By G-Kamboj on
INDIAN NEWS, News

ਜੰਮੂ, 1 ਜਨਵਰੀ : ਅੱਜ ਤੜਕੇ 2.45 ’ਤੇ ਵੈਸ਼ਨੋ ਦੇਵੀ ਪੁੱਜਣ ਵਾਲੇ ਸ਼ਰਧਾਲੂਆਂ ’ਚ ਭਗਦੜ ਮਚਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ। ਹਾਦਸੇ ‘ਚ ਜ਼ਖ਼ਮੀਆਂ ਦਾ ਨਰਾਇਣਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਉਪ ਰਾਜਪਾਲ ਮਨੋਜ ਸਿਨਹਾ ਨੇ ਭਗਦੜ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਪ੍ਰਧਾਨ ਮੰਤਰੀ […]
By G-Kamboj on
INDIAN NEWS, News

ਵਾਤਾਵਰਣ ਸ਼ੁੱਧਤਾ ਲਈ ਸਭ ਨੂੰ ਯੋਗਦਾਨ ਪਾਉਣਾ ਚਾਹੀਦੈ : ਰਵਿੰਦਰ ਸ਼ਰਮਾ ਪਟਿਆਲਾ, 1 ਜਨਰਵਰੀ (ਕੰਬੋਜ) : ਰਜਿੰਦਰਾ ਹਸਪਤਾਲ ਪਟਿਆਲਾ ਦੇ ਸਟਾਫ ਵਲੋਂ ਨਵੇਂ ਸਾਲ ਮੌਕੇ ਨਵੀਂ ਪਹਿਲਕਦਮੀ ਕਰਦਿਆਂ ਬੂਟੇ ਲਗਾ ਕੇ ਨਵਾਂ ਸਾਲ ਮਨਾਇਆ ਗਿਆ।ਇਸ ਮੌਕੇ ਰਜਿੰਦਰਾ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ ਡਾ. ਐਚ. ਐਸ. ਰੇਖੀ ਦੀ ਅਗਵਾਈ ਵਿਚ ਮੈਡੀਕਲ ਸੁਪਰਡੈਂਟ ਸਟਾਫ ਤੇ ਰਜਿੰਦਰਾ ਹਸਪਤਾਲ […]
By G-Kamboj on
INDIAN NEWS, News

ਚੰਡੀਗੜ੍ਹ:ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਚੋਣਾਂ ਲਈ ਛੇਵੀਂ ਸੂਚੀ ਜਾਰੀ ਕਰਦਿਆਂ ਅੱਠ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ‘ਆਪ’ ਕਨਵੀਨਰ ਭਗਵੰਤ ਮਾਨ ਦੇ ਹਲਕਾ ਧੂਰੀ ਤੋਂ ਚੋਣ ਲੜਨ ਦੀ ਸੰਭਾਵਨਾ ਹੈ। ਭਗਵੰਤ ਮਾਨ ਹਲਕਾ ਮੌੜ ਤੋਂ ਵੀ ਚੋਣ ਲੜਨ ਦੇ ਇੱਛੁਕ ਸਨ ਪਰ ਅੱਜ ਹਲਕਾ ਮੌੜ ਤੋਂ ਸੁਖਬੀਰ ਸਿੰਘ […]
By G-Kamboj on
INDIAN NEWS, News, World News

ਪੇਈਚਿੰਗ, 31 ਦਸੰਬਰ-ਚੀਨ ਨੇ ਭਾਰਤ ਦੇ ਉੱਤਰ-ਪੂਰਬੀ ਰਾਜ ਅਰੁਣਾਚਲ ਪ੍ਰਦੇਸ਼ ਵਿੱਚ 15 ਹੋਰ ਸਥਾਨਾਂ ਦੇ ਨਾਮ ਬਦਲਣ ਨੂੰ ਸਹੀ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਤਿੱਬਤ ਦਾ ਦੱਖਣੀ ਹਿੱਸਾ ਉਸ ਦੇ ਖੇਤਰ ਦਾ ‘ਕੁਦਰਤੀ ਹਿੱਸਾ’ ਹੈ। ਭਾਰਤ ਨੇ ਵੀਰਵਾਰ ਨੂੰ ਚੀਨ ਦੁਆਰਾ ਅਰੁਣਾਚਲ ਪ੍ਰਦੇਸ਼ ਵਿੱਚ 15 ਸਥਾਨਾਂ ਦੇ ਨਾਮ ਬਦਲਣ ਦਾ ਵਿਰੋਧ ਕੀਤਾ ਸੀ ਤੇ ਕਿਹਾ […]
By G-Kamboj on
INDIAN NEWS, News

ਬਰਨਾਲਾ, 31 ਦਸੰਬਰ : ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਅੱਜ ਸਥਾਨਕ ਤਰਕਸ਼ੀਲ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਿਚਾਰ ਚਰਚਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਆਜ਼ਾਦ ਕਿਸਾਨ […]