By G-Kamboj on
INDIAN NEWS, News

ਮੋਗਾ, 12 ਜਨਵਰੀ- ਇਥੇ ਮੋਗਾ ਤੇ ਫ਼ਿਰੋਜਪੁਰ ਜਿਲ੍ਹੇ ਦੀ ਹੱਦ ਉੱਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਮਖੂ ਅਧੀਨ ਪਿੰਡ ਮਲੂਬਾਣੀਆਂ ਨਜ਼ਦੀਕ ਸੰਘਣੀ ਧੁੰਦ ਕਾਰਨ ਸਵੇਰੇ 8 ਵਜੇ ਦੇ ਕਰੀਬ ਸਵਿਫ਼ਟ ਕਾਰ ਪੀਬੀ 13 ਬੀਸੀ 1964 ਅਤੇ ਸਰਕਾਰੀ ਬੱਸ ਦੀ ਟੱਕਰ ਕਾਰਨ ਕਾਰ ਸਵਾਰ 5 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
By G-Kamboj on
ENTERTAINMENT, INDIAN NEWS, News

ਮੁੰਬਈ – ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਏ ਦਿਨ ਕੋਈ ਨਾ ਕੋਈ ਵਿਵਾਦਿਤ ਬਿਆਨ ਦਿੰਦੀ ਰਹਿੰਦੀ ਹੈ। ਬੀਤੇ ਦਿਨੀਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ’ਚ ਬਣੇ ਮਾਹੌਲ ਨੂੰ ਲੈ ਕੇ ਜਿਥੇ ਕੰਗਨਾ ਨੇ ਪੰਜਾਬ ਨੂੰ ਅੱਤਵਾਦੀ ਸਰਗਰਮੀਆਂ ਦਾ ਗੜ੍ਹ ਦੱਸਿਆ ਸੀ, ਉਥੇ ਹੁਣ ਉਸ ਨੇ ਸਿੱਧੂ ਮੂਸੇ ਵਾਲਾ ਤੇ ਕੈਨੇਡਾ ਦੇ ਮੰਤਰੀ ਜਗਮੀਤ […]
By G-Kamboj on
INDIAN NEWS, News

ਨਵੀਂ ਦਿੱਲੀ, 10 ਜਨਵਰੀ-ਭਾਰਤ ਪੂਰਬੀ ਲੱਦਾਖ ਵਿਚ ਵਿਵਾਦ ਵਾਲੀਆਂ ਬਾਕੀ ਥਾਵਾਂ ’ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੀਨ ਨਾਲ ਰਚਨਾਤਮਕ ਗੱਲਬਾਤ ਦੀ ਆਸ ਕਰ ਰਿਹਾ ਹੈ। ਫ਼ੌਜ ਨਾਲ ਸਬੰਧਤ ਸੂਤਰਾਂ ਨੇ ਦੋਹਾਂ ਪੱਖਾਂ ਵਿਚਾਲੇ 20 ਮਹੀਨਿਆਂ ਦੇ ਵਿਵਾਦ ’ਤੇ 14ਵੇਂ ਗੇੜ ਦੀ ਫ਼ੌਜੀ ਗੱਲਬਾਤ ਦੇ ਮੱਦੇਨਜ਼ਰ ਅੱਜ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਇਹ […]
By G-Kamboj on
INDIAN NEWS, News

ਮੁਹਾਲੀ,10 ਜਨਵਰੀ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਉੱਚ ਅਦਾਲਤ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ […]
By G-Kamboj on
INDIAN NEWS, News

ਨਵੀਂ ਦਿੱਲੀ, 10 ਜਨਵਰੀ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਉਹ ਕਰੋਨਾਵਾਇਰਸ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਇਕ ਟਵੀਟ ਵਿਚ ਕਿਹਾ ਕਿ ਉਨ੍ਹਾਂ ਨੂੰ ਬਿਮਾਰੀ ਦੇ ਹਲਕੇ ਲੱਛਣ ਹਨ ਅਤੇ ਉਹ ਘਰ ਵਿਚ ਹੀ ਇਕਾਂਤਵਾਸ ਹਨ। ਉਨ੍ਹਾਂ ਕਿਹਾ, ‘‘ਅੱਜ ਮੈਂ ਹਲਕੇ ਲੱਛਣਾਂ ਨਾਲ ਕੋਵਿਡ ਪਾਜ਼ੇਟਿਵ ਆਇਆ ਹਾਂ। ਮੈਂ ਘਰ ਵਿਚ ਹੀ ਇਕਾਂਤਵਾਸ ਹਾਂ। ਮੈਂ […]