ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਗਾਉਣ ਦੀ ਮੰਗ

ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਗਾਉਣ ਦੀ ਮੰਗ

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਢੱਲ-ਮੱਠ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਰਿੰਦਰ ਸਿੰਘ ਦੀ ਵੱਡੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਹੈ। ਕੈਪਟਨ ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਤੁਰੰਤ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ […]

ਮੋਦੀ ਨੇ ਪਹਿਲਾਂ ਹਵਾਈ ਯਾਤਰਾ ਰਾਹੀਂ ਫ਼ਿਰੋਜ਼ਪੁਰ ਜਾਣਾ ਸੀ ਪਰ ਐਨ ਮੌਕੇ ਯੋਜਨਾ ਬਦਲੀ: ਚੰਨੀ

ਮੋਦੀ ਨੇ ਪਹਿਲਾਂ ਹਵਾਈ ਯਾਤਰਾ ਰਾਹੀਂ ਫ਼ਿਰੋਜ਼ਪੁਰ ਜਾਣਾ ਸੀ ਪਰ ਐਨ ਮੌਕੇ ਯੋਜਨਾ ਬਦਲੀ: ਚੰਨੀ

ਚੰਡੀਗੜ੍ਹ, 5 ਜਨਵਰੀ-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੋਈ ਖਾਮੀ ਰੱਖੀ ਗਈ ਸੀ। ਉਨ੍ਹਾਂ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਗ੍ਰਹਿ ਮੰਤਰਾਲੇ ਨੇ ਸ੍ਰੀ ਮੋਦੀ ਦੀ ਪੰਜਾਬ ਰੈਲੀ ਰੱਦ ਹੋਣ ਤੋਂ ਬਾਅਦ ਰਾਜ ਨੂੰ ਜ਼ਿੰਮੇਵਾਰੀ ਤੈਅ ਕਰਨ ਲਈ […]

ਵਿਰੋਧ ਪ੍ਰਦਰਸ਼ਨਾਂ ਕਾਰਨ 20 ਮਿੰਟ ਤੱਕ ਫਲਾਈਓਵਰ ’ਤੇ ਫਸੇ ਰਹੇ ਪ੍ਰਧਾਨ ਮੰਤਰੀ

ਵਿਰੋਧ ਪ੍ਰਦਰਸ਼ਨਾਂ ਕਾਰਨ 20 ਮਿੰਟ ਤੱਕ ਫਲਾਈਓਵਰ ’ਤੇ ਫਸੇ ਰਹੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 5 ਜਨਵਰੀ-ਵਿਰੋਧ ਪ੍ਰਦਰਸ਼ਨਾਂ ਕਾਰਨ ਪੰਜਾਬ ਵਿੱਚ 15 ਤੋਂ 20 ਮਿੰਟਾਂ ਤੱਕ ਫਲਾਈਓਵਰ ’ਤੇ ਫਸੇ ਰਹੇ ਪ੍ਰਧਾਨ ਮੰਤਰੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਵੱਡੀ ਖਾਮੀ ਹੈ। ਸੁਰੱਖਿਆ ਖਾਮੀਆਂ ਕਾਰਨ ਪ੍ਰਧਾਨ ਮੰਤਰੀ ਨੂੰ ਫ਼ਿਰੋਜ਼ਪੁਰ ਜਾਂਦਿਆਂ ਰਾਹ ਵਿਚੋਂ ਮੁੜ ਬਠਿੰਡਾ ਹਵਾਈ ਅੱਡੇ ’ਤੇ ਆਉਣਾ ਪਿਆ। ਗ੍ਰਹਿ ਮੰਤਰਾਲੇ ਨੇ ਇਸ […]

ਕਿਸਾਨਾਂ ਦੇ ਵਿਰੋਧ ਕਾਰਨ ਮੋਦੀ ਦਾ ਫ਼ਿਰੋਜ਼ਪੁਰ ਦੌਰਾ ਰੱਦ

ਕਿਸਾਨਾਂ ਦੇ ਵਿਰੋਧ ਕਾਰਨ ਮੋਦੀ ਦਾ ਫ਼ਿਰੋਜ਼ਪੁਰ ਦੌਰਾ ਰੱਦ

ਫ਼ਿਰੋਜ਼ੁਪਰ, 5 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰੋਜ਼ਪੁਰ ਦਾ ਆਪਣਾ ਦੌਰਾ ਰੱਦ ਕਰ ਦਿੱਤਾ, ਜਿੱਥੇ ਉਹ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਪ੍ਰਧਾਨ ਮੰਤਰੀ ਨੇ ਰੈਲੀ ਨੂੰ ਸੰਬੋਧਨ ਕਰਨਾ ਸੀ। ਦੌਰਾ ਰੱਦ ਕਰਨ ਦਾ ਕਾਰਨ ਭਾਵੇਂ ਮੌਸਮ ਦੀ ਖਰਾਬੀ ਦੱਸਿਆ ਜਾ ਰਿਹਾ ਹੈ ਪਰ ਕਿਸਾਨਾਂ ਵੱਲੋਂ ਸੜਕ ਜਾਮ ਕੀਤੇ ਜਾਣ ਕਾਰਨ ਉਨ੍ਹਾਂ […]

ਮੁੱਲਾਂਪੁਰ: ਪਰਿਵਾਰ ਦੇ 4 ਜੀਆਂ ਦੀ ਭੇਤਭਰੀ ਮੌਤ

ਮੁੱਲਾਂਪੁਰ: ਪਰਿਵਾਰ ਦੇ 4 ਜੀਆਂ ਦੀ ਭੇਤਭਰੀ ਮੌਤ

ਗੁਰੂਸਰ ਸੁਧਾਰ, 4 ਜਨਵਰੀ- ਮੁੱਲਾਂਪੁਰ ਦੇ ਰੇਲਵੇ ਸਟੇਸ਼ਨ ਲਾਗੇ ਸਰਕਾਰੀ ਕੁਆਰਟਰ ਵਿੱਚ ਰਹਿੰਦੇ ਦਰਜਾਚਾਰ ਮੁਲਾਜ਼ਮ ਸੁਖਦੇਵ ਸਿੰਘ (56 ਸਾਲ) ਸਮੇਤ ਉਨ੍ਹਾਂ ਦਾ ਪੁੱਤਰ ਜਗਦੀਪ ਸਿੰਘ (28), ਗਰਭਵਤੀ ਨੂੰਹ ਜੋਤੀ (25) ਅਤੇ ਮਾਸੂਮ ਪੋਤਰੀ ਜੋਤ (2) ਰਾਤ ਕਮਰੇ ਵਿੱਚ ਸੁੱਤੇ ਰਹਿ ਗਏ। ਪਰਿਵਾਰਕ ਸੂਤਰਾਂ ਅਨੁਸਾਰ 3 ਜਨਵਰੀ ਨੂੰ ਘਰ ਵਿੱਚ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ […]