ਟਰੰਪ ਨਾਲ ਗੱਲਬਾਤ ਕਰਨਗੇ ਵਲਾਦੀਮੀਰ ਪੂਤਿਨ

ਟਰੰਪ ਨਾਲ ਗੱਲਬਾਤ ਕਰਨਗੇ ਵਲਾਦੀਮੀਰ ਪੂਤਿਨ

ਮਾਸਕੋ, 3 ਜੁਲਾਈ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫੋਨ ’ਤੇ ਗੱਲਬਾਤ ਕਰਨਗੇ। ਇਹ ਜਾਣਕਾਰੀ ਇੰਟਰਫੈਕਸ ਨਿਊਜ਼ ਏਜੰਸੀ ਨੇ ਦਿੱਤੀ ਹੈ।ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਈ ਵਾਰ ਦਾਅਵਾ ਕੀਤਾ ਹੈ ਕਿ ਰੂਸ ਤੇ ਯੂਕਰਨ ਦਰਮਿਆਨ ਜੰਗਬੰਦੀ ਆਖਰੀ ਪੜਾਅ ’ਤੇ ਹੈ ਪਰ ਉਸ ਤੋਂ ਬਾਅਦ ਵੀ ਦੋਵਾਂ ਦੇਸ਼ਾਂ ਵਲੋਂ […]

ਮਿਆਦ ਪੁੱਗਾ ਚੁੱਕੇ ਵਾਹਨਾਂ ਨੂੰ ਤੇਲ ਨਾ ਪਾਉਣ ਦੀ ਪਾਬੰਦੀ ਸੰਭਵ ਨਹੀਂ

ਮਿਆਦ ਪੁੱਗਾ ਚੁੱਕੇ ਵਾਹਨਾਂ ਨੂੰ ਤੇਲ ਨਾ ਪਾਉਣ ਦੀ ਪਾਬੰਦੀ ਸੰਭਵ ਨਹੀਂ

ਨਵੀਂ ਦਿੱਲੀ, 3 ਜੁਲਾਈ : ਦਿੱਲੀ ਸਰਕਾਰ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਤਕਨੀਕੀ ਚੁਣੌਤੀਆਂ ਅਤੇ ਗੁੰਝਲਦਾਰ ਪ੍ਰਣਾਲੀਆਂ ਕਾਰਨ ਨਿਰਧਾਰਤ ਮਿਆਦ ਪੁੱਗਾ ਚੁੱਕੇ ਵਾਹਨਾਂ ’ਚ ਤੇਲ ਪਾਉਣ ਦੀ ਪਾਬੰਦੀ ਸੰਭਵ ਨਹੀਂ ਹੈ।  ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਕਦਮ ਨਾਲ ਲੋਕਾਂ ਵਿੱਚ ਨਿਰਾਸ਼ਾ […]

ਸ਼ੁਭਮਨ ਗਿੱਲ ਸਭ ਤੋਂ ਵੱਡੀ ਪਾਰੀ ਖੇਡਣ ਵਾਲੇ ਭਾਰਤੀ ਕਪਤਾਨ ਬਣੇ

ਸ਼ੁਭਮਨ ਗਿੱਲ ਸਭ ਤੋਂ ਵੱਡੀ ਪਾਰੀ ਖੇਡਣ ਵਾਲੇ ਭਾਰਤੀ ਕਪਤਾਨ ਬਣੇ

ਬਰਮਿੰਘਮ, 3 ਜੁਲਾਈ : ਭਾਰਤ ਤੇ ਇੰਗਲੈਂਡ ਦਰਮਿਆਨ ਦੂਜਾ ਟੈਸਟ ਮੈਚ ਬਰਮਿੰਘਮ ਦੇ ਅਜਬੈਸਟਨ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਅੱਜ ਦੂਜੇ ਦਿਨ ਦੀ ਖੇਡ ਜਾਰੀ ਹੈ ਤੇ ਭਾਰਤ ਨੇ ਪਹਿਲੀ ਪਾਰੀ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 558 ਦੌੜਾਂ ਲਈਆਂ ਹਨ। ਇਸ ਵੇਲੇ ਸ਼ੁਭਮਨ ਗਿੱਲ ਨੇ 260 ਦੌੜਾਂ ਬਣਾ ਲਈਆਂ ਹਨ। ਗਿੱਲ ਇਨ੍ਹਾਂ ਦੌੜਾਂ […]

ਲਾਪ੍ਰਵਾਹੀ ਨਾਲ ਗੱਡੀ ਚਲਾਉਣ ਨਾਲ ਵਾਪਰੇ ਹਾਦਸੇ ’ਚ ਨਹੀਂ ਮਿਲੇਗਾ ਮੁਆਵਜ਼ਾ: ਸੁਪਰੀਮ ਕੋਰਟ

ਲਾਪ੍ਰਵਾਹੀ ਨਾਲ ਗੱਡੀ ਚਲਾਉਣ ਨਾਲ ਵਾਪਰੇ ਹਾਦਸੇ ’ਚ ਨਹੀਂ ਮਿਲੇਗਾ ਮੁਆਵਜ਼ਾ: ਸੁਪਰੀਮ ਕੋਰਟ

ਨਵੀਂ ਦਿੱਲੀ, 3 ਜੁਲਾਈ : ਦੇਸ਼ ਦੀ ਸਰਵਉਚ ਅਦਾਲਤ ਨੇ ਕਿਹਾ ਹੈ ਕਿ ਲਾਪ੍ਰਵਾਹੀ ਤੇ ਕਾਹਲੀ ਨਾਲ ਵਾਹਨ ਚਲਾਉਣ ਤੇ ਹਾਦਸੇ ਵਿਚ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਬੀਮਾ ਕੰਪਨੀਆਂ ਜਵਾਬਦੇਹ ਨਹੀਂ ਹਨ। ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਆਰ ਮਹਾਦੇਵਨ ਦੇ ਬੈਂਚ ਨੇ ਤੇਜ਼ ਰਫ਼ਤਾਰ ਨਾਲ ਕਾਰ ਚਲਾਉਣ ਤੇ ਹਾਦਸੇ ਵਿਚ ਮਰਨ ਵਾਲੇ […]

ਦਿਲਜੀਤ ਦੀ ‘ਸਰਦਾਰ ਜੀ 3’ ਨੇ ਪਾਕਿਸਤਾਨ ਵਿੱਚ ਸਫਲਤਾ ਦੇ ਝੰਡੇ ਗੱਡੇ

ਦਿਲਜੀਤ ਦੀ ‘ਸਰਦਾਰ ਜੀ 3’ ਨੇ ਪਾਕਿਸਤਾਨ ਵਿੱਚ ਸਫਲਤਾ ਦੇ ਝੰਡੇ ਗੱਡੇ

ਕਰਾਚੀ, 1 ਜੁਲਾਈ : ਦਿਲਜੀਤ ਦੋਸਾਂਝ ਅਤੇ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਪੰਜਾਬੀ ਫਿਲਮ ‘ਸਰਦਾਰ ਜੀ 3’ ਨੇ ਬੌਲੀਵੁੱਡ ਫਿਲਮਾਂ ਦੇ ਪਿਛਲੇ ਬਾਕਸ ਆਫਿਸ ਰਿਕਾਰਡਾਂ ਨੂੰ ਪਛਾੜਦਿਆਂ ਪਾਕਿਸਤਾਨ ਵਿੱਚ ਰਿਕਾਰਡ ਤੋੜ ਸ਼ੁਰੂਆਤ ਕੀਤੀ ਹੈ। 27 ਜੂਨ ਨੂੰ ਦੇਸ਼ ਤੇ ਵਿਦੇਸ਼ ਵਿਚ ਰਿਲੀਜ਼ ਹੋਈ ਇਸ ਫਿਲਮ ਨੇ ਆਪਣੇ ਸ਼ੁਰੂਆਤੀ ਹਫਤੇ ਦੇ ਅੰਤ ਵਿੱਚ ਪਾਕਿਸਤਾਨ ਵਿੱਚ ਲਗਪਗ […]