By G-Kamboj on
INDIAN NEWS, News

ਨਵੀਂ ਦਿੱਲੀ, 7 ਦਸੰਬਰ : ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ’ਤੇ ਚੱਲ ਰਹੀ ਹੈ ਤੇ ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਿਸਾਨ ਮੋਰਚੇ ਦੀ ਪੰਜ ਮੈਂਬਰੀ ਕਮੇਟੀ ਨੂੰ ਕਿਸਾਨ ਮੰਗਾਂ ਬਾਰੇ ਪੱਤਰ ਭੇਜਿਆ ਹੈ, ਜਿਸ ਬਾਰੇ ਮੰਥਨ ਕੀਤਾ ਜਾ ਰਿਹਾ ਹੈ। ਇਸ ਪੱਤਰ ਬਾਰੇ ਵਿਸਥਾਰ ਨਾਲ ਜਾਣਕਾਰੀ ਮੀਟਿੰਗ ਸਮਾਪਤੀ ਬਾਅਦ ਮੀਡੀਆ […]
By G-Kamboj on
INDIAN NEWS, News

ਧੀਰ ਦੇ ਜੱਦੀ ਘਰ ਨੂੰ ਵਿਰਾਸਤ ਦੇ ਰੂਪ ਵਿਚ ਸਾਂਭਣ ਦੇ ਕੀਤੇ ਜਾਣਗੇ ਉਪਰਾਲੇ- ਡਾ. ਸਰਬਜੀਤ ਕੌਰ ਸੋਹਲ ਫਤਿਹਗੜ੍ਹ ਸਾਹਿਬ, 6 ਦਸੰਬਰ (ਪੰ. ਐ. ਨਿਊਜ਼)— ਉੱਘੇ ਸਾਹਿਤਕਾਰਾਂ ਦੀ ਜਨਮ ਸ਼ਤਾਬਦੀ ਨੂੰ ਨਿਵੇਕਲੇ ਢੰਗ ਨਾਲ ਜ਼ਮੀਨੀ ਪੱਧਰ ਉਪਰ ਮਨਾਉਣ ਹਿੱਤ ਸਾਰਥਕ ਪਹਿਲ ਕਰਦਿਆਂ ਪੰਜਾਬ ਸਾਹਿਤ ਅਕਾਦਮੀ ਵਲੋਂ ਨਾਮਵਰ ਪੰਜਾਬੀ ਸਾਹਿਤਕਾਰ ਸ੍ਰੀ ਸੰਤੋਖ ਸਿੰਘ ਧੀਰ ਦੇ ਜੱਦੀ […]
By G-Kamboj on
INDIAN NEWS, News

ਚੰਡੀਗੜ੍ਹ — ਪੰਜਾਬ ’ਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਚੋਣਾਂ ਸਬੰਧੀ ਮਹਤੱਵਪੂਰਨ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ 23 ਜ਼ਿਲ੍ਹੇ ਅਤੇ 117 ਵਿਧਾਨ ਸਭਾ ਹਲਕਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ […]
By G-Kamboj on
INDIAN NEWS, News

ਸਿਰਸਾ, 6 ਦਸੰਬਰ : ਪੰਜਾਬ ਦੇ ਫਰੀਦਕੋਟ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਐਸਆਈਟੀ ਦੀ ਟੀਮ ਅੱਜ ਸਿਰਸਾ ਡੇਰਾ ਪਹੁੰਚੀ। ਸਿਰਸਾ ਪੁਲੀਸ ਕੋਲ ਆਪਣੀ ਆਮਦ ਦਰਜ ਕਰਵਾਉਣ ਮਗਰੋਂ ਟੀਮ ਡੇਰੇ ਪਹੁੰਚੀ। ਸਿਰਸਾ ਦੇ ਐਸ.ਪੀ. ਅਰਪਿਤ ਜੈਨ ਵੀ ਟੀਮ ਦੇ ਨਾਲ ਡੇਰੇ ਗਏ ਹਨ। ਐਸਆਈਟੀ ਦੀ ਅਗਵਾਈ ਆਈਜੀ ਸਤੇਂਦਰ ਪਾਲ […]
By G-Kamboj on
INDIAN NEWS, News

ਨਵੀਂ ਦਿੱਲੀ, 6 ਦਸੰਬਰ : ਲੋਕ ਸਭਾ ਵਿੱਚ ਅੱਜ ਕੌਮੀ ਜਮਹੂਰੀ ਪ੍ਰਗਤੀਸ਼ੀਲ ਪਾਰਟੀ (ਐੱਨਡੀਪੀਪੀ), ਕਾਂਗਰਸ, ਡੀਐੱਮਕੇ, ਟੀਐੱਮਸੀ, ਸ਼ਿਵ ਸੈਨਾ, ਜੇਡੀਯੂ, ਰਾਸ਼ਟਰੀ ਕਾਂਗਰਸ ਪਾਰਟੀ ਤੇ ਬਸਪਾ ਸਮੇਤ ਵੱਖ ਵੱਖ ਪਾਰਟੀਆਂ ਦੇ ਮੈਂਬਰਾਂ ਨੇ ਨਾਗਾਲੈਂਡ ਵਿੱਚ ਸੁਰੱਖਿਆ ਬਲਾਂ ਦੀ ਕਥਿਤ ਗੋਲੀਬਾਰੀ ਵਿੱਚ ਘੱਟੋ-ਘੱਟ 14 ਆਮ ਲੋਕਾਂ ਦੇ ਮਾਰੇ ਜਾਣ ਦਾ ਮੁੱਦਾ ਚੁੱਕਿਆ। ਮੈਂਬਰਾਂ ਨੇ ਇਸ ਘਟਨਾ ਦੀ […]