By G-Kamboj on
INDIAN NEWS, News

ਨਵੀਂ ਦਿੱਲੀ, 13 ਨਵੰਬਰ : ਮਨੀਪੁਰ ਵਿੱਚ ਅਤਿਵਾਦੀਆਂ ਨੇ ਫ਼ੌਜ ਦੇ ਕਮਾਂਡਿੰਗ ਅਫਸਰ, ਉਸ ਦੇ ਪਰਿਵਾਰ ਅਤੇ ਗਾਰਡਾਂ ਨੂੰ ਗੋਲੀ ਮਾਰ ਦਿੱਤੀ। ਹਮਲੇ ਵਿੱਚ 7 ਮੌਤਾਂ ਹੋਣ ਦੀ ਰਿਪੋਰਟ ਹੈ।ਪ੍ਰਾਪਤ ਜਾਣਕਾਰੀ ਮੁਤਾਬਕ 46 ਅਸਾਮ ਰਾਈਫਲਜ਼ ਦੇ ਕਮਾਂਡਿੰਗ ਅਫਸਰ ਅਤੇ ਉਸ ਦਾ ਪਰਿਵਾਰ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਦੇ ਕਰੀਬ ਮਨੀਪੁਰ ਦੇ ਸਿੰਗਘਾਟ ਵਿੱਚ ਅਤਿਵਾਦੀਆਂ ਵੱਲੋਂ […]
By G-Kamboj on
INDIAN NEWS, News

ਤਨਖਾਹ ਵਿਚੋਂ ਵਸੂਲਿਆ ਜਾਵੇਗਾ ਜੁਰਮਾਨਾ ਪੰਜਾਬ ਸਰਕਾਰ ਦੇ ਦਫਤਰਾਂ ਵਿਚ ਲਾਜ਼ਮੀ ਹੋਈ ਪੰਜਾਬੀ ਹਰ ਬੋਰਡ ‘ਤੇ ਪੰਜਾਬੀ ਭਾਸ਼ਾ ਸਭ ਤੋਂ ਉਪਰ ਲਿਖੀ ਜਾਵੇਗੀ। ਪੰਜਾਬੀ ਸਾਡੀ ਮਾਂ ਬੋਲੀ -ਪਰਗਟ ਸਿੰਘ ਚੰਡੀਗੜ੍ਹ, 12 ਨਵੰਬਰ (ਗੁਰਪ੍ਰੀਤ ਕੰਬੋਜ ਸੂਲਰ)– ਪੰਜਾਬ ਦੀ ਚੰਨੀ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਅਹਿਮੀਅਤ ਦਿੰਦਿਆਂ ਸਰਕਾਰੀ ਦਫਤਰਾਂ ਤੇ ਸਰਕਾਰੀ ਸਕੂਲਾਂ ਵਿਚ ਪੰਜਾਬੀ ਲਾਜ਼ਮੀ ਕਰ […]
By G-Kamboj on
ARTICLES, INDIAN NEWS, News

ਪੰਜਾਬੀ ਨਾ ਪੜ੍ਹਾਉਣ ‘ਤੇ ਲੱਗੇਗਾ 2 ਲੱਖ ਰੁਪਏ ਦਾ ਜੁਰਮਾਨਾ ਚੰਡੀਗੜ੍ਹ, 12 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਸੂਬੇ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ ਹੈ। ਉਨ੍ਹਾਂ ਟਵੀਟ ਕੀਤਾ, ‘ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿੱਚ […]
By G-Kamboj on
INDIAN NEWS, News

ਮਾਨਸਾ 12 ਨਵੰਬਰ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। ਇਸ ਸੂਚੀ ਅਨੁਸਾਰ ਬੁਢਲਾਡਾ ਤੋਂ ਪ੍ਰਿੰਸੀਪਲ ਬੂੱਧ ਰਾਮ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਸੁਨਾਮ ਤੋਂ ਅਮਨ ਅਰੋੜਾ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ […]
By G-Kamboj on
INDIAN NEWS, News

ਚੰਡੀਗੜ੍ਹ, 12 ਨਵੰਬਰ : ‘ਆਪ’ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਈਡੀ ਨੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ। ਈਡੀ ਨੇ ਅਦਾਲਤ ਤੋਂ ਸੁਖਪਾਲ ਖਹਿਰਾ ਦੇ 14 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਦੂਜੇ ਪਾਸੇ ਬਚਾਅ ਧਿਰ ਦੇ ਵਕੀਲ ਦਾ […]