By G-Kamboj on
INDIAN NEWS, News
ਚੰਡੀਗੜ੍ਹ, 28 ਦਸੰਬਰ : ਪੰਜਾਬ ਵਿੱਚ ਕਾਂਗਰਸ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਉਸ ਦੇ ਦੋ ਵਿਧਾਇਕ ਵਿਧਾਇਕ ਫਤਹਿਜੰਗ ਬਾਜਵਾ ਅਤੇ ਬਲਵਿੰਦਰ ਲਾਡੀ ਭਾਜਪਾ ’ਚ ਸ਼ਾਮਲ ਹੋ ਗਏ। ਇਸ ਦੇ ਨਾਲ ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।
By G-Kamboj on
INDIAN NEWS, News

ਚੰਡੀਗੜ੍ਹ:ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜ ਰਿਹਾ। ਉਧਰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਵੀ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ. ਦਰਸ਼ਨ ਪਾਲ, ਯੋਗੇਂਦਰ ਯਾਦਵ, ਯੁੱਧਵੀਰ ਸਿੰਘ, ਸ਼ਿਵ ਕੁਮਾਰ ਸ਼ਰਮਾ ‘ਕੱਕਾਜੀ’ ਅਤੇ ਹਨਨ […]
By G-Kamboj on
INDIAN NEWS, News

ਨਵੀਂ ਦਿੱਲੀ, 26 ਦਸੰਬਰ- ਕੇਂਦਰ ਵੱਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਮਗਰੋਂ ਇਨ੍ਹਾਂ ’ਤੇ ਮੁੜ ਸਿਆਸਤ ਭਖ ਗਈ ਹੈ। ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਖੇਤੀਬਾੜੀ ’ਚ ਕਾਰੋਬਾਰੀਆਂ ਦਾ ਨਿਵੇਸ਼ ਵਧਾਉਣ ਅਤੇ ਖੇਤੀ ਕਾਨੂੰਨ ਨਵੇਂ ਸਿਰੇ ਤੋਂ ਲਿਆਉਣ ਦੇ ਸੰਕੇਤ ਦਿੱਤੇ ਹਨ। ਉਧਰ ਕਾਂਗਰਸ ਨੇ ਕਿਹਾ ਹੈ ਕਿ ਜੇਕਰ ਬਿੱਲ ਵਾਪਸ ਹੀ ਲਿਆਉਣੇ […]
By G-Kamboj on
INDIAN NEWS, News

ਅੰਮ੍ਰਿਤਸਰ, 25 ਦਸੰਬਰ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਇਕ ਗ਼ੈਰ-ਰਸਮੀ ਮੁਲਾਕਾਤ ਕਰ ਕੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਦੇਣ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਰੂਟ ’ਤੇ […]
By G-Kamboj on
INDIAN NEWS, News

ਚੰਡੀਗੜ੍ਹ, 25 ਦਸੰਬਰ : ਪੰਜਾਬ ਪੁਲੀਸ ਦੇ ਇੱਕ ਬਰਖ਼ਾਸਤ ਹੌਲਦਾਰ ਗਗਨਦੀਪ ਸਿੰਘ ਵੱਲੋਂ ਲੁਧਿਆਣਾ ’ਚ ਹੋਏ ਬੰਬ ਧਮਾਕੇ ਨੂੰ ਅੰਜਾਮ ਦੇਣ ਦੇ ਤੱਥ ਸਾਹਮਣੇ ਆਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗਗਨਦੀਪ ਸਿੰਘ ’ਤੇ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਇੱਕ ਮਾਮਲਾ ਦਰਜ ਹੋਇਆ ਸੀ ਤੇ ਜਿਸ ਦੇ ਆਧਾਰ ’ਤੇ ਉਸ ਨੂੰ ਬਰਖਾਸਤ ਕੀਤਾ ਗਿਆ ਸੀ। […]