ਪੰਜਾਬ ’ਚ ਕਾਂਗਰਸ ਦੇ ਕਈ ਨੇਤਾ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਹੱਕ ’ਚ

ਪੰਜਾਬ ’ਚ ਕਾਂਗਰਸ ਦੇ ਕਈ ਨੇਤਾ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਹੱਕ ’ਚ

ਚੰਡੀਗੜ੍ਹ, 22 ਜਨਵਰੀ- ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਸੂਬਾ ਇਕਾਈ ਵਿਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨ ਦੀ ਮੰਗ ਵਧਦੀ ਜਾ ਰਹੀ ਹੈ, ਜਿਸ ਵਿਚ ਕਈ ਨੇਤਾਵਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਸਮਰਥਨ ਦਿੱਤਾ ਹੈ। ਕਾਂਗਰਸ ਹਾਈਕਮਾਂਡ ਨੇ ਹੁਣ […]

ਦਿੱਲੀ ਤੋਂ ਹੁਸ਼ਿਆਰਪੁਰ ਜਾ ਰਹੀ ਬੱਸ ਦੀ ਟਰੱਕ ਨਾਲ ਟੱਕਰ

ਹੁਸ਼ਿਆਰਪੁਰ, 22 ਜਨਵਰੀ- ਇਥੋਂ ਕਰੀਬ 30 ਕਿਲੋਮੀਟਰ ਦੂਰ ਟੂਟੋ ਮਾਜਰਾ ਨੇੜੇ ਅੱਜ ਦਿੱਲੀ ਤੋਂ ਹੁਸ਼ਿਆਰਪੁਰ ਵੱਲ ਜਾ ਰਹੀ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਮੌਤ ਹੋ ਗਈ ਅਤੇ 6 ਸਵਾਰੀਆਂ ਜ਼ਖਮੀ ਹੋ ਗਈਆਂ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਡਰਾਈਵਰ ਗੁਰਨਾਮ […]

ਭਗਵੰਤ ਮਾਨ ਧੂਰੀ ਤੋਂ ਲੜਨਗੇ ਵਿਧਾਨ ਸਭਾ ਚੋਣ

ਭਗਵੰਤ ਮਾਨ ਧੂਰੀ ਤੋਂ ਲੜਨਗੇ ਵਿਧਾਨ ਸਭਾ ਚੋਣ

ਚੰਡੀਗੜ੍ਹ, 20 ਜਨਵਰੀ- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜਾਉਣ ਦਾ ਫ਼ੈਸਲਾ ਕੀਤਾ ਹੈ। ਇਸ ਗੱਲ ਦਾ ਐਲਾਨ ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ‘ਆਪ’ ਦੇ ਇਸ […]

ਚੰਦਰਸ਼ੇਖਰ ਵੱਲੋਂ ਯੋਗੀ ਖ਼ਿਲਾਫ਼ ਚੋਣ ਲੜਨ ਦਾ ਐਲਾਨ

ਚੰਦਰਸ਼ੇਖਰ ਵੱਲੋਂ ਯੋਗੀ ਖ਼ਿਲਾਫ਼ ਚੋਣ ਲੜਨ ਦਾ ਐਲਾਨ

ਨੋਇਡਾ (ਯੂਪੀ), 20 ਜਨਵਰੀ- ਦਲਿਤ ਨੇਤਾ ਚੰਦਰਸ਼ੇਖਰ ਆਜ਼ਾਦ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਗੋਰਖਪੁਰ ਸਦਰ ਸੀਟ ਤੋਂ ਲੜਨਗੇ। ਉਨ੍ਹਾਂ ਦੀ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਨੇ ਇਹ ਐਲਾਨ ਕੀਤਾ। ਰਾਜ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਗੋਰਖਪੁਰ ਸਦਰ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਹਨ।

ਕਿਸਾਨ ਅੰਦੋਲਨ ਨਾਲ ਸਬੰਧਤ ਬਹੁਤੇ ਮਾਮਲੇ ਰੱਦ: ਚੜੂਨੀ

ਨਵੀਂ ਦਿੱਲੀ, 20 ਜਨਵਰੀ- ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨ ਅੰਦੋਲਨ ‘ਚ ਹਜ਼ਾਰਾਂ ਕਿਸਾਨ ਸਾਥੀਆਂ ‘ਤੇ ਕੇਸ ਦਰਜ ਕੀਤੇ ਗਏ ਸਨ, ਜਿਨ੍ਹਾਂ ‘ਚੋਂ ਬਹੁਤੇ ਰੱਦ ਹੋ ਚੁੱਕੇ ਹਨ ਪਰ ਕੁਝ ਕਿਸਾਨ ਆਗੂਆਂ ਨੂੰ ਅਜੇ ਵੀ ਅਦਾਲਤ ਤੋਂ ਨੋਟਿਸ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨਾਲ […]