਾ ਕਿਸਾਨ ਯੂਨੀਅਨ 31 ਜਨਵਰੀ ਨੂੰ ਮਨਾਵੇਗੀ ਵਿਸ਼ਵਾਸ਼ਘਾਤ ਦਿਵਸ

ਐਸਕੇਐਮ ਦੇ ਸੱਦੇ ’ਤੇ ਸਾੜਿਆ ਜਾਵੇਗਾ ਨਰੇਂਦਰ ਮੋਦੀ ਦਾ ਪੁਤਲਾ ਜਲੰਧਰ 29 ਜਨਵਰੀ (PE ) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦਿੱਲੀ ਵਿਖੇ ਸਾਲ ਤੋਂ ਵੱਧ ਸਮਾਂ ਚੱਲੇ ਚੱਲੇ ਇਤਿਹਾਸਕ ਕਿਸਾਨ ਅੰਦੋਲਨ ਦੀ ਸਮਾਪਤੀ ਮੌਕੇ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਲਿਖਤੀ ਸਮਝੌਤੇ ਮੁਤਾਬਕ ਕਿਸਾਨੀ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਕਿਸਾਨ ਮੋਰਚੇ ਦੇ ਸੱਦੇ ਉਤੇ ਮਹਿਲਾ ਕਿਸਾਨ […]

ਮਹਾਰਾਸ਼ਟਰ: ਗਾਂਧੀਧਾਮ-ਪੁਰੀ ਐਕਸਪ੍ਰੈੱਸ ਰੇਲ ਗੱਡੀ ਨੂੰ ਅੱਗ ਲੱਗੀ

ਮਹਾਰਾਸ਼ਟਰ: ਗਾਂਧੀਧਾਮ-ਪੁਰੀ ਐਕਸਪ੍ਰੈੱਸ ਰੇਲ ਗੱਡੀ ਨੂੰ ਅੱਗ ਲੱਗੀ

ਮੁੰਬਈ, 29 ਜਨਵਰੀ- ਗਾਂਧੀਧਾਮ-ਪੁਰੀ ਐਕਸਪ੍ਰੈਸ ਰੇਲਗੱਡੀ ਦੀ ਪੈਂਟਰੀ ਕਾਰ ਵਿੱਚ ਅੱਜ ਉਸ ਸਮੇਂ ਅੱਗ ਲੱਗ ਗਈ ਜਦੋਂ ਇਹ ਮਹਾਰਾਸ਼ਟਰ ਦੇ ਨੰਦੂਰਬਾਰ ਰੇਲਵੇ ਸਟੇਸ਼ਨ ਦੇ ਨੇੜੇ ਸੀ ਪਰ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਪੁਲੀਸ ਨੇ ਦੱਸਿਆ ਕਿ ਅੱਗ ਸਵੇਰੇ 10.45 ਵਜੇ ਦੇ ਕਰੀਬ ਉਸ ਸਮੇਂ ਲੱਗੀ ਜਦੋਂ ਰੇਲਗੱਡੀ ਉੜੀਸਾ ਦੇ ਪੁਰੀ ਜਾ ਰਹੀ ਸੀ। […]

ਪੈਗਾਸਸ ਸੌਦੇ ਤੋਂ ਬਾਅਦ ਭਾਰਤ ਨੇ ਸੰਯੁਕਤ ਰਾਸ਼ਟਰ ’ਚ ਫਲਸਤੀਨ ਖ਼ਿਲਾਫ਼ ਵੋਟ ਪਾਈ: ਰਿਪੋਰਟ

ਪੈਗਾਸਸ ਸੌਦੇ ਤੋਂ ਬਾਅਦ ਭਾਰਤ ਨੇ ਸੰਯੁਕਤ ਰਾਸ਼ਟਰ ’ਚ ਫਲਸਤੀਨ ਖ਼ਿਲਾਫ਼ ਵੋਟ ਪਾਈ: ਰਿਪੋਰਟ

ਨਿਊ ਯਾਰਕ, 29 ਜਨਵਰੀ- ਦਿ ਨਿਊ ਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਜੁਲਾਈ 2017 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਜ਼ਰਾਈਲ ਯਾਤਰਾ ਤੋਂ ਬਾਅਦ ਤੱਤਕਾਲੀ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਮਿਨ ਨੇਤਨਯਾਹੂ ਨੇ ਭਾਰਤ ਦੀ ਸਰਕਾਰੀ ਯਾਤਰਾ ਕੀਤੀ। ਜੂਨ 2019 ਵਿੱਚ ਭਾਰਤ ਨੇ ਸੰਯੁਕਤ ਰਾਸ਼ਟਰ ਦੀ ਆਰਥਿਕ ਤੇ ਸਮਾਜਿਕ ਕੌਂਸਲ ਵਿੱਚ ਇਜ਼ਰਾਈਲ ਦਾ ਸਮਰਥਨ ਕੀਤਾ ਤਾਂ ਜੋ ਫਲਸਤੀਨੀ […]

ਭਾਰਤ ਨੇ ਰੱਖਿਆ ਸੌਦੇ ’ਚ ਖਰੀਦਿਆ ਸੀ ਪੈਗਾਸਸ: ਅਮਰੀਕੀ ਅਖ਼ਬਾਰ

ਭਾਰਤ ਨੇ ਰੱਖਿਆ ਸੌਦੇ ’ਚ ਖਰੀਦਿਆ ਸੀ ਪੈਗਾਸਸ: ਅਮਰੀਕੀ ਅਖ਼ਬਾਰ

ਨਿਊ ਯਾਰਕ, 29 ਜਨਵਰੀ- ਇਜ਼ਰਾਈਲ ਦੇ ਜਾਸੂਸੀ ਸਾਫਟਵੇਅਰ ਪੈਗਾਸਸ ਕਾਰਨ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਅਮਰੀਕਾ ਦੇ ਅਖ਼ਬਾਰ ਦਿ ਨਿਊ ਯਾਰਕ ਟਾਈਮਜ਼ ਨੇ ਆਪਣੀ ਰਿਪੋਰਟ ‘ਚ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਗਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਨੇ ਸਾਲ 2017 ਵਿੱਚ ਇਜ਼ਰਾਈਲ ਨਾਲ ਹਥਿਆਰਾਂ ਦੇ ਵੱਡੇ ਸੌਦੇ ਵਿੱਚ ਮਿਜ਼ਾਈਲ ਸਿਸਟਮ […]