By G-Kamboj on
INDIAN NEWS, News

ਨਵੀਂ ਦਿੱਲੀ, 28 ਜਨਵਰੀ-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਮਹਾਰਾਸ਼ਟਰ ਵਿਧਾਨ ਸਭਾ ਦੇ 12 ਭਾਜਪਾ ਵਿਧਾਇਕਾਂ ਨੂੰ ਜੁਲਾਈ 2021 ‘ਚ ਹੋੲੇ ਸੈਸ਼ਨ ਦੀ ਬਾਕੀ ਮਿਆਦ ਤੋਂ ਬਾਅਦ ਤੱਕ ਲਈ ਮੁਅੱਤਲ ਕਰਨ ਦਾ ਪ੍ਰਸਤਾਵ ‘ਅਸੰਵਿਧਾਨਕ’ ਅਤੇ ‘ਤਰਕਹੀਣ’ ਹੈ। ਇਹ ਫੈਸਲਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 12 ਵਿਧਾਇਕਾਂ ਦੀਆਂ ਪਟੀਸ਼ਨਾਂ ‘ਤੇ ਸੁਣਾਇਆ ਗਿਆ, ਜਿਨ੍ਹਾਂ ਨੂੰ ਸੁਪਰੀਮ ਕੋਰਟ […]
By G-Kamboj on
INDIAN NEWS, News

ਗੁਰਦਾਸਪੁਰ, 28 ਜਨਵਰੀ-ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 89 ਬਟਾਲੀਅਨ ਦੀ ਬੀਓਪੀ ਚੰਦੂ ਵਡਾਲਾ ਤੇ ਅੱਜ ਤੜਕਸਾਰ ਸੰਘਣੀ ਧੁੰਦ ਦੌਰਾਨ ਬੀਐੱਸਐੱਫ ਜਵਾਨਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਮੁਕਾਬਲਾ ਹੋ ਗਿਆ, ਜਿਸ ਦੌਰਾਨ ਬੀਐੱਸਐੱਫ ਦਾ ਜਵਾਨ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬੀਐੱਸਐੱਫ ਦੇ ਡੀਆਈਜੀ ਪ੍ਰਭਾਕਰ […]
By G-Kamboj on
INDIAN NEWS, News

ਨਵੀਂ ਦਿੱਲੀ, 25 ਜਨਵਰੀ-ਚੋਣਾਂ ਤੋਂ ਪਹਿਲਾਂ ਪਾਰਟੀਆਂ ਵੱਲੋਂ ਮੁਫ਼ਤ ਚੀਜ਼ਾਂ/ਤੋਹਫ਼ੇ ਵੰਡਣ ਦੇ ਕੀਤੇ ਜਾਂਦੇ ਵਾਅਦਿਆਂ ਖ਼ਿਲਾਫ਼ ਪਾਈ ਗਈ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ, ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪਾਰਟੀਆਂ ਚੋਣਾਂ ਤੋਂ ਪਹਿਲਾਂ ਮੁਫ਼ਤ ਚੀਜ਼ਾਂ ਵੰਡਣ ਦੇ ‘ਗੈਰਵਾਜਬ’ ਵਾਅਦੇ ਕਰਦੀਆਂ ਹਨ, ਇਹ ਗੰਭੀਰ […]
By G-Kamboj on
INDIAN NEWS, News

ਨਵੀਂ ਦਿੱਲੀ– ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਲੁਭਾਉਣ ਲਈ ਮੁਫ਼ਤ ਤੋਹਫ਼ੇ ਵੰਡਣ ਜਾਂ ਮੁਫ਼ਤ ਵਾਲੀ ਸਕੀਮ ਦਾ ਵਾਅਦਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੀ ਮੈਂਬਰਸ਼ਿਪ ਰੱਦ ਕਰਨ ਦੇ ਮਾਮਲੇ ’ਚ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ।ਇਸ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕੋਰਟ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਅਰਜ਼ੀ ’ਚ ਪਟੀਸ਼ਨਕਰਤਾ ਨੇ […]
By G-Kamboj on
INDIAN NEWS, News

ਨਾਗਪੁਰ (ਮਹਾਰਾਸ਼ਟਰ), 25 ਜਨਵਰੀ- ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਇਕ ਕਾਰ ਦੇ ਪੁਲ ਤੋਂ ਡਿੱਗਣ ਕਾਰਨ ਉਸ ਵਿੱਚ ਸਵਾਰ 7 ਮੈਡੀਕਲ ਵਿਦਿਆਰਥੀਆਂ ਦੀ ਮੌਤ ਹੋ ਗਈ। ਮਿ੍ਤਕਾਂ ਵਿੱਚ ਭਾਜਪਾ ਵਿਧਾਇਕ ਦਾ ਪੁੱਤਰ ਵੀ ਸ਼ਾਮਲ ਹੈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਦੇਰ ਰਾਤ ਕਰੀਬ ਡੇਢ ਵਜੇ ਦੇ ਕਰੀਬ ਵਰਧਾ […]