ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ਵਿੱਚ ਸ਼ਾਮਲ

ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ, 21 ਦਸੰਬਰ : ਪੰਜਾਬ ਦੇ ਕਾਂਗਰਸੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅੱਜ ਸਵੇਰੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਜ਼ਿਕਰਯੋਗ ਹੈ ਕਿ ਉਹ ਗੁਰੂਹਰ ਸਹਾਏ ਤੋਂ ਵਿਧਾਇਕ ਹਨ ਤੇ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕ ਹਨ। ਉਹ ਸਾਬਕਾ ਮੰਤਰੀ ਵੀ ਰਹਿ […]

ਨਸ਼ਾ ਤਸਕਰੀ ਮਾਮਲਾ: ਮਜੀਠੀਆ ਖ਼ਿਲਾਫ਼ ਅਪਰਾਧਿਕ ਕੇਸ ਦਰਜ

ਨਸ਼ਾ ਤਸਕਰੀ ਮਾਮਲਾ: ਮਜੀਠੀਆ ਖ਼ਿਲਾਫ਼ ਅਪਰਾਧਿਕ ਕੇਸ ਦਰਜ

ਮੁਹਾਲੀ, 21 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੰਜਾਬ ਸਰਕਾਰ ਨੇ ਅਪਰਾਧਿਕ ਕੇਸ ਦਰਜ ਕੀਤਾ ਹੈ। ਅਕਾਲੀ ਆਗੂ ਖ਼ਿਲਾਫ਼ ਇੱਥੋਂ ਦੇ ਫੇਜ਼-4 ਸਥਿਤ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਥਾਣੇ ਵਿੱਚ ਕੇਸ ਦਰਜ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਇਕ ਸੀਨੀਅਰ ਅਧਿਕਾਰੀ ਨੇ ਕੀਤੀ ਹੈ। ਨਸ਼ਿਆਂ ਦੇ ਮਾਮਲੇ […]

ਪੰਜਾਬ ਕਾਂਗਰਸ ਦੇ 7 ਵੱਡੇ ਲੀਡਰ ਛੱਡ ਸਕਦੇ ਨੇ ਪਾਰਟੀ

ਪੰਜਾਬ ਕਾਂਗਰਸ ਦੇ 7 ਵੱਡੇ ਲੀਡਰ ਛੱਡ ਸਕਦੇ ਨੇ ਪਾਰਟੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਸੂਤਰਾਂ ਮੁਤਾਬਕ ਇਹ ਕਿਹਾ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ 7 ਵੱਡੇ ਲੀਡਰ ਪਾਰਟੀ ਛੱਡ ਸਕਦੇ ਹਨ ਅਤੇ ਇਨ੍ਹਾਂ ਲੀਡਰਾਂ ਦੀ ਭਾਜਪਾ ‘ਚ ਐਂਟਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਕੁੱਝ ਮੰਤਰੀਆਂ ਦੇ ਨਾਂ ਵੀ ਭਾਜਪਾ ਨਾਲ ਜੁੜ […]

ਚੋਣਾਂ ਕਾਰਨ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼: ਚੰਨੀ

ਚੋਣਾਂ ਕਾਰਨ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼: ਚੰਨੀ

ਅੰਮ੍ਰਿਤਸਰ:ਸ੍ਰੀ ਦਰਬਾਰ ਸਾਹਿਬ ਵਿਚ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਅੱਜ ਸ਼ਾਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ ਸ੍ਰੀ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਮੰਦਭਾਗੀ ਘਟਨਾ ਦੇ ਮਾਮਲੇ ਦੀ ਸਰਕਾਰ ਵਲੋਂ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਸਾਜ਼ਿਸ਼ਕਾਰਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੋਵੇਂ […]

ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

ਨਵੀਂ ਦਿੱਲੀ, 20 ਦਸੰਬਰ :ਲੋਕ ਸਭਾ ਦੀ ਕਾਰਵਾਈ ਸੋਮਵਾਰ ਨੂੰ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਅਤੇ ਕੁਝ ਹੋਰ ਮੁੱਦਿਆਂ ’ਤੇ ਕਾਂਗਰਸ, ਅੰਨਾ ਡੀਐੱਮਕੇ ਸਣੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਵੱਲੋਂ ਹੰਗਾਮੇ ਕਰਨ […]