By G-Kamboj on
INDIAN NEWS, News

ਨਵੀਂ ਦਿੱਲੀ, 7 ਜਨਵਰੀ- ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦੀ ਸਖ਼ਤ ਨਿੰਦਾ ਕੀਤੀ ਗਈ ਹੈ ਜਿਸ ਵਿਚ ਸ੍ਰੀ ਮੋਦੀ ਨੇ ਆਪਣੀ ਜਾਨ ਨੂੰ ਖਤਰਾ ਹੋਣ ਦਾ ਮਿਹਣਾ ਮਾਰਿਆ ਸੀ। ਮੋਰਚੇ ਦੇ ਆਗੂਆਂ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ, ‘‘ਬੜੇ ਅਫਸੋਸ ਦੀ ਗੱਲ ਹੈ ਕਿ ਆਪਣੀ ਰੈਲੀ ਦੀ ਅਸਫਲਤਾ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 7 ਜਨਵਰੀ (P E)- ਸੁਪਰੀਮ ਕੋਰਟ ਨੇ ਅੱਜ ਆਪਣੇ ਇਕ ਅੰਤ੍ਰਿਮ ਹੁਕਮ ਵਿਚ ਸਾਲ 2021-22 ਦੇ ਕੌਮੀ ਯੋਗਤਾ-ਕਮ-ਦਾਖ਼ਲਾ ਟੈਸਟ-ਪੋਸਟਗ੍ਰੈਜੂਏਟ (ਨੀਟ-ਪੀਜੀ) ਪਾਠਕ੍ਰਮ ਵਿਚ ਦਾਖ਼ਲੇ ਲਈ ਕਾਊਂਸਲਿੰਗ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਅਤੇ ਹੋਰ ਪੱਛੜਾ ਵਰਗ (ਓਬੀਸੀ) ਦੇ ਵਿਦਿਆਰਥੀਆਂ ਨੂੰ 27 ਫ਼ੀਸਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ (ਈਡਬਲਿਊਐੱਸ) ਲਈ 10 ਫ਼ੀਸਦ ਰਾਖਵੇਂਕਰਨ ਦੀ ਵੈਧਤਾ […]
By G-Kamboj on
INDIAN NEWS, News
ਫ਼ਿਰੋਜ਼ਪੁਰ, 7 ਜਨਵਰੀ- ਫ਼ਿਰੋਜ਼ਪੁਰ ਵਿਚ ਲੰਘੀ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫ਼ਲਾ ਰੋਕੇ ਜਾਣ ਦੇ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਇਸੇ ਸਬੰਧ ਵਿਚ ਅੱਜ ਇੱਥੇ ਕੇਂਦਰ ਤੋਂ ਆਈ ਤਿੰਨ ਮੈਂਬਰੀ ਜਾਂਚ ਕਮੇਟੀ ਪਿੰਡ ਪਿਆਰੇ ਆਣਾ ਦੇ ਫ਼ਲਾਈਓਵਰ ’ਤੇ ਪੁੱਜੀ ਅਤੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ। ਕਮੇਟੀ ਦੀ ਅਗਵਾਈ ਕੇਂਦਰੀ […]
By G-Kamboj on
INDIAN NEWS, News

ਨਵੀਂ ਦਿੱਲੀ, 7 ਜਨਵਰੀ- ਸੁਪਰੀਮ ਕੋਰਟ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਪੰਜਾਬ ਸਰਕਾਰ, ਉਸ ਦੀ ਪੁਲੀਸ ਅਤੇ ਕੇਂਦਰੀ ਏਜੰਸੀਆਂ ਕੋਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲ ਦੇ ਪੰਜਾਬ ਦੌਰੇ ਨਾਲ ਸਬੰਧਤ ਸੁਰੱਖਿਆ ਪ੍ਰਬੰਧਾਂ ਸਬੰਧੀ ਰਿਕਾਰਡ ਤੁਰੰਤ ਹਾਸਲ ਕਰਨ ਦਾ ਹੁਕਮ ਦਿੱਤਾ। ਚੀਫ਼ ਜਸਟਿਸ ਐੱਨ.ਵੀ. ਰਾਮੰਨਾ, ਜਸਟਿਸ ਸੂਰਿਆਕਾਂਤ ਅਤੇ ਜਸਟਿਸ […]
By G-Kamboj on
INDIAN NEWS, News

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਪੰਜਾਬ ਦੌਰੇ ’ਤੇ ਆਏ ਸਨ। ਫਿਰੋਜ਼ਪੁਰ ’ਚ ਉਨ੍ਹਾਂ ਨੇ ਰੈਲੀ ਨੂੰ ਸੰਬੋਧਨ ਕਰਨਾ ਸੀ ਅਤੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਾ ਸੀ ਪਰ ਸੁਰੱਖਿਆ ਕਾਰਨਾਂ ’ਚ ਅਣਗਹਿਲੀ ਕਾਰਨ ਉਨ੍ਹਾਂ ਦਾ ਫਿਰੋਜ਼ਪੁਰ ਦੌਰਾ ਰੱਦ ਕਰਨਾ ਪਿਆ। ਪ੍ਰਧਾਨ ਮੰਤਰੀ ਨੂੰ ਵਾਪਸ ਦਿੱਲੀ ਮੁੜਨਾ ਪਿਆ। ਪ੍ਰਧਾਨ ਮੰਤਰੀ […]