By G-Kamboj on
INDIAN NEWS, News

ਮੁਹਾਲੀ, 21 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੰਜਾਬ ਸਰਕਾਰ ਨੇ ਅਪਰਾਧਿਕ ਕੇਸ ਦਰਜ ਕੀਤਾ ਹੈ। ਅਕਾਲੀ ਆਗੂ ਖ਼ਿਲਾਫ਼ ਇੱਥੋਂ ਦੇ ਫੇਜ਼-4 ਸਥਿਤ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਥਾਣੇ ਵਿੱਚ ਕੇਸ ਦਰਜ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਇਕ ਸੀਨੀਅਰ ਅਧਿਕਾਰੀ ਨੇ ਕੀਤੀ ਹੈ। ਨਸ਼ਿਆਂ ਦੇ ਮਾਮਲੇ […]
By G-Kamboj on
INDIAN NEWS, News

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਸੂਤਰਾਂ ਮੁਤਾਬਕ ਇਹ ਕਿਹਾ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ 7 ਵੱਡੇ ਲੀਡਰ ਪਾਰਟੀ ਛੱਡ ਸਕਦੇ ਹਨ ਅਤੇ ਇਨ੍ਹਾਂ ਲੀਡਰਾਂ ਦੀ ਭਾਜਪਾ ‘ਚ ਐਂਟਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਕੁੱਝ ਮੰਤਰੀਆਂ ਦੇ ਨਾਂ ਵੀ ਭਾਜਪਾ ਨਾਲ ਜੁੜ […]
By G-Kamboj on
INDIAN NEWS, News

ਅੰਮ੍ਰਿਤਸਰ:ਸ੍ਰੀ ਦਰਬਾਰ ਸਾਹਿਬ ਵਿਚ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਅੱਜ ਸ਼ਾਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ ਸ੍ਰੀ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਮੰਦਭਾਗੀ ਘਟਨਾ ਦੇ ਮਾਮਲੇ ਦੀ ਸਰਕਾਰ ਵਲੋਂ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਸਾਜ਼ਿਸ਼ਕਾਰਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੋਵੇਂ […]
By G-Kamboj on
INDIAN NEWS, News

ਨਵੀਂ ਦਿੱਲੀ, 20 ਦਸੰਬਰ :ਲੋਕ ਸਭਾ ਦੀ ਕਾਰਵਾਈ ਸੋਮਵਾਰ ਨੂੰ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਅਤੇ ਕੁਝ ਹੋਰ ਮੁੱਦਿਆਂ ’ਤੇ ਕਾਂਗਰਸ, ਅੰਨਾ ਡੀਐੱਮਕੇ ਸਣੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਵੱਲੋਂ ਹੰਗਾਮੇ ਕਰਨ […]
By G-Kamboj on
INDIAN NEWS, News

ਮਾਨਸਾ, 20 ਦਸੰਬਰ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਅੱਜ 20 ਦਸੰਬਰ ਤੋਂ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ ਜਿਸ ਤਹਿਤ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਆਰੰਭ ਕਰ ਦਿੱਤੇ ਗਏ ਹਨ। ਜਥੇਬੰਦੀ ਦਾ ਕਹਿਣਾ ਹੈ ਕਿ ਇਹ ਧਰਨੇ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਸਮੇਤ ਜਲੰਧਰ, ਤਰਨ ਤਾਰਨ, ਗੁਰਦਾਸਪੁਰ […]