By G-Kamboj on
INDIAN NEWS, News

ਨਵੀਂ ਦਿੱਲੀ, 11 ਦਸੰਬਰ : ਪਿਛਲੇ ਸਾਲ ਨਵੰਬਰ ਵਿੱਚ ਟਰੈਕਟਰਾਂ ਦੇ ਵੱਡੇ ਕਾਫਲਿਆਂ ਨਾਲ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚੇ ਅੰਦੋਲਨਕਾਰੀ ਕਿਸਾਨ ਅੱਜ ਸਵੇਰ ਤੋਂ ਆਪਣੇ ਰਾਜਾਂ ਨੂੰ ਪਰਤ ਰਹੇ ਹਨ। ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਘਰਾਂ ਤੋਂ ਦੂਰ ਡੇਰਾ ਲਾ ਕੇ ਬੈਠੇ ਇਹ ਕਿਸਾਨ ਜਿੱਤ ਦੀ ਖੁਸ਼ੀ ਅਤੇ ਸਫਲ ਪ੍ਰਦਰਸ਼ਨ ਦੀਆਂ ਯਾਦਾਂ ਲੈ ਕੇ […]
By G-Kamboj on
INDIAN NEWS, News

ਨਵੀਂ ਦਿੱਲੀ, 11 ਦਸੰਬਰ : ਤਾਮਿਲ ਨਾਡੂ ਦੇ ਕੁਨੂਰ ’ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ ਫੌਜ ਦੇ ਪੰਜ ਹੋਰ ਜਵਾਨਾਂ ਦੀਆਂ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਜੱਦੀ ਸ਼ਹਿਰਾਂ ਨੂੰ ਭੇਜਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬਾਕੀ ਲਾਸ਼ਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿਛਲੇ […]
By G-Kamboj on
INDIAN NEWS, News

ਘਨੌਰ, 11 ਦਸੰਬਰ :ਦਿੱਲੀ ਦੀ ਬਰੂਹਾਂ ’ਤੇ ਸਾਲ ਤੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਜਾਰੀ ਕਿਸਾਨ ਅੰਦੋਲਨ ਵਿਚ ਜਿੱਤ ਪ੍ਰਾਪਤ ਕਰਨ ਮਗਰੋਂ ਸੰਯੁਕਤ ਕਿਸਾਨ ਮੋਰਚੇ ਦੇ ਐਲਾਨ ਅਨੁਸਾਰ ਕਿਸਾਨਾਂ ਨੇ ਹਜ਼ਾਰਾਂ ਟਰੈਕਟਰ ਟਰਾਲੀਆਂ ਤੇ ਹੋਰ ਵਾਹਨਾਂ ਵਿਚ ਸਵਾਰ ਹੋ ਕੇ ਘਰੋਂ ਘਰੀਂ ਪਰਤਣਾ ਸ਼ੁਰੂ ਕਰ ਦਿੱਤਾ ਹੈ। […]
By G-Kamboj on
INDIAN NEWS, News

ਨਵੀਂ ਦਿੱਲੀ, 10 ਦਸੰਬਰ : ਕੇਂਦਰ ਨੇ ਅੱਜ ਕਿਹਾ ਕਿ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਵਿਰੁੱਧ ਕਰੀਬ ਸਾਲ ਤੱਕ ਚੱਲੇ ਕਿਸਾਨ ਅੰਦੋਲਨ ਦੌਰਾਨ ਪੁਲੀਸ ਕਾਰਵਾਈ ਕਾਰਨ ਇੱਕ ਵੀ ਕਿਸਾਨ ਦੀ ਮੌਤ ਨਹੀਂ ਹੋਈ ਹੈ। ਰਾਜ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ, ‘ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ […]
By G-Kamboj on
INDIAN NEWS, News

ਮੋਗਾ, 10 ਦਸੰਬਰ : ਸੂਬੇ ’ਚ ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮਾਗਮਾਂ ਦੌਰਾਨ ਨਾਅਰੇਬਾਜ਼ੀ ਦੀ ਆਵਾਜ਼ ਨੂੰ ਦਬਾਉਣ ਲਈ ਡੀਜੇ ਚਲਾਉਣ ਦੇ ਜਾਰੀ ਕੀਤੇ ਹੁਕਮ ਵਾਪਸ ਲੈ ਲਏ ਹਨ। ਪੰਜਾਬ ਪੁਲੀਸ ਆਈਜੀ, ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਵਲੋਂ ਸੂਬਾ ਭਰ ਦੇ ਡਿਪਟੀ ਕਮਿਸ਼ਨਰਾਂ,ਜ਼ਿਲ੍ਹਾ ਪੁਲੀਸ ਮੁਖੀਆਂ, ਪੁਲੀਸ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਦੀ ਫੇਰੀ […]