ਪਾਕਿਸਤਾਨ ਸੁਪਰੀਮ ਕੋਰਟ ਨੂੰ ਮਿਲੀ ਪਹਿਲੀ ਮਹਿਲਾ ਜੱਜ

ਇਸਲਾਮਾਬਾਦ, 24 ਜਨਵਰੀ-ਪਾਕਿਸਤਾਨ ਦੀ ਸੁਪਰੀਮ ਕੋਰਟ ਵਿਚ ਪਹਿਲੀ ਮਹਿਲਾ ਜੱਜ ਦੀ ਤਾਇਨਾਤੀ ਹੋ ਗਈ ਹੈ। ਜਸਟਿਸ ਆਇਸ਼ਾ ਮਲਿਕ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ।
ਇਸਲਾਮਾਬਾਦ, 24 ਜਨਵਰੀ-ਪਾਕਿਸਤਾਨ ਦੀ ਸੁਪਰੀਮ ਕੋਰਟ ਵਿਚ ਪਹਿਲੀ ਮਹਿਲਾ ਜੱਜ ਦੀ ਤਾਇਨਾਤੀ ਹੋ ਗਈ ਹੈ। ਜਸਟਿਸ ਆਇਸ਼ਾ ਮਲਿਕ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ।
ਨਵੀਂ ਦਿੱਲੀ, 24 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਸਹਿਯੋਗੀ ਪਾਰਟੀਆਂ ਨਾਲ ਸੀਟਾਂ ਦਾ ਫਾਰਮੂਲਾ ਤੈਅ ਹੋ ਗਿਆ ਹੈ। ਇਥੇ ਭਾਜਪਾ 65, ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ ਪਾਰਟੀ 37 ਤੇ ਅਕਾਲੀ ਦਲ ਸੰਯੁਕਤ ਢੀਂਡਸਾ 15 ਸੀਟਾਂ ’ਤੇ ਚੋਣ ਲੜਨਗੇ। ਇਹ ਐਲਾਨ ਭਾਜਪਾ ਆਗੂ ਜੇਪੀ ਨੱਢਾ ਨੇ ਦਿੱਲੀ ਵਿਚ ਪੱਤਰਕਾਰ ਮਿਲਣੀ ਦੌਰਾਨ ਕੀਤਾ। ਪ੍ਰੈਸ ਕਾਨਫਰੰਸ […]
ਚੰਡੀਗੜ੍ਹ, 24 ਜਨਵਰੀ-ਪੰਦਰਾਂ ਸਾਲਾ ਏਕਮ ਵੜਿੰਗ ਸਿਆਸਤ ਵਿਚ ਸ਼ਾਇਦ ਬਹੁਤ ਛੋਟੀ ਹੈ ਪਰ ਪ੍ਰਚਾਰ ਲਈ ਨਹੀਂ। ਉਹ ਆਪਣੇ ਪਿਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਨਾਲ ਰਾਬਤਾ ਬਣਾ ਰਹੀ ਹੈ। ਏਕਮ ਹੱਥ ਜੋੜ ਕੇ ਘਰ-ਘਰ ਜਾ ਕੇ ਵੋਟਰਾਂ ਦਾ ਸਵਾਗਤ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਪਿਛਲੇ 10 ਸਾਲਾਂ ਵਿੱਚ […]
ਨਵੀਂ ਦਿੱਲੀ, 24 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੱਚਿਆਂ ਨੂੰ ਦੇਸੀ ਵਸਤਾਂ ਦੀ ਵਰਤੋਂ ਲਈ ਆਵਾਜ਼ ਉਠਾਉਣ ਤੇ ਆਤਮ-ਨਿਰਭਰ ਭਾਰਤ ਮੁਹਿੰਮ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਬੱਚਿਆਂ ਨੂੰ ਆਪਣੇ ਪਰਿਵਾਰਾਂ ਨੂੰ ਭਾਰਤੀ ਵਸਤਾਂ ਖਰੀਦਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਡਿਜੀਟਲ ਨੈਸ਼ਨਲ ਚਿਲਡਰਨ ਐਵਾਰਡ ਦੇਣ ਤੋਂ ਬਾਅਦ ਸਵੱਛ ਭਾਰਤ ਮੁਹਿੰਮ ਦੀ ਸਫਲਤਾ […]
ਊਨਾ : ਪੰਥਕ ਆਗੂ ਬਾਬਾ ਸਰਬਜੋਤ ਸਿੰਘ ਬੇਦੀ ਗੁਰੂ ਨਾਨਕ ਸਾਹਿਬ ਅੰਸ਼ ਵੰਸ਼ ਪੀੜੀ ਸਤਾਰਵੀਂ ਨੇ ਕਿਹਾ ਕਿ ਸਿਖ ਨੌਜਵਾਨਾਂ ਦੀਆਂ ਰਿਹਾਈਆਂ ਹੋਣੀਆਂ ਚਾਹੀਦੀਆਂ ਹਨ।ਉਹ ਕਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਭੁਗਤ ਚੁਕੇ ਹਨ ਤੇ ਅਗਾਊਂ ਸਿਖਾਂ ਦੀਆਂ ਬਲੈਕ ਲਿਸਟਾਂ ਨਹੀਂ ਬਣਨੀਆਂ ਚਾਹੀਦੀਆਂ।ਪੰਜਾਬ ਦੇ ਸਮੁਚੇ ਮਸਲੇ ਮੋਦੀ ਸਰਕਾਰ ਨੂੰ ਹਲ ਕਰਨੇ ਚਾਹੀਦੇ ਹਨ।ਸਰਦਾਰ ਦਵਿੰਦਰਪਾਲ।ਸਿੰਘ ਭੁਲਰ ਦੀ ਤੁਰੰਤ […]