By G-Kamboj on
INDIAN NEWS, News

ਨਵੀਂ ਦਿੱਲੀ, 30 ਨਵੰਬਰ : ਪਿਛਲੇ ਪੰਜ ਸਾਲਾਂ ਵਿੱਚ ਛੇ ਲੱਖ ਤੋਂ ਵੱਧ ਭਾਰਤੀ ਨਾਗਰਿਕਾਂ ਨੇ ਆਪਣੀ ਨਾਗਰਿਕਤਾ ਛੱਡ ਦਿੱਤੀ ਹੈ। ਸਰਕਾਰ ਨੇ ਅੱਜ ਲੋਕ ਸਭਾ ‘ਚ ਇਹ ਜਾਣਕਾਰੀ ਦਿੱਤੀ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲਿਖਤੀ ਜਵਾਬ ਵਿੱਚ ਕਿਹਾ ਕਿ ਵਿਦੇਸ਼ ਮੰਤਰਾਲੇ ਕੋਲ ਜਾਣਕਾਰੀ ਅਨੁਸਾਰ 1,33,83,718 ਭਾਰਤੀ ਨਾਗਰਿਕ ਦੂਜੇ ਦੇਸ਼ਾਂ ਵਿੱਚ ਰਹਿ ਰਹੇ […]
By G-Kamboj on
INDIAN NEWS, News

ਨਵੀਂ ਦਿੱਲੀ, 30 ਨਵੰਬਰ : ਕੇਂਦਰ ਸਰਕਾਰ ਨੇ ਅੱਜ ਕਿਹਾ ਹੈ ਕਿ ਪੱਛਮੀ ਬੰਗਾਲ ਅਤੇ ਪੰਜਾਬ ਸਣੇ ਕੁੱਝ ਰਾਜਾਂ ਦੀਆਂ ਸਰਕਾਰਾਂ ਵੱਲੋਂ ਕੁਝ ਰਾਜਾਂ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਨੋਟੀਫਿਕੇਸ਼ਨ ਬਾਰੇ ਪ੍ਰਗਟਾਏ ਖਦਸ਼ੇ ਬੇਬੁਨਿਆਦ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ‘ਚ ਸਵਾਲ ਦੇ ਲਿਖਤੀ ਜਵਾਬ ‘ਚ ਕਿਹਾ ਕਿ ਬੀਐੱਸਐੱਫ […]
By G-Kamboj on
INDIAN NEWS, News

ਨਵੀਂ ਦਿੱਲੀ, 30 ਨਵੰਬਰ : ਕਰੋਨਾ ਮਹਾਮਾਰੀ ਤੋਂ ਬਾਅਦ ਦੇਸ਼ ਦੀ ਵਿਕਾਸ ਦਰ ਲੀਹ ’ਤੇ ਆ ਗਈ ਹੈ ਤੇ ਦੂਜੀ ਤਿਮਾਹੀ ਦੀ ਵਿਕਾਸ ਦਰ 8.4 ਫੀਸਦੀ ਦਰਜ ਕੀਤੀ ਗਈ। ਇਹ ਜਾਣਕਾਰੀ ਐਨਐਸਓ ਵਲੋਂ ਜਾਰੀ ਕੀਤੇ ਅੰਕੜਿਆਂ ਤੋਂ ਮਿਲੀ। ਚਾਲੂ ਵਿੱਤੀ ਸਾਲ ਦੇ ਅਪਰੈਲ ਤੋਂ ਅਕਤੂਬਰ ਦਰਮਿਆਨ ਕੁੱਲ ਵਿੱਤੀ ਘਾਟਾ 36.3 ਫੀਸਦੀ ਰਿਹਾ। ਇਸੀ ਸਮੇਂ ਦੌਰਾਨ […]
By G-Kamboj on
INDIAN NEWS, News

ਚੰਡੀਗੜ੍ਹ, 29 ਨਵੰਬਰ : ਚੰਡੀਗੜ੍ਹ ਦੇ ‘ਲੰਗਰ ਬਾਬਾ’ ਜਗਦੀਸ਼ ਲਾਲ ਅਹੂਜਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਹਾਲ ਹੀ ਵਿੱਚ ਨਿਰਸਵਾਰਥ ਸੇਵਾ ਕਰਨ ਲਈ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ ਪਿਛਲੇ 20 ਸਾਲਾਂ ਤੋਂ ਪੀਜੀਆਈ ਦੇ ਬਾਹਰ ਅਤੇ ਬਾਅਦ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 32 ਵਿੱਚ ਇੱਕ ਦਿਨ ਵਿੱਚ ਲਗਪਗ […]
By G-Kamboj on
INDIAN NEWS, News

ਨਵੀਂ ਦਿੱਲੀ, 29 ਨਵੰਬਰ : ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਅੱਜ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਵੀ ਪਾਸ ਹੋ ਗਿਆ। ਹੁਣ ਇਹ ਬਿੱਲ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ ਤੇ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਖੇਤੀ ਕਾਨੂੰਨ ਰੱਦ ਹੋ ਜਾਣਗੇ। ਦੂਜੇ ਪਾਸੇ ਲੋਕ ਸਭਾ ਵੀ ਭਲਕੇ […]