By G-Kamboj on
INDIAN NEWS, News

ਲਖਨਊ, 30 ਦਸੰਬਰ : ਮੁੱਖ ਚੋਣ ਕਮਿਸ਼ਨਰ (ਸੀਈਸੀ) ਸੁਸ਼ੀਲ ਚੰਦਰਾ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੇ ਲਖਨਊ ਦੌਰੇ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕਰਨ ਵਾਲੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਸਾਰੇ ਕੋਵਿਡ-19 ਪ੍ਰੋਟੋਕੋਲ ਦਾ ਪਾਲਣ ਕਰਦੇ ਹੋਏ ਸਮੇਂ ਸਿਰ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਇਹ ਇਸ ਗੱਲ ਦਾ ਸੰਕੇਤ […]
By G-Kamboj on
INDIAN NEWS, News

ਅੰਮ੍ਰਿਤਸਰ (ਡਾ. ਚਰਨਜੀਤ ਸਿੰਘ ਗੁਮਟਾਲਾ):- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਡਾਕਰਨੈਲ ਸਿੰਘ ਥਿੰਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪਿ੍ਰੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤਪਲਾਹੀ ਤੇ ਬੋਰਡ ਦੇ […]
By G-Kamboj on
INDIAN NEWS, News, World News

ਬੋਸਨੀਆ (PE) : ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਨੂੰ ਸਾਲ ਦੇ ਸਭ ਤੋਂ ਜ਼ਿਆਦਾ ਭ੍ਰਿਸ਼ਟ ਨੇਤਾਵਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਆਰਗੇਨਾਈਜ਼ਡ ਕ੍ਰਾਈਮ ਐਂਡ ਕਰਪਸ਼ਨ ਰਿਪੋਰਟਿੰਗ ਪ੍ਰੋਜੈਕਟ (ਓ.ਸੀ.ਸੀ.ਆਰ.ਪੀ) ਵੱਲੋਂ ਇਹ ਰਿਪੋਰਟ ਜਾਰੀ ਕੀਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਅਸ਼ਰਫ ਗਨੀ ਇਸ ਉਪਾਧੀ ਦੇ ਹੱਕਦਾਰ ਹਨ। ਓ.ਸੀ.ਸੀ.ਆਰ.ਪੀ ਦੁਨੀਆ ਭਰ ਵਿਚ […]
By G-Kamboj on
INDIAN NEWS, News
ਨਵੀਂ ਦਿੱਲੀ, 29 ਦਸੰਬਰ : ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਨੇ ਅੱਜ ਦੋਸ਼ ਲਾਇਆ ਕਿ ਮੁਸਲਮਾਨਾਂ ਤੋਂ ਬਾਅਦ ਹੁਣ ਹਿੰਦੂਵਾਦੀ ਬ੍ਰਿਗੇਡ ਦਾ ਨਵਾਂ ਨਿਸ਼ਾਨਾ ਈਸਾਈ ਹਨ। ਉਨ੍ਹਾਂ ਇਹ ਗੱਲ ਮਿਸ਼ਨਰੀਜ਼ ਆਫ਼ ਚੈਰਿਟੀ ਦੀ ਐੱਫਸੀਆਰਏ ਰਜਿਸਟ੍ਰੇਸ਼ਨ ਨੂੰ ਰੀਨਿਊ ਕਰਨ ਤੋਂ ਸਰਕਾਰ ਵੱਲੋਂ ਇਨਕਾਰ ਕਰਨ ਦਾ ਹਵਾਲਾ ਦਿੰਦੇ ਹੋਏ ਕਹੀ। ਗੋਆ ਲਈ ਕਾਂਗਰਸ ਦੇ ਸੀਨੀਅਰ ਚੋਣ […]
By G-Kamboj on
INDIAN NEWS, News

ਸੂਰਤ, 29 ਦਸੰਬਰ- ਗੁਜਰਾਤ ਦੇ ਸੂਰਤ ਦੀ ਅਦਾਲਤ ਨੇ ਅੱਜ 27 ਸਾਲਾ ਵਿਅਕਤੀ ਨੂੰ ਪੰਜ ਸਾਲ ਦੀ ਬੱਚੀ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ। ਵਿਸ਼ੇਸ਼ ਪੋਕਸੋ ਜੱਜ ਪੀਐੱਸ ਕਾਲਾ ਦੀ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਦੋਸ਼ੀ ਸੁਜੀਤ ਸਾਕੇਤ ਗੁੱਸੇ ਵਿੱਚ ਆ ਗਿਆ ਅਤੇ ਉਸ ਨੇ ਜੱਜ ਵੱਲ […]