By G-Kamboj on
INDIAN NEWS, News

ਲਹਿਰਾਗਾਗਾ, 13 ਦਸੰਬਰ : ਨੇੜਲੇ ਪਿੰਡ ਲੇਹਲ ਖੁਰਦ ਦੇ ਪਰਮਵੀਰ ਚੱਕਰ ਜੇਤੂ ਸ਼ਹੀਦ ਗੁਰਜੰਟ ਸਿੰਘ ਯਾਦਗਾਰੀ ਟੂਰਨਾਮੈਂਟ ਦੀ ਯਾਦ ਵਿਚ ਕਿਸਾਨੀ ਨੂੰ ਸਮਰਪਿਤ 51ਵੇਂ ਟੂਰਨਾਮੈਂਟ ਦੇ ਦੂਜੇ ਦਿਨ ਦਿੱਲੀ ਦਾ ਕਿਸਾਨੀ ਅੰਦੋਲਨ ਫ਼ਤਹਿ ਕਰ ਕੇ ਆਏ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਆਪਣੀ ਸੂਬਾ ਟੀਮ ਨਾਲ ਟੂਰਨਾਮੈਂਟ ’ਚ ਵਿਸ਼ੇਸ਼ […]
By G-Kamboj on
INDIAN NEWS, News, World News

ਯੈਰੂਸ਼ਲੱਮ, 13 ਦਸੰਬਰ – ਅਦਾਕਾਰਾ ਤੇ ਮਾਡਲ ਹਰਨਾਜ਼ ਸੰਧੂ ਨੇ ਅੱਜ ਮਿਸ ਯੂਨੀਵਰਸ 2021 ਦਾ ਖ਼ਿਤਾਬ ਆਪਣੇ ਨਾਂ ਕਰ ਕੇ ਇਤਿਹਾਸ ਸਿਰਜ ਦਿੱਤਾ। ਇਸ ਮੁਕਾਬਲੇ ਵਿਚ 80 ਦੇਸ਼ਾਂ ਦੀਆਂ ਪ੍ਰਤੀਭਾਗੀਆਂ ਨੇ ਹਿੱਸਾ ਲਿਆ ਅਤੇ ਭਾਰਤ ਨੂੰ 21 ਸਾਲਾਂ ਬਾਅਦ ਇਸ ਮੁਕਾਬਲੇ ਵਿਚ ਜਿੱਤ ਹਾਸਲ ਹੋਈ ਹੈ। ਸੰਧੂ ਤੋਂ ਪਹਿਲਾਂ ਸਿਰਫ਼ ਦੋ ਭਾਰਤੀ ਮਹਿਲਾਵਾਂ ਨੇ ਮਿਸ […]
By G-Kamboj on
INDIAN NEWS, News

ਅਟਾਰੀ, 12 ਦਸੰਬਰ : ਸੰਯੁਕਤ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਮੋਰਚਾ ਜਿੱਤ ਕੇ ਪਰਤੇ ਕਿਸਾਨ ਆਗੂਆਂ ਦਾ ਅੰਮ੍ਰਿਤਸਰ-ਅਟਾਰੀ ਮਾਰਗ ’ਤੇ ਸਥਿਤ ਇੰਡੀਆ ਗੇਟ ਨੇੜੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਨੌਜਵਾਨ ਆਗੂਆਂ ਦੇ ਗਲਾਂ ’ਚ ਹਾਰ ਤੇ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ […]
By G-Kamboj on
AUSTRALIAN NEWS, INDIAN NEWS, News

ਨਵੀਂ ਦਿੱਲੀ – ਆਸਟ੍ਰੇਲਿਆ ਨਾਲ ਭਾਰਤ ਇਸ ਮਹੀਨੇ ਦੇ ਆਖ਼ਿਰ ਤੱਕ ਮਿੰਨੀ ਵਪਾਰਕ ਸਮਝੌਤਾ ਪੂਰਾ ਕਰ ਲਵੇਗਾ। ਇਸ ਡੀਲ ਨਾਲ ਦੋਵਾਂ ਦੇਸ਼ਾ ਦਾ ਰਿਸ਼ਤਾ ਮਜ਼ਬੂਤ ਹੋਣ ਦੀ ਸੰਭਾਵਨਾ ਹੈ। ਵਣਜ ਅਤੇ ਉਦਯੋਗ ਮੰਤਰਾਲੇ ਮੁਤਾਬਕ ਇਸ ਡੀਲ ਨੂੰ ਮਜ਼ਬੂਤ ਕਰਨ ਕਈ ਉਤਪਾਦਾਂ ਦੇ ਚਾਰਜ ਵਿਚ ਕਟੌਤੀ ਕੀਤੇ ਜਾਣ ਦੀ ਸੰਭਾਵਨਾ ਹੈ। ਭਾਰਤ ਇਸ ਮਹੀਨੇ ਦੇ ਆਖ਼ੀਰ […]
By G-Kamboj on
INDIAN NEWS, News, World News

ਗੁਹਾਟੀ, 11 ਦਸੰਬਰ : ਦੁਬਈ ਤੋਂ ਕਥਿਤ ਤੌਰ ‘ਤੇ ਚੋਰੀ ਹੋਈ ਫੁੱਟਬਾਲ ਦੇ ਮਹਾਨ ਖਿਡਾਰੀ ਡਿਏਗੋ ਮਾਰਾਡੋਨਾ ਦੀ ਘੜੀ ਆਸਾਮ ਦੇ ਸ਼ਿਵਸਾਗਰ ਜ਼ਿਲ੍ਹੇ ਤੋਂ ਬਰਾਮਦ ਕੀਤੀ ਗਈ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ‘ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੁਬਈ ਦੀ ਕੰਪਨੀ ਵਿੱਚ ਬਤੌਰ ਸੁਰੱਖਿਆ ਗਾਰਡ ਸੀ। ਕੰਪਨੀ ਮਰਹੂਮ ਅਰਜਨਟੀਨਾ […]