ਭਾਰੀ ਮੀਂਹ ਕਾਰਨ ਚਨਾਬ ਵਿੱਚ ਪਾਣੀ ਦਾ ਪੱਧਰ ਵਧਿਆ; ਬਗਲੀਹਾਰ ਡੈਮ ਦੇ ਗੇਟ ਖੋਲ੍ਹੇ

ਭਾਰੀ ਮੀਂਹ ਕਾਰਨ ਚਨਾਬ ਵਿੱਚ ਪਾਣੀ ਦਾ ਪੱਧਰ ਵਧਿਆ; ਬਗਲੀਹਾਰ ਡੈਮ ਦੇ ਗੇਟ ਖੋਲ੍ਹੇ

ਰਿਆਸੀ, 30 ਜੂਨ : ਜੰਮੂ ਅਤੇ ਕਸ਼ਮੀਰ ਵਿਚ ਭਾਰੀ ਮੀਂਹ ਪੈ ਰਹੇ ਹਨ ਜਿਸ ਕਾਰਨ ਚਨਾਬ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਬਗਲੀਹਾਰ ਡੈਮ ਦੇ ਤਿੰਨ ਗੇਟ ਅੱਜ ਖੋਲ੍ਹ ਦਿੱਤੇ ਗਏ ਹਨ ਕਿਉਂਕਿ ਖੇਤਰ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਚਨਾਬ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ […]

ਘੱਗਰ ਦਰਿਆ ’ਚ ਪਾਣੀ ਦਾ ਪੱਧਰ ਚੜ੍ਹਨ ਮਗਰੋਂ ਘਟਿਆ

ਘੱਗਰ ਦਰਿਆ ’ਚ ਪਾਣੀ ਦਾ ਪੱਧਰ ਚੜ੍ਹਨ ਮਗਰੋਂ ਘਟਿਆ

ਬਨੂੜ, 29 ਜੂਨ : ਬਨੂੜ ਖੇਤਰ ਵਿੱਚੋਂ ਲੰਘਦੇ ਘੱਗਰ ਦਰਿਆ ਵਿੱਚ ਅੱਜ ਸਵੇਰੇ ਅਚਾਨਕ ਪਾਣੀ ਦਾ ਪੱਧਰ ਕਾਫੀ ਵਧ ਗਿਆ। ਦਰਿਆ ਕਿਨਾਰੇ ਵਸੇ ਪਿੰਡਾਂ ਦੇ ਵਸਨੀਕਾਂ ਦੇ ਦੱਸਣ ਅਨੁਸਾਰ ਸਵੇਰੇ 6:00 ਵਜੇ ਪਾਣੀ ਵਧਣਾ ਸ਼ੁਰੂ ਹੋਇਆ। ਗਿਆਰਾਂ ਵਜੇ ਤੱਕ ਪਾਣੀ ਲਗਾਤਾਰ ਵਧਦਾ ਰਿਹਾ ਤੇ 12: 00 ਵਜੇ ਪਾਣੀ ਘਟਣਾ ਸ਼ੁਰੂ ਹੋ ਗਿਆ। ਦਰਿਆ ਕਿਨਾਰੇ ਵਸੇ […]

ਇਰਾਨ ਦੇ ਤਹਿਰਾਨ ’ਚ ਐਵਿਨ ਜੇਲ੍ਹ ’ਤੇ ਇਜ਼ਾਰਾਇਲੀ ਹਮਲੇ ’ਚ 71 ਹਲਾਕ

ਇਰਾਨ ਦੇ ਤਹਿਰਾਨ ’ਚ ਐਵਿਨ ਜੇਲ੍ਹ ’ਤੇ ਇਜ਼ਾਰਾਇਲੀ ਹਮਲੇ ’ਚ 71 ਹਲਾਕ

ਦੁਬਈ,  29  ਜੂਨ : ਇਰਾਨ ਦੀ ਨਿਆਂਪਾਲਿਕਾ ਨੇ ਅੱਜ ਦੱਸਿਆ ਕਿ ਲੰਘੇ ਸੋਮਵਾਰ ਨੂੰ ਤਹਿਰਾਨ ਦੀ ਏਵਿਨ ਜੇਲ੍ਹ  (Evin prison)   ’ਤੇ ਇਜ਼ਰਾਈਲੀ ਹਮਲੇ ਵਿੱਚ ਘੱਟੋ-ਘੱਟ 71 ਲੋਕ ਮਾਰੇ ਗਏ ਸਨ।  ਇਸ ਜੇਲ੍ਹ ’ਚ ਕਈ ਰਾਜਨੀਤਕ ਕੈਦੀਆਂ ਤੇ ਬਾਗ਼ੀਆਂ   political prisoners and dissidents  ਨੂੰ ਰੱਖਿਆ ਗਿਆ ਹੈ। ਸਰਕਾਰੀ ਨਿਊਜ਼ ਏਜੰਸੀ ਮਿਜ਼ਾਨ (Mizan news agency) ਦੀ ਵੈੱਬਸਾਈਟ ’ਤੇ […]

‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਪੰਜ ਸਾਲਾਂ ਲਈ ਪਾਰਟੀ ’ਚੋਂ ਮੁਅੱਤਲ

‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਪੰਜ ਸਾਲਾਂ ਲਈ ਪਾਰਟੀ ’ਚੋਂ ਮੁਅੱਤਲ

ਅੰਮ੍ਰਿਤਸਰ, 29 ਜੂਨ : ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਨੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਲਈ ਪਾਰਟੀ ਵਿੱਚੋਂ ਪੰਜ ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ। ਕੁੰਵਰ ਵਿਜੈ ਪ੍ਰਤਾਪ ਨੇ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ […]

ਟਰੰਪ ਵੱਲੋਂ ਕੈਨੇਡਾ ਨਾਲ ਵਪਾਰਕ ਚਰਚਾਵਾਂ ਨੂੰ ਖ਼ਤਮ ਕਰਨ ਦਾ ਐਲਾਨ

ਟਰੰਪ ਵੱਲੋਂ ਕੈਨੇਡਾ ਨਾਲ ਵਪਾਰਕ ਚਰਚਾਵਾਂ ਨੂੰ ਖ਼ਤਮ ਕਰਨ ਦਾ ਐਲਾਨ

ਵਿਨੀਪੈੱਗ, 28 ਜੂਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡਾ ਨਾਲ ਸਾਰੀਆਂ ਵਪਾਰਕ ਗੱਲਬਾਤ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਟਰੰਪ ਨੇ ਇਹ ਸਖ਼ਤ ਫ਼ੈਸਲਾ ਕੈਨੇਡਾ ਵੱਲੋਂ ਅਮਰੀਕੀ ਤਕਨੀਕੀ ਕੰਪਨੀਆਂ ’ਤੇ ਲਗਾਏ ਗਏ ਨਵੇਂ ਡਿਜੀਟਲ ਸੇਵਾਵਾਂ ਟੈਕਸ ਦੇ ਵਿਰੋਧ ਵਿੱਚ ਲਿਆ ਹੈ। ਟਰੰਪ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿਚ ਕਿਹਾ ਕਿ ਅਗਲੇ […]