By G-Kamboj on
INDIAN NEWS, News

ਚੇਨਈ, 9 ਦਸੰਬਰ : ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਅਤੇ ਤਿੰਨ ਹੋਰਾਂ ਦੀਆਂ ਲਾਸ਼ਾਂ ਦੀ ਪਛਾਣ ਹੋ ਗਈ ਹੈ। ਤਿੰਨ ਹੋਰ ਲਾਸ਼ਾਂ ਬ੍ਰਿਗੇਡੀਅਰ ਐੱਲਐੱਸ ਲਿਦੱੜ ਅਤੇ ਦੋ ਪਾਇਲਟਾਂ ਦੀਆਂ ਸਨ। ਇਹ ਪੰਜ ਉਨ੍ਹਾਂ 13 ਲੋਕਾਂ ਵਿੱਚ ਸ਼ਾਮਲ ਹਨ, ਜੋ ਬੁੱਧਵਾਰ ਨੂੰ ਤਾਮਿਲਨਾਡੂ ਵਿੱਚ ਐੱਮ17 ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ […]
By G-Kamboj on
INDIAN NEWS, News

ਵੀਂ ਦਿੱਲੀ, 8 ਦਸੰਬਰ : ਲੋਕ ਸਭਾ ਨੇ ਅੱਜ ਨੌਵੇਂ ਸਿੱਖ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਗੁਰੂ ਤੇਗ ਬਹਾਦਰ ਦੇ ਨਾਂ ‘ਤੇ ਦਿੱਲੀ ਵਿੱਚ ਰਾਸ਼ਟਰੀ ਯੂਨੀਵਰਸਿਟੀ ਬਣਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਹਿੰਦੂ ਧਰਮ ਦੀ […]
By G-Kamboj on
INDIAN NEWS, News

ਨਵੀਂ ਦਿੱਲੀ-ਜਲਦ ਵੀ ਭਾਰਤ ਦੀ ਖ਼ੁਦ ਦੀ ਡਿਜੀਟਲ ਕਰੰਸੀ ਹੋਵੇਗੀ। ਸਰਕਾਰ ਜਲਦ ਹੀ ਡਿਜੀਟਲ ਕਰੰਸੀ ਨੂੰ ਲੈ ਕੇ ਅਹਿਮ ਕਦਮ ਚੁੱਕਣ ਜਾ ਰਹੀ ਹੈ। ਕ੍ਰਿਪਟੋਕਰੰਸੀ ਉੱਤੇ ਕੈਬਨਿਟ ਦੀ ਬੈਠਕ ‘ਚ ਚਰਚਾ ਹੋਵੇਗੀ ਅਤੇ ਇਸ ਉੱਤੇ ਕੈਬਨਿਟ ਨੋਟ ਆ ਸਕਦਾ ਹੈ। ਕ੍ਰਿਪਟੋਕਰੰਸੀ ਨੂੰ ਨਿਯਮਿਤ ਕਰਨ ਲਈ ਸਰਕਾਰ ਅਗਲੇ ਹਫ਼ਤੇ ਲੋਕਸਭਾ ‘ਚ ਬਿੱਲ ਲੈ ਕੇ ਆ ਸਕਦੀ […]
By G-Kamboj on
INDIAN NEWS, News

ਨਵੀਂ ਦਿੱਲੀ, 8 ਦੰਸਬਰ (ਪੰ. ਐ.) – ਦਿੱਲੀ ’ਚ 4 ਲੱਖ ਤੋਂ ਵੱਧ ਬੱਚੇ ਨਸ਼ੇ ਦੇ ਆਦੀ ਹਨ। ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਵਰਿੰਦਰ ਕੁਮਾਰ ਨੇ ਕਿਹਾ ਕਿ ਨਸ਼ਾ ਮੁਕਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਦੇ ਖਿਲਾਫ ਸਰਕਾਰ ਲਗਾਤਾਰ ਕਦਮ ਚੁੱਕ ਰਹੀ ਹੈ ਅਤੇ ਸਰਕਾਰ ਨੇ ਦੇਸ਼ ਦੇ 200 ਜ਼ਿਲਿਆਂ ’ਚ ਕੰਮ ਸ਼ੁਰੂ […]
By G-Kamboj on
INDIAN NEWS, News

ਮੁਹਾਲੀ, 7 ਦਸੰਬਰ : ਐਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਅੱਜ ਕਾਂਗਰਸ ਆਗੂ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਈਡੀ ਦੇ ਵਕੀਲ ਨੇ ਆਪਣੀ ਦਲੀਲ ਵਿੱਚ ਕਿਹਾ ਕਿ ਸੁਖਪਾਲ […]