By G-Kamboj on
INDIAN NEWS, News

ਚੰਡੀਗੜ੍ਹ – ਪੰਜਾਬੀ ਗਾਇਕ ਬੱਬੂ ਮਾਨ ਨੇ ਅੱਜ ਸਾਥੀਆਂ ਅਮਿਤੋਜ ਮਾਨ, ਗੁਲ ਪਨਾਗ ਤੇ ਹੋਰਨਾਂ ਨਾਲ ਮਿਲ ਕੇ ‘ਜੂਝਦਾ ਪੰਜਾਬ’ ਨਾਂ ਦੀ ਜਥੇਬੰਦੀ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਅੱਜ ਇਕ ਪ੍ਰੈੱਸ ਕਾਨਫਰੰਸ ਵੀ ਕੀਤੀ ਗਈ। ਇਸ ਦੇ ਨਾਲ ਹੀ ‘ਜੂਝਦਾ ਪੰਜਾਬ’ ਦੇ ਇੰਸਟਾਗ੍ਰਾਮ ਅਕਾਊਂਟ ’ਤੇ ਲੋਗੋ ਨਾਲ ਇਕ ਲੰਮੀ ਪੋਸਟ ਵੀ ਲਿਖੀ ਗਈ […]
By G-Kamboj on
INDIAN NEWS, News

ਸੰਗਰੂਰ, 14 ਦਸੰਬਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸੰਗਰੂਰ ਫੇਰੀ ਦੌਰਾਨ ਅੱਜ ਪਿੰਡ ਦੇਹ ਕਲਾਂ ਅਤੇ ਘਾਬਦਾਂ ਵਿਖੇ ਰੈਲੀਆਂ ਦੌਰਾਨ ਟੈੱਟ ਪਾਸ ਬੇਰੁਜ਼ਗਾਰ ਬੀਐਡ ਅਧਿਆਪਕਾਂ ਅਤੇ ਟੈੱਟ ਪਾਸ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਦੀ ਪੁਲੀਸ ਨਾਲ ਧੱਕਾ-ਮੁੱਕੀ ਵੀ ਹੋਈ, ਜਿਸ ਦੌਰਾਨ ਇੱਕ-ਦੋ ਬੇਰੁਜ਼ਗਾਰ ਅਧਿਆਪਕਾਂ […]
By G-Kamboj on
INDIAN NEWS, News

ਲਖੀਮਪੁਰ ਖੀਰੀ, 14 ਦਸੰਬਰ : 3 ਅਕਤੂਬਰ ਦੀ ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਚੀਫ਼ ਜੁਡੀਸ਼ਲ ਮੈਜਿਸਟਰੇਟ (ਸੀਜੇਐੱਮ) ਅੱਗੇ 13 ਮੁਲਜ਼ਮਾਂ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦੀ ਨਵੀਂ ਧਾਰਾ ਦਰਜ ਕਰਨ ਲਈ ਅਰਜ਼ੀ ਦਾਇਰ ਕੀਤੀ ਹੈ। ਐੱਸਆਈਟੀ ਦੇ ਜਾਂਚ ਅਧਿਕਾਰੀ ਵਿੱਦਿਆਰਾਮ ਦਿਵਾਕਰ ਨੇ ਆਈਪੀਸੀ ਦੀਆਂ ਧਾਰਾਵਾਂ 279, 338 ਅਤੇ 304ਏ […]
By G-Kamboj on
INDIAN NEWS, News

ਨਵੀਂ ਦਿੱਲੀ, 14 ਦਸੰਬਰ : ਸਰਕਾਰ ਨੇ ਅੱਜ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਦੇਸ਼ ਦੇ ਕਿਸਾਨਾਂ ਲਈ ਵਿਲੱਖਣ ਪਛਾਣ ਪੱਤਰ (ਆਈਡੀ) ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ। ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਲਿਖਤੀ ਜਵਾਬ ਵਿੱਚ ਦਿੱਤੀ। ਮੈਂਬਰਾਂ ਨੇ ਪੁੱਛਿਆ ਕੀ ਸਰਕਾਰ ਕੋਲ ਕਿਸਾਨਾਂ […]
By G-Kamboj on
INDIAN NEWS, News

ਲੁਧਿਆਣਾ, 13 ਦਸੰਬਰ (ਰਣਜੀਤ ਸਿੰਘ ਖਾਲਸਾ)- ਸਿੱਖ ਕੌਂਸਲ ਆਫ਼ ਸਕਾਟਲੈਂਡ ਦੇ ਪ੍ਰਧਾਨ ਸ.ਸੁਲੱਖਣ ਸਿੰਘ ਸਮਰਾ,ਜਨਰਲ ਸਕੱਤਰ ਸ.ਗੁਰਦੀਪ ਸਿੰਘ ਸਮਰਾ ਅਤੇ ਕੌਸਲ ਦੇ ਇੰਡੀਆ ਚੈਪਟਰ ਦੇ ਪ੍ਰਮੁੱਖ ਸ.ਤਰਨਦੀਪ ਸਿੰਘ ਸੰਧਰ ਨੇ ਸਾਂਝੇ ਤੌਰ ਤੇ ਸਮੂਹ ਪੰਜਾਬੀ ਐਨ.ਆਰ.ਆਈਜ਼ ਵੱਲੋ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਆਪਣੀ ਦਿਲੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤਿਆ ਵੱਲੋਂ ਆਪਣੇ ਹੱਕਾਂ […]