By G-Kamboj on
INDIAN NEWS, News

ਮੁਹਾਲੀ, 13 ਜਨਵਰੀ-ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਫ਼ੈਸਲਾ ਪੰਜਾਬ ਦੇ ਲੋਕਾਂ ’ਤੇ ਸੁੱਟ ਦਿੱਤਾ ਹੈ। ਇਸ ਤੋਂ ਸਾਫ਼ ਹੈ ਕਿ ਪਾਰਟੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਵਜੋਂ ਪੇਸ਼ ਕਰਨ ਬਾਰੇ ਜੱਕੋ-ਤੱਕੀ ਵਿੱਚ ਹੈ। ਅੱਜ ਇੱਥੇ ਮੁਹਾਲੀ ਕਲੱਬ ਵਿਖੇ ਪੱਤਰਕਾਰ […]
By G-Kamboj on
COMMUNITY, INDIAN NEWS, News
ਨਵੀ ਕਮੇਟੀ ਦੇ ਗਠਨ ‘ਚ ਦੇਰੀ ਲਈ ਸਰਕਾਰ ਦੀ ਜਵਾਬਦੇਹੀ ! ਦਿੱਲੀ : 12 ਜਨਵਰੀ (ਇੰਦਰ ਮੋਹਨ ਸਿੰਘ) – ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਸਿੰਘ ਸਭਾ ਗੁਰਦੁਆਰੇ ਦੇ ਦੂਜੇ ਪ੍ਰਧਾਨ ਦੀ ਨਾਮਜਦਗੀ ਦਾ ਮਾਮਲਾ ਵੀ ਕਾਨੂੰਨੀ ਪੇਚਾਂ ‘ਚ ਉਲੱਝ ਗਿਆ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ […]
By G-Kamboj on
INDIAN NEWS, News

ਚੰਡੀਗੜ੍ਹ, 12 ਜਨਵਰੀ-ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਅਗਲੇ ਹਫ਼ਤੇ ਕੀਤਾ ਜਾਵੇਗਾ। ਉਨ੍ਹਾਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਤੇ ਕਿਹਾ ਕਿ […]
By G-Kamboj on
INDIAN NEWS, News

ਬਠਿੰਡਾ, 12 ਜਨਵਰੀ- ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿਚ ਬਰਫ ਪੈਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵੱਧ ਗਈ ਹੈ। ਅੱਜ ਕਰੀਬ ਸਾਰੇ ਪੰਜਾਬ ਵਿੱਚ ਸੰਘਣੀ ਧੁੰਦ ਛਾਈ ਰਹੀ। ਬਠਿੰਡਾ ਲਗਾਤਾਰ ਡਿੱਗ ਰਹੇ ਪਾਰੇ ਕਾਰਨ ਪੰਜਾਬ ’ਚ ਸਭ ਤੋਂ ਠੰਢਾ ਰਿਹਾ।
By G-Kamboj on
INDIAN NEWS, News

ਮੁਹਾਲੀ, 12 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਸ਼ਾ ਤਸਕਰੀ ਮਾਮਲੇ ਵਿੱਚ ਸਿਟ ਅੱਗੇ ਪੇਸ਼ ਹੋਏ। ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਮਿਲਣ ਬਾਅਦ ਮਜੀਠੀਆ ਅੱਜ ਆਪਣੇ ਵਕੀਲਾਂ ਨਾਲ ਪੰਜਾਬ ਪੁਲੀਸ ਦੇ ਸਟੇਟ ਕ੍ਰਾਇਮ ਬਿਊਰੋ ਥਾਣੇ ਵਿੱਚ ਪਹੁੰਚੇ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਢਾਈ ਘੰਟਿਆਂ ਦੀ ਪੁੱਛ ਪੜਤਾਲ […]