By G-Kamboj on
INDIAN NEWS, News

ਮੋਗਾ, 22 ਨਵੰਬਰ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਮੋਗਾ ਵਿੱਚ ਕੀਤੀ ਰੈਲੀ ਦੌਰਾਨ ਕਈ ਅਹਿਮ ਐਲਾਨ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ 2022 ਦੀਆਂ ਚੋਣਾਂ ਮਗਰੋਂ ਜੇਕਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦੀ ਹੈ […]
By G-Kamboj on
INDIAN NEWS, News
ਚੰਡੀਗੜ੍ਹ, 22 ਨਵੰਬਰ : ਚੰਡੀਗੜ੍ਹ ਨਗਰ ਨਿਗਮ ਚੋਣਾਂ 24 ਦਸੰਬਰ ਨੂੰ ਕਰਵਾਈਆਂ ਜਾਣਗੀਆਂ ਜਦਕਿ ਵੋਟਾਂ ਦੀ ਗਿਣਤੀ 27 ਦਸੰਬਰ ਨੂੰ ਹੋਵੇਗੀ। ਇਹ ਪ੍ਰਗਟਾਵਾ ਚੋਣ ਕਮਿਸ਼ਨਰ ਐਸ.ਕੇ. ਸ੍ਰੀਵਾਸਤਵ ਨੇ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਸੋਮਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 27 ਨਵੰਬਰ ਤੋਂ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰ ਸਕਣਗੇ। ਨਾਮਜ਼ਦਗੀਆਂ ਦਾਖਲ […]
By G-Kamboj on
INDIAN NEWS, News

ਮੁੰਬਈ, 22 ਨਵੰਬਰ : ਸਿੱਖ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਮਵਾਰ ਨੂੰ ਮੁੰਬਈ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਰਣੌਤ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਵਿੱਚ ਸਿੱਖ ਭਾਈਚਾਰੇ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ। […]
By G-Kamboj on
INDIAN NEWS, News

ਨਵੀਂ ਦਿੱਲੀ, 22 ਨਵੰਬਰ : ਹਵਾਈ ਫ਼ੌਜ ਦੇ ਗਰੁੱਪ ਕੈਪਟਨ ਅਭਿਨੰਦਨ ਵਰਤਮਾਨ ਨੂੰ ਉਨ੍ਹਾਂ ਦੀ ਬੇਮਿਸਾਲ ਬਹਾਦਰੀ ਅਤੇ ਹੌਸਲੇ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੋਮਾਵਾਰ ਨੂੰ ‘ਵੀਰ ਚੱਕਰ’ ਨਾਲ ਸਨਮਾਨਿਤ ਕੀਤਾ ਹੈ। ਅਭਿਨੰਦਨ ਨੇ 2019 ਵਿੱਚ ਪਾਕਿਸਤਾਨ ਨਾਲ ਹਵਾਈ ਸੰਘਰਸ਼ ਦੌਰਾਨ ਦੁਸ਼ਮਣ ਦੇ ਐੱਫ-16 ਲੜਾਕੂ ਜਹਾਜ਼ ਨੂੰ ਡੇਗਿਆ ਸੀ ਅਤੇ ਪਾਕਿਸਤਾਨ ਵੱਲੋਂ ਅਭਿਨੰਦਨ ਨੂੰ ਤਿੰਨ […]
By G-Kamboj on
INDIAN NEWS, News

ਜਲੰਧਰ– ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ ’ਤੇ ਦੇਸ਼ ਦੇ ਲੋਕਾਂ ਨੂੰ ਜਦੋਂ ਸੰਬੋਧਨ ਕਰਨਾ ਸ਼ੁਰੂ ਕੀਤਾ ਤਾਂ ਲੋਕਾਂ ਨੂੰ ਲੱਗਾ ਸੀ ਕਿ ਸ਼ਾਇਦ ਪ੍ਰਧਾਨ ਮੰਤਰੀ ਦੇਸ਼ਵਾਸੀਆਂ ਨੂੰ ਇਸ ਪਵਿੱਤਰ ਪੁਰਬ ਦੀ ਸਿਰਫ਼ ਵਧਾਈ ਹੀ ਦੇਣਗੇ ਅਤੇ ਕੁਝ ਇੱਧਰ-ਉੱਧਰ ਦੀਆਂ ਗੱਲਾਂ ਕਰਕੇ ਲੋਕਾਂ […]