By G-Kamboj on
INDIAN NEWS, News

ਅਬੂ ਧਾਬੀ, 10 ਸਤੰਬਰ :ਅਫਗਾਨਿਸਤਾਨ ਨੇ ਮੰਗਲਵਾਰ ਨੂੰ ਇੱਥੇ ਸ਼ੇਖ ਜਾਏਦ ਸਟੇਡੀਅਮ ‘ਚ ਏਸ਼ੀਆ ਕੱਪ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ’ਚ ਹਾਂਗਕਾਂਗ ਨੂੰ 94 ਦੌੜਾਂ ਨਾਲ ਹਰਾ ਦਿੱਤਾ। ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦੇ ਹੋਏ ਸਲਾਮੀ ਬੱਲੇਬਾਜ਼ ਸਦੀਕਉੱਲ੍ਹਾ ਅਟਲ ਅਤੇ ਅਜ਼ਮਤੁੱਲਾ ਉਮਰਜ਼ਈ ਨੇ ਸ਼ਾਨਦਾਰ ਅਰਧ ਸੈਂਕੜੇ ਲਗਾਏ ਜਿਸ ਨਾਲ ਅਫਗਾਨਿਸਤਾਨ ਨੇ ਛੇ ਵਿਕਟਾਂ ‘ਤੇ 188 ਦੌੜਾਂ ਬਣਾਈਆਂ।ਅਟਲ […]
By G-Kamboj on
INDIAN NEWS, News

ਅੰਮ੍ਰਿਤਸਰ, 10 ਸਤੰਬਰ : ਗੁਰਦੁਆਰਾ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਲੰਗਰ ਹਾਲ ’ਚ ਬੰਬ ਹੋਣ ਦੀ ਈ-ਮੇਲ ਮਿਲਣ ਮਗਰੋਂ ਪ੍ਰਬੰਧਕਾਂ ਅਤੇ ਸੰਗਤ ’ਚ ਚਿੰਤਾ ਦਾ ਮਾਹੌਲ ਬਣ ਗਿਆ। ਇਸ ਤੋਂ ਪਹਿਲਾਂ ਹਰਿਮੰਦਰ ਸਾਹਿਬ ਵਿੱਚ ਵੀ ਅਜਿਹੀ ਧਮਕੀ ਭਰੀਆਂ ਈ-ਮੇਲਜ਼ ਆ ਚੁੱਕੀਆਂ ਹਨ ਜਿਨ੍ਹਾਂ ਬਾਰੇ ਹੁਣ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। […]
By G-Kamboj on
INDIAN NEWS, News

ਚੰਡੀਗੜ੍ਹ, 10 ਸਤੰਬਰ : ਪੰਜਾਬ ਸਰਕਾਰ ਨੇ ਸੂਬੇ ਨੂੰ ਹੜ੍ਹਾਂ ਦੀ ਮਾਰ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ ’ਤੇ ਉਂਗਲ ਚੁੱਕੀ ਹੈ। ਦਰਅਸਲ, ਐਤਕੀਂ ਮੌਸਮ ਵਿਭਾਗ ਦੀ ਗਿਣਤੀ-ਮਿਣਤੀ ਕਈ ਵਾਰ ਫੇਲ੍ਹ ਸਾਬਿਤ ਹੋਈ ਹੈ। ਹਕੀਕਤ ’ਚ ਰਣਜੀਤ ਸਾਗਰ ਡੈਮ ਦੇ ਖੇਤਰ ’ਚ ਪਏ ਮੀਂਹ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਆਪਸ ’ਚ ਮੇਲ ਨਹੀਂ ਖਾ ਰਹੀ। ਜਲ […]
By G-Kamboj on
INDIAN NEWS, News

ਅੰਮ੍ਰਿਤਸਰ, 10 ਸਤੰਬਰ : ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅੱਜ ਹੋਈ ਉਪ ਰਾਸ਼ਟਰਪਤੀ ਦੀ ਚੋਣ ਵਾਸਤੇ ਪਈਆ ਵੋਟਾਂ ਦਾ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਬਾਈਕਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਰਾਜਨੀਤਕ ਫੈਸਲਾ ਨਹੀਂ, ਸਗੋਂ ਪੰਜਾਬ ਦੇ ਹੱਕਾਂ ਅਤੇ ਇਨਸਾਫ਼ ਲਈ ਇਕ […]
By G-Kamboj on
INDIAN NEWS, News

ਮੈਲਬੌਰਨ, 9 ਸਤੰਬਰ – ਮੈਲਬੌਰਨ ਦੇ ਸੈਂਟਰਲ ਸਕੁਏਅਰ ਸ਼ਾਪਿੰਗ ਸੈਂਟਰ ਅਲਟੋਨਾ ਵਿਖੇ ਜਾਨਲੇਵਾ ਹਮਲੇ ਦਾ ਸ਼ਿਕਾਰ ਹੋਏ 33 ਸਾਲਾ ਭਾਰਤੀ ਨਾਗਰਿਕ ਸੌਰਭ ਆਨੰਦ ਨੂੰ ਆਸਟ੍ਰੇਲੀਆਈ ਸਰਕਾਰ ਵੱਲੋਂ ਪੱਕੀ ਰਿਹਾਇਸ਼ (ਦੇ ਦਿੱਤੀ ਗਈ ਹੈ। ਇਹ ਫੈਸਲਾ ਉਸ ਦੀ ਸਿਹਤ, ਮਨੋਵਿਗਿਆਨਕ ਹਾਲਤ ਅਤੇ ਮਾਨਵਤਾਵਾਦੀ ਆਧਾਰ ‘ਤੇ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੌਰਭ ‘ਤੇ ਹਮਲਾ […]