By G-Kamboj on
ENTERTAINMENT, INDIAN NEWS, News

ਮੁੰਬਈ, 22 ਦਸੰਬਰ : ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਮੁੰਬਈ ਪੁਲੀਸ ਅੱਗੇ ਪੇਸ਼ ਨਾ ਹੋਈ। ਜ਼ਿਕਰਯੋਗ ਹੈ ਕਿ ਕਿਸਾਨੀ ਅੰਦੋਲਨ ਨੂੰ ਕਥਿਤ ਤੌਰ ’ਤੇ ਇਕ ਵੱਖਵਾਦੀ ਗਰੁੱਪ ਨਾਲ ਜੋੜਨ ਸਬੰਧੀ ਸੋਸ਼ਲ ਮੀਡੀਆ ’ਤੇ ਕੀਤੀ ਗਈ ਟਿੱਪਣੀ ਕਾਰਨ ਕੰਗਨਾ ਖ਼ਿਲਾਫ਼ ਬੀਤੇ ਮਹੀਨੇ ਪਰਚਾ ਦਰਜ ਕੀਤਾ ਗਿਆ ਸੀ। ਇਹ ਪਰਚਾ ਇਥੋਂ ਦੇ ਖਾਰ ਪੁਲੀਸ ਸਟੇਸ਼ਨ ਵਿੱਚ ਸਿੱਖ […]
By G-Kamboj on
INDIAN NEWS, News

ਮੁਹਾਲੀ, 22 ਦਸੰਬਰ : ਪੰਜਾਬ ਪੁਲੀਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਲੁੱਕ-ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਮਜੀਠੀਆ ਖਿਲਾਫ਼ ਬੀਤੇ ਕੱਲ੍ਹ ਇੱਥੋਂ ਦੇ ਫੇਜ-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕਰਾਇਮ ਥਾਣੇ ਵਿੱਚ ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ […]
By G-Kamboj on
INDIAN NEWS, News

ਲੁਧਿਆਣਾ, 21 ਦਸੰਬਰ -ਸਿੱਖ ਪੰਥ ਦੀ ਮਹਿਨਾਜ ਸ਼ਖਸੀਅਤ ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਿੱਠੀ ਤੇ ਪਿਆਰੀ ਯਾਦ ਨੂੰ ਸਮਰਪਿਤ ਦੂਸਰਾ ਮਹਾਨ ਗੁਰਮਤਿ ਸਮਾਗਮ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਜਿਸ ਅੰਦਰ ਪ੍ਰਮੁੱਖ ਧਾਰਮਿਕ, ਰਾਜਨੀਤਕ ਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਸਮੇਤ […]
By G-Kamboj on
INDIAN NEWS, News

ਰਿਹਾਈ ਲਈ ਦੁਨੀਆਂ ਭਰ ਦੀਆਂ ਸਿੱਖ ਸੰਗਤਾਂ ਅਰਦਾਸ ਕਰਨ ਜਲੰਧਰ – ਪੰਥ ਸੇਵਾ ਨੂੰ ਸਮਰਪਿਤ ਸਿੱਖ ਨੌਜਵਾਨਾਂ ਨੇ ਦੁਨੀਆਂ ਭਰ ਦੀਆਂ ਸਿੱਖ ਸੰਗਤਾਂ ਨੂੰ 26 ਦਸੰਬਰ 2021 ਨੂੰ ਸਮੂਹ ਬੰਦੀ ਸਿੰਘਾਂ ਦੀ ਚੜ੍ਹਦੀਕਲਾ ਅਤੇ 25 ਸਾਲ ਤੋਂ ਵੱਧ ਉਮਰਕੈਦ ਕੱਟ ਚੁੱਕੇ 9 ਬੰਦੀ ਸਿੰਘਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ,ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ, […]
By G-Kamboj on
INDIAN NEWS, News

ਅੰਮ੍ਰਿਤਸਰ, 20 ਦਸੰਬਰ :ਸ੍ਰੀ ਹਰਿਮੰਦਰ ਸਾਹਿਬ ’ਚ ਬੇਅਦਬੀ ਦਾ ਯਤਨ ਕਰਨ ਵਾਲੇ ਵਿਅਕਤੀ ਨੂੰ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਕਰਮਚਾਰੀਆਂ ਵਲੋਂ ਦੋ-ਤਿੰਨ ਵਾਰ ਦਰਸ਼ਨੀ ਡਿਉਢੀ ਤੋਂ ਦਾਖ਼ਲ ਹੋਣ ਤੋਂ ਰੋਕਿਆ ਗਿਆ ਸੀ। ਇਕ ਵਾਰ ਟਾਸਕ ਫੋਰਸ ਨੇ ਉਸ ਕੋਲੋਂ ਪੁੱਛ-ਗਿੱਛ ਵੀ ਕੀਤੀ ਸੀ ਪਰ ਸ਼ਾਮ ਨੂੰ ਟਾਸਕ ਫੋਰਸ ਦੀ ਡਿਊਟੀ ਬਦਲਣ ਮਗਰੋਂ ਇਹ ਵਿਅਕਤੀ […]