By G-Kamboj on
INDIAN NEWS, News

ਮਾਨਸਾ, 20 ਦਸੰਬਰ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਅੱਜ 20 ਦਸੰਬਰ ਤੋਂ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ ਜਿਸ ਤਹਿਤ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਆਰੰਭ ਕਰ ਦਿੱਤੇ ਗਏ ਹਨ। ਜਥੇਬੰਦੀ ਦਾ ਕਹਿਣਾ ਹੈ ਕਿ ਇਹ ਧਰਨੇ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਸਮੇਤ ਜਲੰਧਰ, ਤਰਨ ਤਾਰਨ, ਗੁਰਦਾਸਪੁਰ […]
By G-Kamboj on
INDIAN NEWS, News

ਲਹਿਰਾਗਾਗਾ, 20 ਦਸੰਬਰ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਅੰਮ੍ਰਿਤਸਰ ਤੇ ਕਪਰੂਥਲਾ ’ਚ ਬੇਅਬਦੀ ਦੀਆਂ ਘਟਨਾਵਾਂ ਨੂੰ ਅਤਿਅੰਤ ਮੰਦਭਾਗੀਆਂ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਸਿਟ’ ਦੇ ਨਾਲ ਕੇਂਦਰ ਅਤੇ ਕੌਮਾਂਤਰੀ ਏਜੰਸੀਆਂ ਨੂੰ ਸੂਬੇ ਦੇ ਵੋਟਾਂ ਸਮੇਂ ਅਜਿਹੀਆਂ ਘਟਨਾਵਾਂ ਵਾਪਰਨ ਦੀ ਜਾਂਚ ਕਰਨੀ ਚਾਹੀਦੀ ਹੈ ਕਿਉਂਂਕਿ ਉਨ੍ਹਾਂ ਨੂੰ ਕੇਂਦਰ […]
By G-Kamboj on
INDIAN NEWS, News

ਅੰਮ੍ਰਿਤਸਰ, 19 ਦਸੰਬਰ : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦਾ ਯਤਨ ਕਰਨ ਦੀ ਘਟਨਾ ਦੇ ਸਬੰਧ ਵਿੱਚ ਪੁਲੀਸ ਕਮਿਸ਼ਨਰ ਅਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨਾਲ ਅੱਜ ਇਥੇ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਭਰੋਸਾ ਦਿੱਤਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ […]
By G-Kamboj on
INDIAN NEWS, News

ਚੰਡੀਗੜ੍ਹ, 19 ਦਸੰਬਰ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਰਬਾਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ ਨੂੰ ਮੰਦਭਾਗਾ ਕਰਾਰ ਦਿੰਦਿਆਂ ਐਤਵਾਰ ਨੂੰ ਕਿਹਾ ਕਿ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਈ ਦਿੱਤੀ ਹੈ, ਜਿਹੜੀ ਦੋ ਦਿਨਾਂ ਵਿਚ ਰਿਪੋਰਟ ਪੇਸ਼ ਕਰੇਗੀ।
By G-Kamboj on
INDIAN NEWS, News

ਜਲੰਧਰ, 19 ਦੰਸਬਰ : ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿੱਚ ਅੱਜ ਤਕੜਸਾਰ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਪਿੰਡ ਦੇ ਗੁਰਦੁਆਰਾ ਦੇ ਗ੍ਰੰਥੀ ਸਿੰਘ ਬਾਬਾ ਅਮਰਜੀਤ ਸਿੰਘ ਨੇ ਇਸ ਘਟਨਾ ਬਾਰੇ ਸ਼ੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਇਲਾਕੇ ਦੀਆਂ ਸੰਗਤਾਂ ਨੂੰ ਜਾਣਕਾਰੀ ਦਿੱਤੀ ਤੇ ਉਥੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਹਾਲਾਂ ਕਿ ਉਥੇ ਨੇੜਲੇ ਥਾਣੇ […]