ਨਫ਼ਰਤ ਵਾਲੇ ਭਾਸ਼ਨ ਦੇ ਮਾਮਲੇ ’ਚ ਸਿੱਧੂ ਦੇ ਸਲਾਹਕਾਰ ਮੁਸਤਫ਼ਾ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ, 23 ਜਨਵਰੀ- ਪੰਜਾਬ ਪੁਲੀਸ ਨੇ ਕਥਿਤ ‘ਨਫ਼ਰਤ ਵਾਲੇ ਭਾਸ਼ਨ’ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਸਾਬਕਾ ਡੀਜੀਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਵਿਰੁੱਧ ਕੇਸ ਦਰਜ ਕਰ ਲਿਆ ਹੈ। ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ‘ਤੇ ਕੁਝ ਦਿਨ ਪਹਿਲਾਂ ਮਾਲੇਰ ਕੋਟਲਾ ‘ਚ ਨਫਰਤ ਭਰਿਆ ਭਾਸ਼ਨ ਦੇਣ ’ਤੇ ਮਾਮਲਾ ਦਰਜ ਕੀਤਾ ਗਿਆ […]

ਭਾਰਤ ’ਚ 12 ਮਹੀਨਿਆਂ ’ਚ 1.50 ਲੱਖ ਰੁਪਏ ਤੱਕ ਪਹੁੰਚ ਸਕਦੀ ਹੈ ਸੋਨੇ ਦੀ ਕੀਮਤ

ਭਾਰਤ ’ਚ 12 ਮਹੀਨਿਆਂ ’ਚ 1.50 ਲੱਖ ਰੁਪਏ ਤੱਕ ਪਹੁੰਚ ਸਕਦੀ ਹੈ ਸੋਨੇ ਦੀ ਕੀਮਤ

ਨਵੀਂ ਦਿੱਲੀ (PE) – ਘਰੇਲੂ ਬਾਜ਼ਾਰ ’ਚ 10 ਗ੍ਰਾਮ ਸੋਨੇ ਦਾ ਭਾਅ 48,000 ਰੁਪਏ ਤੋਂ ਪਾਰ ਚੱਲ ਰਿਹਾ ਹੈ। ਅਜਿਹੇ ’ਚ ਜਦੋਂ ਕੋਵਿਡ ਦੀ ਤੀਜੀ ਲਹਿਰ ਨੇ ਦੇਸ਼ ’ਚ ਦਸਤਕ ਦਿੱਤੀ ਹੈ ਅਤੇ ਸੋਨੇ ਦੇ ਰੇਟ ’ਚ ਲਗਾਤਾਰ ਤੇਜ਼ੀ ਜਾਰੀ ਹੈ। ਅਜਿਹੇ ’ਚ ਬਹੁਤ ਸਾਰੇ ਨਿਵੇਸ਼ਕਾਂ ਦੇ ਮਨ ’ਚ ਸਵਾਲ ਹੈ ਕਿ ਕੀ ਸੋਨੇ ਦੀ […]

ਗੋਆ: ਭਾਜਪਾ ਦੇ ਸਾਬਕਾ ਸੀਐੱਮ ਵੱਲੋਂ ਪਾਰਟੀ ਛੱਡਣ ਦਾ ਐਲਾਨ

ਪਣਜੀ, 22 ਜਨਵਰੀ- ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਗੋਆ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਲਕਸ਼ਮੀਕਾਂਤ ਪਾਰਸੇਕਰ ਨੇ ਅੱਜ ਕਿਹਾ ਹੈ ਕਿ ਉਹ ਪਾਰਟੀ ਤੋਂ ਅਸਤੀਫ਼ਾ ਦੇ ਦੇਣਗੇ। 65 ਸਾਲਾ ਆਗੂ ਨੇ ਕਿਹਾ ਕਿ ਉਹ ਪਾਰਟੀ ਵਿੱਚ ਨਹੀਂ […]

ਦਿੱਲੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਮੌਕੇ ਵੋਟਿੰਗ ਦੌਰਾਨ ਹੰਗਾਮਾ

ਦਿੱਲੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਮੌਕੇ ਵੋਟਿੰਗ ਦੌਰਾਨ ਹੰਗਾਮਾ

ਨਵੀਂ ਦਿੱਲੀ, 22 ਜਨਵਰੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋ ਰਹੇ ਜਨਰਲ ਇਜਲਾਸ ਵਿਚ ਜ਼ੋਰਦਾਰ ਹੰਗਾਮਾ ਹੋ ਗਿਆ ਤੇ ਵੋਟਿੰਗ ਰੁਕ ਗਈ। ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਹੋ ਰਹੀ ਸੀ ਤੇ ਜਦੋਂ ਇਕ ਮੈਂਬਰ ਵਲੋਂ ਵੋਟ ਵਿਖਾਉਣ ਕਾਰਨ ਹੰਗਾਮਾ ਹੋ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ […]

ਜੇਡੀਯੂ ਵੱਲੋਂ ਯੂਪੀ ਦੀਆਂ ਚੋਣਾਂ ਇਕੱਲੇ ਲੜਨ ਦਾ ਐਲਾਨ

ਜੇਡੀਯੂ ਵੱਲੋਂ ਯੂਪੀ ਦੀਆਂ ਚੋਣਾਂ ਇਕੱਲੇ ਲੜਨ ਦਾ ਐਲਾਨ

ਨਵੀਂ ਦਿੱਲੀ, 22 ਜਨਵਰੀ- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਗਠਜੋੜ ਦੀ ਤਜਵੀਜ਼ ਉਪਰ ਕੋਈ ਹੁੰਗਾਰਾ ਨਾ ਭਰਨ ਕਰਕੇ ਜਨਤਾ ਦਲ (ਯੂ) ਨੇ ਅੱਜ ਯੂਪੀ ਵਿਧਾਨ ਸਭਾ ਚੋਣਾਂ ਲਈ 26 ਸੀਟਾਂ ਤੋਂ ਉਮੀਦਵਾਰਾਂ ਖੜ੍ਹੇ ਕਰਨ ਦਾ ਐਲਾਨ ਕਰ ਦਿੱਤਾ। ਪਾਰਟੀ ਘੱਟੋ-ਘੱਟ 51 ਹਲਕਿਆਂ ਤੋਂ ਚੋਣ ਲੜੇਗੀ। ਵਰਨਣਯੋਗ ਹੈ ਕਿ ਬਿਹਾਰ ਵਿੱਚ ਦੋਵਾਂ ਪਾਰਟੀਆਂ […]