By G-Kamboj on
INDIAN NEWS, News

ਕਰਤਾਰਪੁਰ, 18 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਮੰਤਰੀ ਮੰਡਲ ਦੇ ਮੈਂਬਰਾਂ ਸਮੇਤ 30 ਲੋਕਾਂ ਨਾਲ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਪਾਕਿਸਤਾਨ ਪਹੁੰਚੇ। ਉਹ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਪਹੁੰਚੇ। ਇਸ ਮੌਕੇ ਚੰਨੀ ਨਾਲ ਮਨਪ੍ਰੀਤ ਸਿੰਘ ਬਾਦਲ, ਵਿਜੈ ਇੰਦਰ ਸਿੰਗਲਾ, ਰਾਣਾ ਗੁਰਜੀਤ ਸਿੰਘ ਹਰਪ੍ਰਤਾਪ ਸਿੰਘ ਅਜਨਾਲਾ, ਬਰਿੰਦਰਮੀਤ ਸਿੰਘ ਪਾਹੜਾ ਆਦਿ […]
By G-Kamboj on
COMMUNITY, Gurdwaras, INDIAN NEWS, News

ਜਲੰਧਰ(ਵੈੱਬ ਡੈਸਕ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾਲੂਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ।ਕੋਰੋਨਾ ਲਾਗ ਦੀ ਬੀਮਾਰੀ ਕਾਰਨ ਇਹ ਲਾਂਘਾ ਮਾਰਚ 2020 ਤੋਂ ਬੰਦ ਸੀ ਅਤੇ ਸੰਗਤਾਂ ਵੱਲੋਂ ਵਾਰ-ਵਾਰ ਲਾਂਘਾ ਖੋਲ੍ਹਣ ਦੀਆਂ ਬੇਨਤੀਆਂ ਕੀਤੀਆਂ ਜਾ ਰਹੀਆਂ ਸਨ। […]
By G-Kamboj on
INDIAN NEWS, News

ਚੰਡੀਗੜ੍ਹ : ਕੁੱਝ ਦਿਨ ਸ਼ਾਂਤ ਰਹਿਣ ਤੋਂ ਬਾਅਦ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਧਮਾਕਾ ਕੀਤਾ ਹੈ। ਪੁਰਾਣੇ ਅੰਦਾਜ਼ ਵਿਚ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਸਿੱਧੂ ਨੇ ਡਰੱਗ ਮਾਮਲੇ ’ਤੇ ਸਵਾਲ ਚੁੱਕੇ ਹਨ। ਸਿੱਧੂ ਨੇ ਕਿਹਾ ਕਿ 2017 ਵਿਚ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਅਸੀਂ 4 ਹਫ਼ਤਿਆਂ […]
By G-Kamboj on
INDIAN NEWS, News

ਅਟਾਰੀ, 17 ਨਵੰਬਰ : ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਅੱਜ ਭਾਰਤ ਤੋਂ 2,700 ਲੱਗਪਗ ਸਿੱਖ ਸ਼ਰਧਾਲੂਆਂ ਦਾ ਜਥਾ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਸਾਂਝੀ ਜਾਚ ਚੌਕੀ ਅਟਾਰੀ-ਵਾਹਗਾ ਸਰਹੱਦ […]
By G-Kamboj on
INDIAN NEWS, News

ਨਵੀਂ ਦਿੱਲੀ, 17 ਨਵੰਬਰ : ਸੁਪਰੀਮ ਕੋੋਰਟ ਨੇ ਬੁੱਧਵਾਰ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੀ ‘ਸਿਟ’ (ਐੱਸਆਈਟੀ) ਵੱਲੋਂ ਕੀਤੀ ਜਾ ਰਹੀ ਜਾਂਚ ਦੀ ਹਰ ਦਿਨ ਦੀ ਨਿਗਰਾਨੀ ਲਈ ਜਸਟਿਸ ਰਾਕੇਸ਼ ਕੁਮਾਰ ਜੈਨ ਨੂੰ ਨਿਯੁਕਤ ਕੀਤਾ ਹੈ। ਜੈਨ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਹਨ। ਲਖੀਮਪੁਰ ਖੀਰੀ ਵਿੱਚ ਲੰਘੇ ਮਹੀਨੇ ਤਿੰਨ ਅਕਤੂਬਰ ਨੂੰ […]