By G-Kamboj on
INDIAN NEWS, News

ਮੁੰਬਈ, 29 ਜਨਵਰੀ- ਗਾਂਧੀਧਾਮ-ਪੁਰੀ ਐਕਸਪ੍ਰੈਸ ਰੇਲਗੱਡੀ ਦੀ ਪੈਂਟਰੀ ਕਾਰ ਵਿੱਚ ਅੱਜ ਉਸ ਸਮੇਂ ਅੱਗ ਲੱਗ ਗਈ ਜਦੋਂ ਇਹ ਮਹਾਰਾਸ਼ਟਰ ਦੇ ਨੰਦੂਰਬਾਰ ਰੇਲਵੇ ਸਟੇਸ਼ਨ ਦੇ ਨੇੜੇ ਸੀ ਪਰ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਪੁਲੀਸ ਨੇ ਦੱਸਿਆ ਕਿ ਅੱਗ ਸਵੇਰੇ 10.45 ਵਜੇ ਦੇ ਕਰੀਬ ਉਸ ਸਮੇਂ ਲੱਗੀ ਜਦੋਂ ਰੇਲਗੱਡੀ ਉੜੀਸਾ ਦੇ ਪੁਰੀ ਜਾ ਰਹੀ ਸੀ। […]
By G-Kamboj on
INDIAN NEWS, News

ਨਿਊ ਯਾਰਕ, 29 ਜਨਵਰੀ- ਦਿ ਨਿਊ ਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਜੁਲਾਈ 2017 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਜ਼ਰਾਈਲ ਯਾਤਰਾ ਤੋਂ ਬਾਅਦ ਤੱਤਕਾਲੀ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਮਿਨ ਨੇਤਨਯਾਹੂ ਨੇ ਭਾਰਤ ਦੀ ਸਰਕਾਰੀ ਯਾਤਰਾ ਕੀਤੀ। ਜੂਨ 2019 ਵਿੱਚ ਭਾਰਤ ਨੇ ਸੰਯੁਕਤ ਰਾਸ਼ਟਰ ਦੀ ਆਰਥਿਕ ਤੇ ਸਮਾਜਿਕ ਕੌਂਸਲ ਵਿੱਚ ਇਜ਼ਰਾਈਲ ਦਾ ਸਮਰਥਨ ਕੀਤਾ ਤਾਂ ਜੋ ਫਲਸਤੀਨੀ […]
By G-Kamboj on
INDIAN NEWS, News, World

ਨਿਊ ਯਾਰਕ, 29 ਜਨਵਰੀ- ਇਜ਼ਰਾਈਲ ਦੇ ਜਾਸੂਸੀ ਸਾਫਟਵੇਅਰ ਪੈਗਾਸਸ ਕਾਰਨ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਅਮਰੀਕਾ ਦੇ ਅਖ਼ਬਾਰ ਦਿ ਨਿਊ ਯਾਰਕ ਟਾਈਮਜ਼ ਨੇ ਆਪਣੀ ਰਿਪੋਰਟ ‘ਚ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਗਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਨੇ ਸਾਲ 2017 ਵਿੱਚ ਇਜ਼ਰਾਈਲ ਨਾਲ ਹਥਿਆਰਾਂ ਦੇ ਵੱਡੇ ਸੌਦੇ ਵਿੱਚ ਮਿਜ਼ਾਈਲ ਸਿਸਟਮ […]
By G-Kamboj on
INDIAN NEWS, News

ਪਟਨਾ, 28 ਜਨਵਰੀ-ਵਿਰੋਧੀ ਪਾਰਟੀਆਂ ਦੇ ਨੇਤਾਵਾਂ ਅਤੇ ਕਾਰਕੁਨਾਂ ਨੇ ਅੱਜ ਆਰਆਰਬੀ-ਐੱਨਟੀਪੀਸੀ ਪ੍ਰੀਖਿਆ ਪ੍ਰਕਿਰਿਆ ਦੇ ਵਿਰੋਧ ਵਿਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਦਿੱਤੇ ਬਿਹਾਰ ਬੰਦ ਦੇ ਸਮਰਥਨ ਵਿਚ ਪ੍ਰਦਰਸ਼ਨ ਕੀਤਾ ਅਤੇ ਸੜਕ ‘ਤੇ ਟਾਇਰ ਸਾੜ ਕੇ ਰੇਲ ਗੱਡੀਆਂ ਰੋਕੀਆਂ। ਬਿਹਾਰ ਦੀ ਰਾਜਧਾਨੀ ਪਟਨਾ ‘ਚ ਆਰਜੇਡੀ ਵਰਕਰਾਂ ਨੇ ਭਿਖਨਾ ਪਹਾੜੀ ਮੋੜ ‘ਤੇ ਟਾਇਰ ਸਾੜ ਕੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਕੇ […]
By G-Kamboj on
INDIAN NEWS, News

ਪਟਿਆਲਾ, 28 ਜਨਵਰੀ-ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੁਹਾਲੀ ਵਿਖੇ ਮਨੀ ਲਾਂਡਰਿੰਗ ਐਕਟ ਤਹਿਤ ਦਰਜ ਕੀਤੇ ਕੇਸ ਅਧੀਨ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ ਤਹਿਤ ਅੱਜ ਬਾਅਦ ਦੁਪਹਿਰ ਰਿਹਾਅ ਕਰ ਦਿੱਤਾ ਗਿਆ। ਉਹ ਇੱਥੇ ਅਠਾਰਾਂ ਨਵੰਬਰ ਤੋਂ ਬੰਦ ਸਨ। ਅਦਾਲਤ ਵੱਲੋਂ ਮਨਜ਼ੂਰ ਕੀਤੀ ਜ਼ਮਾਨਤ ਸਬੰਧੀ ਅੱਜ ਦਸਤਾਵੇਜ਼ ਪਟਿਆਲਾ […]