By G-Kamboj on
INDIAN NEWS, News

ਟੱਲੇਵਾਲ (ਬਰਨਾਲਾ), 17 ਦਸੰਬਰ : ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਹੁਣ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਜੱਥੇਬੰਦੀ ਨੇ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਅਤੇ ਪਿਛਲੇ ਚੋਣ ਵਾਅਦੇ ਲਾਗੂ ਕਰਨ ਤੋਂ ਇਲਾਵਾ ਹੋਰ ਭਖਦੇ ਮਸਲੇ ਹੱਲ ਕਰਨ ਬਾਰੇ ਅਪਣਾਈ ਗਈ ਟਰਕਾਊ ਨੀਤੀ ਵਿਰੁੱਧ 20 ਤੋਂ 24 […]
By G-Kamboj on
INDIAN NEWS, News

ਪਟਿਆਲਾ, 17 ਦਸੰਬਰ : ਸਿਧਾਰਥ ਚਟੋਪਾਧਿਆਏ ਨੇ ਅੱਜ ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਰਾਜ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 1986 ਬੈਚ ਦੇ ਆਈਪੀਐੱਸ ਅਧਿਕਾਰੀ ਚਟੋਪਾਧਿਆਏ ਡੀਜੀਪੀ ਪੀਐਸਪੀਸੀਐਲ ਪਟਿਆਲਾ ਦੇ ਅਹੁਦੇ ਤੋਂ ਇਲਾਵਾ ਮੁੱਖ ਡਾਇਰੈਕਟਰ ਸਟੇਟ ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ ਵੀ ਸੰਭਾਲਦੇ ਰਹਿਣਗੇ। ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡੀਜੀਪੀ […]
By G-Kamboj on
INDIAN NEWS, News

ਚੰਡੀਗੜ੍ਹ, 17 ਦਸੰਬਰ : ਮਿਸ ਵਰਲਡ 2021 ਮੁਕਾਬਲੇ ਦਾ ਗ੍ਰੈਂਡ ਫਿਨਾਲੇ ਕਰੋਨਾ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਮੁਕਾਬਲੇ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੀ ਮਨਸਾ ਵਾਰਾਨਸੀ ਸਮੇਤ 17 ਮੁਟਿਆਰਾਂ ਕਰੋਨਾ ਪਾਜ਼ੇਟਿਵ ਨਿਕਲੀਆਂ ਹਨ। ਸਾਰਿਆਂ ਨੂੰ ਪੋਰਟੋ ਰੀਕੋ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ। ਦਰਅਸਲ ਪੋਰਟੋ ਰੀਕੋ ਵਿੱਚ ਇਹ ਸਮਾਗਮ ਅੱਜ ਭਾਰਤੀ ਸਮੇਂ ਅਨੁਸਾਰ ਤੜਕੇ […]
By G-Kamboj on
INDIAN NEWS, News

ਚੰਡੀਗੜ੍ਹ, 15 ਦਸੰਬਰ : ਪੰਜਾਬ ਵਿੱਚ ਕਾਰਪੋਰੇਟ ਘਰਾਣਿਆਂ ਦੇ ਵਪਾਰਕ ਅਦਾਰਿਆਂ, ਭਾਜਪਾ ਆਗੂਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਆਦਿ ’ਤੇ ਚੱਲ ਰਹੇ ਧਰਨਿਆਂ ਨੂੰ ਸੰਯੁਕਤ ਮੋਰਚੇ ਦੇ ਫੈਸਲੇ ਮੁਤਾਬਕ ਅੱਜ ਸਮਾਪਤ ਕਰ ਦਿੱਤਾ ਗਿਆ ਜਦੋਂਕਿ ਟੌਲ ਪਲਾਜ਼ਿਆਂ ’ਤੇ ਰੇਟ ਵਧਾਉਣ ਕਾਰਨ ਕਿਸਾਨ ਜਥੇਬੰਦੀਆਂ ਨੇ ਧਰਨੇ ਜਾਰੀ ਰੱਖਣ ਦਾ ਐਲਾਨ ਵੀ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 16 ਦਸੰਬਰ : ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਬਰਖਾਸਤਗੀ ਲਈ ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਕੀਤੇ ਹੰਗਾਮੇ ਕਾਰਨ ਅੱਜ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਨੂੰ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਰਾਜ ਸਭਾ ’ਚ 12 ਮੈਂਬਰਾਂ […]