By G-Kamboj on
INDIAN NEWS, News

ਨਵੀਂ ਦਿੱਲੀ, 15 ਜਨਵਰੀ- ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਵਿੱਚ ਇਸ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਵਿੱਚ 24,000 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਸੂਤਰਾਂ ਨੇ ਕਿਹਾ ਕਿ ਦੇਸ਼ ‘ਤੇ ਵਿਸ਼ਵਵਿਆਪੀ ਮਹਾਮਾਰੀ ਦੇ ਆਉਣ ਤੋਂ ਪਹਿਲਾਂ ਸਾਲ 2020 ਵਿਚ 1.25 ਲੱਖ ਲੋਕਾਂ ਨੂੰ ਪਰੇਡ ਦੌਰਾਨ ਹਾਜ਼ਰ ਹੋਣ ਦੀ ਇਜਾਜ਼ਤ […]
By G-Kamboj on
INDIAN NEWS, News

ਨਵੀਂ ਦਿੱਲੀ, 14 ਜਨਵਰੀ-ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਰਾਸ਼ਟਰਪਤੀ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ ਅਤੇ 8 ਅਪਰੈਲ ਨੂੰ ਸਮਾਪਤ ਹੋਵੇਗਾ। ਸੂਤਰਾਂ ਨੇ ਸ਼ੁੱਕਰਵਾਰ ਨੂੰ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀਆਂ ਸਿਫ਼ਾਰਸ਼ਾਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਆਮ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਸੈਸ਼ਨ ਦਾ ਪਹਿਲਾ ਹਿੱਸਾ 11 […]
By G-Kamboj on
INDIAN NEWS, News

ਮੁਕਤਸਰ, 14 ਜਨਵਰੀ-ਮਾਘੀ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਇੱਥੋਂ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਸ਼ਰਧਾਲੂ ਵੀਰਵਾਰ ਨੂੰ ਆਉਣੇ ਸ਼ੁਰੂ ਹੋ ਗਏ ਸਨ। ਚੋਣ ਕਮਿਸ਼ਨ ਵੱਲੋਂ ਸਿਆਸੀ ਇਕੱਠਾਂ ’ਤੇ ਪਾਬੰਦੀ ਕਾਰਨ ਇਸ ਸਾਲ ਕੋਈ ਵੀ ਸਿਆਸੀ ਸਮਾਗਮ ਨਹੀਂ ਕਰਵਾਇਆ ਜਾ ਰਿਹਾ। ਦੂਜੇ ਪਾਸੇ ਧਾਰਮਿਕ ਸਮਾਗਮਾਂ ‘ਤੇ ਕੋਈ ਪਾਬੰਦੀ ਨਹੀਂ ਹੈ। ਮਾਘੀ […]
By G-Kamboj on
INDIAN NEWS, News

ਗੁਹਾਟੀ, 14 ਜਨਵਰੀ-ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ ਵਿੱਚ ਬੀਕਾਨੇਰ-ਗੁਹਾਟੀ ਐਕਸਪ੍ਰੈੱਸ ਰੇਲਗੱਡੀ ਦੇ 12 ਡੱਬੇ ਪਟੜੀ ਤੋਂ ਲਹਿਣ ਕਾਰਨ ਹਾਦਸੇ ਵਿੱਚ ਮਰਨ ਵਾਲਿਆਂਦੀ ਗਿਣਤੀ 9 ਹੋ ਗਈ ਹੈ। ਉੱਤਰ ਪੂਰਬ ਫਰੰਟੀਅਰ ਰੇਲਵੇ (ਐੱਨਐੱਫਆਰ) ਦੇ ਬੁਲਾਰੇ ਨੇ ਦੱਸਿਆ ਕਿ ਤਿੰਨਾਂ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ।
By G-Kamboj on
INDIAN NEWS, News

ਭਾਦਸੋਂ, 14 ਜਨਵਰੀ-ਜੰਮੂ ਕਸ਼ਮੀਰ ਦੇ ਰਾਜੌਰੀ ਦੇ ਸਰਹੱਦੀ ਖੇਤਰ ’ਚ ਚੱਲੀ ਗੋਲ਼ੀ ਨਾਲ ਫ਼ੌਜ ਦੀ 14ਵੀਂ ਪੰਜਾਬ ਯੂਨਿਟ ਦੇ ਦੋ ਜਵਾਨਾਂ ਦੀ ਮੌਤ ਹੋ ਗਈ। ਵੀਰਵਾਰ ਦੁਪਹਿਰ ਨੂੰ ਸਰਹੱਦ ’ਤੇ ਅਚਾਨਕ ਗੋਲ਼ੀਆਂ ਚੱਲਣ ਦੀ ਆਵਾਜ਼ ਆਈ। ਉਸੇ ਸਮੇਂ ਜਵਾਨ ਤੇ ਫ਼ੌਜੀ ਅਧਿਕਾਰੀ ਮੌਕੇ ’ਤੇ ਪੁੱਜੇ ’ਤੇ ਦੇਖਿਆ ਕਿ ਸਿਪਾਹੀ ਸਰਬਜੀਤ ਸਿੰਘ ਤੇ ਸਿਪਾਹੀ ਨਵਰਾਜ ਸਿੰਘ […]