By G-Kamboj on
INDIAN NEWS, News
ਗੁਰਦੁਆਰਾ ਚੋਣ ਡਾਇਰੈਕਟਰ ਕਰਫਿਉ ਵਾਲੇ ਦਿਨ ਚੋਣਾਂ ਕਰਵਾਉਣ ਦੀ ਮੰਸ਼ਾ ਜਨਤਕ ਕਰਨ! ਦਿੱਲੀ : 19 ਜਨਵਰੀ – ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਗੁਰਦੁਆਰਾ ਨਿਯਮਾਂ ਮੁਤਾਬਿਕ 55 ਮੈਂਬਰੀ ਹਾਉਸ ਦੇ […]
By G-Kamboj on
INDIAN NEWS, News

ਲੁਧਿਆਣਾ, 18 ਜਨਵਰੀ-ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ 12 ਸਥਾਨਾਂ ’ਤੇ ਮਾਰੇ ਛਾਪਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਡਾ. ਭੁਪਿੰਦਰ ਸਿੰਘ ਹਨੀ ਦੀ ਲੁਧਿਆਣਾ ਵਿਚਲੀ ਸ਼ਹੀਦ ਭਗਤ ਸਿੰਘ ਨਗਰ ਰਿਹਾਇਸ਼ ਵੀ ਸ਼ਾਮਲ ਹੈ।ਈਡੀ ਨੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਕੰਪਨੀਆਂ ਵਿਰੁੱਧ ਮਨੀ ਲਾਂਡਰਿੰਗ ਦੀ […]
By G-Kamboj on
INDIAN NEWS, News

ਚੰਡੀਗੜ੍ਹ, 18 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਾਜਾਇਜ਼ ਰੇਤ ਮਾਈਨਿੰਗ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਸਮੇਤ ਕਈ ਥਾਵਾਂ ‘ਤੇ ਈਡੀ ਦੇ ਛਾਪਿਆਂ ਸਬੰਧੀ ਮੁੱਖ ਮੰਤਰੀ ਦੀ ਆਲੋਚਨਾ ਕੀਤੀ ਹੈ। ਇਥੇ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਸ੍ਰੀ ਕੇਜਰੀਵਾਲ ਨੇ ਕਿਹਾ, ‘ਇਹ ਦੁੱਖ ਤੇ ਹੈਰਾਨੀ […]
By G-Kamboj on
INDIAN NEWS, News

ਮੁਹਾਲੀ, 18 ਜਨਵਰੀ- ਪੰਜਾਬ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਵਿੱਚ ਮਾਮਲੇ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੱਕੀ ਜ਼ਮਾਨਤ ’ਤੇ ਸੁਣਵਾਈ 24 ਜਨਵਰੀ ਤੱਕ ਅੱਗੇ ਪੈ ਗਈ ਹੈ। ਮਜੀਠੀਆ ਦੀ ਪੱਕੀ ਜ਼ਮਾਨਤ ’ਤੇ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਵਿੱਚ […]
By G-Kamboj on
INDIAN NEWS, News

ਮੁਹਾਲੀ, 18 ਜਨਵਰੀ- ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ। ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਇੱਥੇ ਫੇਜ-11 ਸਥਿਤ ਮੁਹਾਲੀ ਕਲੱਬ ਵਿਖੇ ਦੁਪਹਿਰ 12 ਵਜੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁਖ ਮੰਤਰੀ ਦੇ ਚਿਹਰੇ […]