By G-Kamboj on
INDIAN NEWS, News

ਚੰਡੀਗੜ੍ਹ, 28 ਨਵੰਬਰ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਟਵੀਟ ਕਰਕੇ ਐੱਸਟੀਐੱਫ ਰਿਪੋਰਟ ਸਬੰਧੀ ਆਪਣੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਰਿਪੋਰਟ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਜੇ ਇਸ ਕੁੱਝ ਨਹੀਂ ਹੈ ਤਾਂ ਕੈਪਟਨ ਜ਼ਿੰਮੇਵਾਰ ਤੇ ਜੇ ਕੁੱਝ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ […]
By G-Kamboj on
INDIAN NEWS, News

ਨਵੀਂ ਦਿੱਲੀ, 28 ਨਵੰਬਰ : ਸਰਕਾਰ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਬਿਜਲੀ, ਪੈਨਸ਼ਨ, ਵਿੱਤੀ ਸੁਧਾਰਾਂ ਨਾਲ ਸਬੰਧਤ ਘੱਟੋ-ਘੱਟ ਅੱਧੀ ਦਰਜਨ ਬਿੱਲਾਂ ਸਮੇਤ ਕਰੀਬ 30 ਬਿੱਲ ਪੇਸ਼ ਕਰੇਗੀ। ਲੋਕ ਸਭਾ ਸਕੱਤਰੇਤ ਦੇ ਬੁਲੇਟਿਨ ਅਨੁਸਾਰ, ਆਰਥਿਕ ਅਤੇ ਹੋਰ ਸੁਧਾਰਾਂ ਨਾਲ ਸਬੰਧਤ ਬਿੱਲਾਂ ਵਿੱਚ ਬਿਜਲੀ ਸੋਧ ਬਿੱਲ 2021, ਬੈਂਕਿੰਗ ਕਾਨੂੰਨ ਸੋਧ ਬਿੱਲ […]
By G-Kamboj on
FEATURED NEWS, INDIAN NEWS, News

ਡਾ. ਹਰਜਿੰਦਰ ਸਿੰਘ ਵਲੋਂ ਕੈਬਨਿਟ ਮੰਤਰੀ ਪੰਜਾਬ ਸਮੇਤ ਸਮੂਹ ਮੁੱਖ ਮਹਿਮਾਨ ਦਾ ਕੀਤਾ ਤਹਿ ਦਿਲੋਂ ਧੰਨਵਾਦ ਪਟਿਆਲਾ 26 ਨਵੰਬਰ (ਗੁਰਪ੍ਰੀਤ ਕੰਬੋਜ)- ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਦੇ ਪਸਾਰ ਲਈ ਬਣਾਈ ਗਈ ਨਵੀਂ ਇੰਸਟੀਚਿਊਟ ਬਿਲਡਿੰਗ ਦਾ ਉਦਘਾਟਨ ਅੱਜ ਪੰਜਾਬ ਸਰਕਾਰ ਦੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਮੰਤਰੀ ਰਾਜ ਕੁਮਾਰ ਵੇਰਕਾ ਵਲੋਂ […]
By G-Kamboj on
INDIAN NEWS, News

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਖ਼ਿਲਾਫ਼ ਵੀ ਹੁਣ ਪਾਰਟੀ ’ਚ ਬਗਾਵਤੀ ਸੁਰ ਉਠਣ ਦੇ ਆਸਾਰ ਬਣਦੇ ਨਜ਼ਰ ਆ ਰਹੇ ਹਨ। ਕਾਂਗਰਸ ਦੇ ਵਿਧਾਇਕ ਕੁਲਬੀਰ ਜ਼ੀਰਾ ਅਤੇ ਵਰਿੰਦਰਮੀਤ ਸਿੰਘ ਪਾਹੜਾ ਨੇ ਸਿੱਧੂ ਦੇ ਰਵੱਈਏ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਹੈ ਕਿ ਸਿੱਧੂ ਦੇ ਮੁੱਦੇ ਹਨ ਪਰ ਉਨ੍ਹਾਂ ਨੂੰ ਪਾਰਟੀ ਪੱਧਰ ’ਤੇ ਗੱਲ […]
By G-Kamboj on
INDIAN NEWS, News

ਨਵੀਂ ਦਿੱਲੀ, 25 ਨਵੰਬਰ : ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ ਸੋਸ਼ਲ ਮੀਡੀਆ ‘ਤੇ ਕਥਿਤ ਨਫ਼ਰਤ ਵਾਲੀ ਪੋਸਟ ਦੇ ਮਾਮਲੇ ਵਿੱਚ ਅਦਾਕਾਰਾ ਕੰਗਨਾ ਰਣੌਤ ਨੂੰ ਤਲਬ ਕੀਤਾ ਹੈ। ਆਪ’ ਨੇਤਾ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਕਮੇਟੀ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਸਿੱਖਾਂ ‘ਤੇ ਕਥਿਤ ਟਿੱਪਣੀਆਂ ਕਰਨ ਦੇ ਮਾਮਲੇ ’ਚ […]