By G-Kamboj on
INDIAN NEWS, News

ਦੋਦਾ, 23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸਰਕਾਰ ਨੇ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਕੇਸ ਦਰਜ ਕੀਤਾ ਹੈ ਅਤੇ ਪੁਲੀਸ ਉਸ ਨੂੰ ਭੱਜਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਫੜਨ ਲਈ ਹਵਾਈ ਅੱਡਿਆਂ ’ਤੇ ਚੌਕਸੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਥੇ ਅਨਾਜ […]
By G-Kamboj on
INDIAN NEWS, News

ਮੁਹਾਲੀ, 23 ਦਸੰਬਰ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਰਾਹਤ ਲੈਣ ਲਈ ਵੀਰਵਾਰ ਨੂੰ ਅਦਾਲਤ ਦਾ ਬੂਹਾ ਖੜਕਾਇਆ ਹੈ। ਮਜੀਠੀਆ ਨੇ ਆਪਣੇ ਵਕੀਲਾਂ ਦਮਨਬੀਰ ਸਿੰਘ ਸੋਬਤੀ, ਐੱਚਐੱਸ ਧਨੋਆ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ […]
By G-Kamboj on
INDIAN NEWS, News

ਲੁਧਿਆਣਾ, 23 ਦਸੰਬਰ : ਲੁਧਿਆਣਾ ਦੇ ਅਦਾਲਤੀ ਕੰਪਲੈਕਸ ਦੀ ਤੀਜੀ ਮੰਜ਼ਿਲ ਵਿੱਚ ਅੱਜ ਦੁਪਹਿਰ ਵੇਲੇ ਬਾਥਰੂਮ ਵਿੱਚ ਬੰਬ ਧਮਾਕਾ ਹੋਇਆ ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਵਕੀਲ ਸਣੇ 5 ਲੋਕ ਫੱਟੜ ਹੋ ਗਏ ਹਨ। ਮੌਕੇ ’ਤੇ ਮੁੱਢਲੀ ਪੜਤਾਲ ਵਿੱਚ ਪੁਲੀਸ ਨੂੰ ਖਦਸ਼ਾ ਹੈ ਕਿ ਜੋ ਵਿਅਕਤੀ ਬਾਥਰੂਮ ਦੇ ਅੰਦਰ ਬੰਬ ਲਗਾ ਰਿਹਾ […]
By G-Kamboj on
INDIAN NEWS, News

ਨਵੀਂ ਦਿੱਲੀ — ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੰਸਦ ਵਿਚ ਦੱਸਿਆ ਕਿ ਸਾਲ 2016 ਤੋਂ 2020 ਦੌਰਾਨ ਕੁੱਲ 4,177 ਲੋਕਾਂ ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕੀਤੀ ਗਈ ਹੈ, ਜਦਕਿ ਨਾਗਰਿਕਤਾ ਲਈ 10,635 ਲੋਕਾਂ ਦੀ ਬੇਨਤੀ ਫ਼ਿਲਹਾਲ ਪੈਂਡਿੰਗ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਰਾਜ ਸਭਾ ਵਿਚ ਪੁੱਛੇ ਗਏ ਇਕ ਸਵਾਲ ਦੇ ਲਿਖਤੀ ਜਵਾਬ ’ਚ […]
By G-Kamboj on
INDIAN NEWS, News

ਅੰਮ੍ਰਿਤਸਰ, 22 ਦਸੰਬਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੇ ਕੀਤੇ ਗਏ ਯਤਨ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਅਪੀਲ ਜਾਰੀ ਕਰਦਿਆਂ ਆਖਿਆ ਕਿ ਇਸ ਸਮੇਂ ਸਮੁੱਚੀਆਂ ਸਿੱਖ ਧਿਰਾਂ ਨੂੰ ਆਪਸੀ ਵੱਖਰੇਵੇਂ ਛੱਡ ਕੇ ਇਕਜੁੱਟ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਆਪਣੇ ਸੁਨੇਹੇ ਵਿੱਚ ਕਿਹਾ […]