By G-Kamboj on
INDIAN NEWS, News

ਅੰਮ੍ਰਿਤਸਰ, 19 ਜਨਵਰੀ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਵਿੱਚ ਈਡੀ ਦੇ ਛਾਪੇ ਦੌਰਾਨ ਬਰਾਮਦ ਹੋਈ ਕਰੋੜਾਂ ਦੀ ਰਕਮ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਕਾਂਗਰਸ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ ਕਿਹਾ। ਸ੍ਰੀ […]
By G-Kamboj on
INDIAN NEWS, News

ਚੰਡੀਗੜ੍ਹ, 19 ਜਨਵਰੀ- ਜਸਟਿਸ ਰਣਜੀਤ ਸਿੰਘ ਗਿੱਲ (ਸੇਵਾਮੁਕਤ), ਜਿਨ੍ਹਾਂ ਨੇ ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਵਿੱਚ ਨਿਆਂਇਕ ਕਮਿਸ਼ਨ ਦੀ ਅਗਵਾਈ ਕੀਤੀ ਸੀ, ਨੇ ਬੇਅਦਬੀ ਦੀ ਸਾਜ਼ਿਸ਼ ਰਚਣ ਅਤੇ ਘਟਨਾਵਾਂ ਨੂੰ ਅੰਜਾਮ ਦੇਣ ਲਈ ਅੱਜ ਡੇਰਾ ਪੈਰੋਕਾਰਾਂ ਨੂੰ ਜ਼ਿੰਮੇਦਾਰ ਠਹਿਰਾਇਆ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਗੋਲੀਬਾਰੀ ਲਈ ਤੱਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਤੱਤਕਾਲੀ ਮੁੱਖ ਮੰਤਰੀ ਪ੍ਰਕਾਸ਼ […]
By G-Kamboj on
INDIAN NEWS, News

ਨਵੀਂ ਦਿੱਲੀ, 19 ਜਨਵਰੀ- ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ ਨਿਯਮਤ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਦੀ ਮੁਅੱਤਲੀ ਨੂੰ 28 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ। ਭਾਰਤ ਵਿੱਚ 23 ਮਾਰਚ 2020 ਤੋਂ ਨਿਯਮਤ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ ਜੁਲਾਈ 2020 ਤੋਂ ਭਾਰਤ ਅਤੇ 40 ਦੇਸ਼ਾਂ ਵਿਚਕਾਰ ਵਿਸ਼ੇਸ਼ ਯਾਤਰੀ […]
By G-Kamboj on
INDIAN NEWS, News

ਚੰਡੀਗੜ੍ਹ, 19 ਜਨਵਰੀ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੀਤੇ ਦਿਨ ਪੰਜਾਬ ਵਿੱਚ ਛਾਪਿਆਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਕਰੀਬ 8 ਕਰੋੜ ਰੁਪੲੇ ਸਣੇ ਕੁੱਲ 10 ਕਰੋੜ ਦੀ ਨਕਦੀ ਜ਼ਬਤ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਰੇਤ ਮਾਈਨਿੰਗ ਖ਼ਿਲਾਫ਼ ਮਨੀ ਲਾਂਡਰਿੰਗ ਜਾਂਚ ਸਬੰਧੀ ਬੀਤੇ ਦਿਨ ਛਾਪੇ ਮਾਰੇ […]
By G-Kamboj on
INDIAN NEWS, News

ਨਵੀਂ ਦਿੱਲੀ, 19 ਜਨਵਰੀ-ਸੁਪਰੀਮ ਕੋਰਟ ਨੇ ਲੋਕ ਪ੍ਰਤੀਨਿਧਤਾ ਕਾਨੂੰਨ ਦੀ ਧਾਰਾ 61ਏ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ਨੂੰ ਸੁਣਵਾਈਆਂ ਲਈ ਸੂਚੀਬੱਧ ਕਰਨ ‘ਤੇ ਵਿਚਾਰ ਕਰਨ ਲਈ ਸਹਿਮਤੀ ਜਤਾਈ ਹੈ। ਲੋਕ ਪ੍ਰਤੀਨਿਧਤਾ ਕਾਨੂੰਨ ਦੀ ਇਸ ਵਿਵਸਥਾ ਤਹਿਤ ਦੇਸ਼ ਵਿੱਚ ਬੈਲਟ ਪੇਪਰ ਦੀ ਬਜਾਏ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਨਾਲ ਵੋਟਿੰਗ ਸ਼ੁਰੂ ਕੀਤੀ ਗਈ […]