ਵੱਜਿਆ ਚੋਣ ਵਿਗੁੱਲ

ਵੱਜਿਆ ਚੋਣ ਵਿਗੁੱਲ

ਨਵੀਂ ਦਿੱਲੀ, 8 ਜਨਵਰੀ (P E)- ਚੋਣ ਕਮਿਸ਼ਨ ਵਲੋਂ ਦੇਸ਼ ਦੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਜਲਦੀ ਐਲਾਨ ਕਰ ਦਿਤਾ ਗਿਆ ਹੇ। ਪੰਜਾਬ ਵਿੱਚ ਵੋਟਾਂ 14 ਫਰਵਰੀ ਨੂੰ ਪੈਣਗੀਆਂ ਜਦਕਿ ਚੋਣਾਂ ਦਾ ਆਗਾਜ਼ 10 ਫਰਵਰੀ ਤੋਂ ਉਤਰ ਪ੍ਰਦੇਸ਼ ਤੋਂ ਹੋ ਜਾਵੇਗਾ। ਇਸ ਵਾਰ ਰਾਜਸੀ ਪਾਰਟੀਆਂ ਨੂੰ ਰੋਡ ਸ਼ੋਅ ਤੇ ਪੈਦਲ ਮਾਰਚ ਕਰਨ ਤੋਂ […]

ਭਾਰਤ ਆਉਣ ਵਾਲੇ ਕੌਮਾਂਤਰੀ ਮੁਸਾਫਰਾਂ ਨੂੰ ਹਫਤੇ ਲਈ ਹੋਣਾ ਪਵੇਗਾ ਇਕਾਂਤਵਾਸ

ਭਾਰਤ ਆਉਣ ਵਾਲੇ ਕੌਮਾਂਤਰੀ ਮੁਸਾਫਰਾਂ ਨੂੰ ਹਫਤੇ ਲਈ ਹੋਣਾ ਪਵੇਗਾ ਇਕਾਂਤਵਾਸ

ਨਵੀਂ ਦਿੱਲੀ, 8 ਜਨਵਰੀ- ਭਾਰਤ ਸਰਕਾਰ ਨੇ ਨਵੇਂ ਸੋਧੇ ਹੋਏ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਕਿ ਦੇਸ਼ ਵਿੱਚ ਆਉਣ ਵਾਲੇ ਕੌਮਾਂਤਰੀ ਮੁਸਾਫਰਾਂ ਲਈ ਇਕ ਹਫਤੇ ਵਾਸਤੇ ਇਕਾਂਤਵਾਸ ਹੋਣਾ ਲਾਜ਼ਮੀ ਹੋਵੇਗਾ ਤੇ 8ਵੇਂ ਦਿਨ ਆਰਟੀ-ਪੀਸੀਆਰ ਟੈਸਟ ਕੀਤਾ ਜਾਵੇਗਾ। ਅੱਜ ਜਾਰੀ ਹੋਈਆਂ ਇਹ ਹਦਾਇਤਾਂ 11 ਜਨਵਰੀ ਤੋਂ ਅਗਲੇ ਹੁਕਮਾਂ ਤਕ ਲਾਗੂ ਰਹਿਣਗੀਆਂ। ਹਦਾਇਤਾਂ ਅਨੁਸਾਰ ‘ਕੋਵਿਡ ਜੋਖ਼ਮ’ ਵਾਲੇ ਦੇਸ਼ਾਂ […]

ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ, ਲੜਕਾ ਤੇ ਨੂੰਹ ਕਰੋਨਾ ਪਾਜ਼ੇਟਿਵ

ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ, ਲੜਕਾ ਤੇ ਨੂੰਹ ਕਰੋਨਾ ਪਾਜ਼ੇਟਿਵ

ਚੰਡੀਗੜ੍ਹ, 8 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ, ਲੜਕੇ ਤੇ ਨੂੰਹ ਨੂੰ ਕਰੋਨਾ ਹੋ ਗਿਆ ਹੈ ਜਦਕਿ ਮੁੱਖ ਮੰਤਰੀ ਦੀ ਆਪਣੀ ਰਿਪੋਰਟ ਨੈਗੇਟਿਵ ਆਈ ਹੈ। ਪੰਜਾਬ ਵਿਚ ਵੀ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ। ਮੁਹਾਲੀ ਦੀ ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਪਤਨੀ ਕਮਲਜੀਤ ਕੌਰ, ਲੜਕਾ […]

ਭਾਜਪਾ ਦੀ ਸਰਬਜੀਤ ਕੌਰ ਬਣੀ ਚੰਡੀਗੜ੍ਹ ਦੀ ਮੇਅਰ

ਭਾਜਪਾ ਦੀ ਸਰਬਜੀਤ ਕੌਰ ਬਣੀ ਚੰਡੀਗੜ੍ਹ ਦੀ ਮੇਅਰ

ਚੰਡੀਗੜ੍ਹ, 8 ਜਨਵਰੀ- ਭਾਜਪਾ ਨੇ ਚੰਡੀਗੜ੍ਹ ਮੇਅਰ ਦੀ ਚੋਣ ਜਿੱਤ ਲਈ ਹੈ। ਭਾਜਪਾ ਦੀ ਸਰਬਜੀਤ ਕੌਰ ਨੇ ਆਮ ਆਦਮੀ ਪਾਰਟੀ ਦੀ ਅੰਜੂ ਕਤਿਆਲ ਨੂੰ ਹਰਾਇਆ। ਇਸ ਚੋਣ ਵਿਚ ਭਾਜਪਾ ਨੂੰ 14 ਤੇ ਆਮ ਆਦਮੀ ਪਾਰਟੀ ਨੂੰ 13 ਵੋਟਾਂ ਮਿਲੀਆਂ ਹਨ ਜਦਕਿ ਆਮ ਆਦਮੀ ਪਾਰਟੀ ਦੀ ਇਕ ਵੋਟ ਕਿਸੇ ਕਾਰਨ ਰੱਦ ਕਰ ਦਿੱਤੀ ਗਈ। ਇਸ ਗੱਲ […]

ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਵੀ ਕੇ ਭਾਵਰਾ ਪੰਜਾਬ ਦੇ ਡੀਜੀਪੀ ਨਿਯੁਕਤ

ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਵੀ ਕੇ ਭਾਵਰਾ ਪੰਜਾਬ ਦੇ ਡੀਜੀਪੀ ਨਿਯੁਕਤ

ਚੰਡੀਗੜ੍ਹ, 8 ਜਨਵਰੀ- ਪੰਜਾਬ ਸਰਕਾਰ ਨੇ 1987 ਬੈਚ ਦੇ ਆਈਪੀਐਸ ਅਧਿਕਾਰੀ ਵਿਰੇਸ਼ ਕੁਮਾਰ ਭਾਵਰਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕਰ ਦਿੱਤਾ ਹੈ। ਸ੍ਰੀ ਭਾਵਰਾ ਐਸ ਚਟੋਪਾਧਿਆ ਦੀ ਥਾਂ ਲੈਣਗੇ ਜੋ ਇਸ ਅਹੁਦੇ ਦਾ ਵਾਧੂ ਕਾਰਜਭਾਰ ਦੇਖ ਰਹੇ ਸਨ। ਹਾਲ ਹੀ ਵਿਚ ਯੂਪੀਐਸਸੀ ਵੱਲੋਂ ਡੀਜੀਪੀ ਦੀ ਨਿਯੁਕਤੀ ਲਈ ਤਿੰਨ ਅਧਿਕਾਰੀਆਂ ਦਾ ਪੈਨਲ ਭੇਜਿਆ ਗਿਆ ਸੀ […]