By G-Kamboj on
INDIAN NEWS, News

ਮਾਨਸਾ, 29 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਹਿਪਾਠੀ ਜਗਦੀਪ ਸਿੰਘ ਨਕਈ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ ਵਿਚ ਸ਼ਾਮਲ ਹੋ ਗਏ। ਉਹ ਸਾਬਕਾ ਸੰਸਦੀ ਸਕੱਤਰ ਹਨ ਅਤੇ ਪਾਰਟੀ ਵਲੋਂ ਦੋ ਵਾਰ ਮਾਨਸਾ ਜ਼ਿਲ੍ਹੇ ਦੇ ਜੋਗਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹੇ ਹਨ। ਸ੍ਰੀ […]
By G-Kamboj on
INDIAN NEWS, News
ਅਮਰਾਵਤੀ, 29 ਦਸੰਬਰ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਂਧਰਾ ਪ੍ਰਦੇਸ਼ ਵਿਚ 2024 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ‘ਤੇ ਸੂਬੇ ਦੇ ਲੋਕਾਂ ਨੂੰ ਪੰਜਾਹ ਰੁਪਏ ਵਿਚ ਸ਼ਰਾਬ ਦੀ ਬੋਤਲ ਦੇਣ ਦਾ ਵਾਅਦਾ ਕੀਤਾ ਹੈ। ਪਾਰਟੀ ਦੀ ਸੂਬਾ ਇਕਾਈ ਦੇ ਮੁਖੀ ਸੋਮੂ ਵੀਰਰਾਜੂ ਨੇ ਜਨਤਕ ਮੀਟਿੰਗ ਵਿੱਚ ਮੁੱਖ ਮੰਤਰੀ ਵਾਈਐੱਸ ਜਗਨ ਮੋਹਨ ਰੈਡੀ ਦੀ ਅਗਵਾਈ ਵਾਲੀ […]
By G-Kamboj on
INDIAN NEWS, News

ਮਲੋਟ, 28 ਦਸੰਬਰ- ਮਲੋਟ ਤੋਂ ਸ੍ਰੀ ਮੁਕਤਸਰ ਰੋਡ ’ਤੇ ਸਥਿਤ ਪਿੰਡ ਈਨਾਖੇੜਾ ਦੇ ਗੁਰਦੁਆਰਾ ਬਾਬਾ ਬਿਧੀ ਚੰਦ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ਦੇ ਹੀ ਵਸਨੀਕ 20-22 ਸਾਲਾਂ ਦੇ ਨੌਜਵਾਨ ਨੂੰ ਗ੍ਰੰਥੀ ਸਿੰਘ ਵੱਲੋਂ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ ਹੈ। ਨੌਜਵਾਨ ਆਪਣੇ ਪਰਿਵਾਰ ਸਮੇਤ ਸਵੇਰੇ ਗੁਰਦੁਆਰਾ […]
By G-Kamboj on
INDIAN NEWS, News

ਨਵੀਂ ਦਿੱਲੀ, 28 ਦਸੰਬਰ- ਸਿੱਖਸ ਫਾਰ ਜਸਟਿਸ ਦੇ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਨੂੰ 23 ਦਸੰਬਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਜਰਮਨੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਬਰਲਿਨ ਵਿੱਚ ਭਾਰਤ ਵੱਲੋਂ ਅਤਿਵਾਦ ਵਿਰੋਧੀ ਏਜੰਸੀਆਂ ਨਾਲ ਸਬੂਤ ਸਾਂਝੇ ਕਰਨ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਸੂਤਰ ਨੇ ਕਿਹਾ, ‘ਅਸੀਂ ਸਾਰੇ […]
By G-Kamboj on
INDIAN NEWS, News

ਚੰਡੀਗੜ੍ਹ, 28 ਦਸੰਬਰ : ਆਮ ਆਦਮੀ ਪਾਰਟੀ ਨੇ ਪੰਜਾਬ ਲਈ ਆਪਣੇ 15 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਪਾਰਟੀ ਨੇ ਪੰਜਵੀ ਸੂਚੀ ਹੈ। ਇਸ ਨਾਲ ‘ਆਪ’ ਵੱਲੋਂ ਐਲਾਨੇ ਉਮੀਦਵਾਰਾਂ ਦੀ ਗਿਣਤੀ 88 ਹੋ ਗਈ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ ਜਿਨ੍ਹਾਂ ਲਈ ਅਗਲੇ ਸਾਲ ਚੋਣਾਂ ਹੋਣੀਆਂ ਹਨ। ‘ਆਪ’ ਉਮੀਦਵਾਰਾਂ ਦੀ […]