By G-Kamboj on
INDIAN NEWS, News
ਅਮਰਾਵਤੀ, 29 ਦਸੰਬਰ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਂਧਰਾ ਪ੍ਰਦੇਸ਼ ਵਿਚ 2024 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ‘ਤੇ ਸੂਬੇ ਦੇ ਲੋਕਾਂ ਨੂੰ ਪੰਜਾਹ ਰੁਪਏ ਵਿਚ ਸ਼ਰਾਬ ਦੀ ਬੋਤਲ ਦੇਣ ਦਾ ਵਾਅਦਾ ਕੀਤਾ ਹੈ। ਪਾਰਟੀ ਦੀ ਸੂਬਾ ਇਕਾਈ ਦੇ ਮੁਖੀ ਸੋਮੂ ਵੀਰਰਾਜੂ ਨੇ ਜਨਤਕ ਮੀਟਿੰਗ ਵਿੱਚ ਮੁੱਖ ਮੰਤਰੀ ਵਾਈਐੱਸ ਜਗਨ ਮੋਹਨ ਰੈਡੀ ਦੀ ਅਗਵਾਈ ਵਾਲੀ […]
By G-Kamboj on
INDIAN NEWS, News

ਮਲੋਟ, 28 ਦਸੰਬਰ- ਮਲੋਟ ਤੋਂ ਸ੍ਰੀ ਮੁਕਤਸਰ ਰੋਡ ’ਤੇ ਸਥਿਤ ਪਿੰਡ ਈਨਾਖੇੜਾ ਦੇ ਗੁਰਦੁਆਰਾ ਬਾਬਾ ਬਿਧੀ ਚੰਦ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ਦੇ ਹੀ ਵਸਨੀਕ 20-22 ਸਾਲਾਂ ਦੇ ਨੌਜਵਾਨ ਨੂੰ ਗ੍ਰੰਥੀ ਸਿੰਘ ਵੱਲੋਂ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ ਹੈ। ਨੌਜਵਾਨ ਆਪਣੇ ਪਰਿਵਾਰ ਸਮੇਤ ਸਵੇਰੇ ਗੁਰਦੁਆਰਾ […]
By G-Kamboj on
INDIAN NEWS, News

ਨਵੀਂ ਦਿੱਲੀ, 28 ਦਸੰਬਰ- ਸਿੱਖਸ ਫਾਰ ਜਸਟਿਸ ਦੇ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਨੂੰ 23 ਦਸੰਬਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਜਰਮਨੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਬਰਲਿਨ ਵਿੱਚ ਭਾਰਤ ਵੱਲੋਂ ਅਤਿਵਾਦ ਵਿਰੋਧੀ ਏਜੰਸੀਆਂ ਨਾਲ ਸਬੂਤ ਸਾਂਝੇ ਕਰਨ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਸੂਤਰ ਨੇ ਕਿਹਾ, ‘ਅਸੀਂ ਸਾਰੇ […]
By G-Kamboj on
INDIAN NEWS, News

ਚੰਡੀਗੜ੍ਹ, 28 ਦਸੰਬਰ : ਆਮ ਆਦਮੀ ਪਾਰਟੀ ਨੇ ਪੰਜਾਬ ਲਈ ਆਪਣੇ 15 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਪਾਰਟੀ ਨੇ ਪੰਜਵੀ ਸੂਚੀ ਹੈ। ਇਸ ਨਾਲ ‘ਆਪ’ ਵੱਲੋਂ ਐਲਾਨੇ ਉਮੀਦਵਾਰਾਂ ਦੀ ਗਿਣਤੀ 88 ਹੋ ਗਈ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ ਜਿਨ੍ਹਾਂ ਲਈ ਅਗਲੇ ਸਾਲ ਚੋਣਾਂ ਹੋਣੀਆਂ ਹਨ। ‘ਆਪ’ ਉਮੀਦਵਾਰਾਂ ਦੀ […]
By G-Kamboj on
INDIAN NEWS, News

ਜਲੰਧਰ, 28 ਦਸੰਬਰ-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਆਉਣਗੇ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਹੈ ਕਿ ਸ੍ਰੀ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ਪੁੱਜਣਗੇ।