By G-Kamboj on
INDIAN NEWS, News
ਕੋਲਕਾਤਾ, 9 ਨਵੰਬਰ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਦਾਅਵਾ ਕੀਤਾ ਹੈ ਕਿ ਕੇਂਦਰ ਨੇ ਹਾਲ ਹੀ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਤੋਂ 4 ਲੱਖ ਕਰੋੜ ਰੁਪਏ ਕਮਾਏ ਹਨ ਅਤੇ ਇਸ ਪੈਸੇ ਨੂੰ ਸੂਬਿਆਂ ਵਿੱਚ ਬਰਾਬਰੀ ਨਾਲ ਵੰਡਣ ਦੀ ਮੰਗ ਕੀਤੀ ਹੈ। ਬੈਨਰਜੀ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਦੋਸ਼ […]
By G-Kamboj on
INDIAN NEWS, News

ਚੰਡੀਗੜ੍ਹ, 9 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨ ਨੇ ਅੱਜ ਕਿਹਾ ਹੈ ਕਿ ਰਾਜ ਸਰਕਾਰ 36000 ਠੇਕਾ ਕਰਮਚਾਰੀਆਂ ਨੂੰ ਪੱਕਾ ਕਰੇਗੀ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਏਪੀਐੱਸ ਦਿਓਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਤੇ ਨਵੇਂ ਡੀਜੀਪੀ ਲਈ ਵੀ ਸਰਕਾਰ ਪੈਨਲ ਭੇਜੇਗੀ। ਲੋਕਾਂ ਨੂੰ ਰਾਹਤ ਦਾ […]
By G-Kamboj on
INDIAN NEWS, News

ਪਟਿਆਲਾ : ਪੰਜਾਬ ਦੇ ਕਿਸਾਨਾਂ ਵੱਲੋਂ ਖੇਤਾਂ ‘ਚ ਪਰਾਲੀ ਸਾੜਨ ਦੇ ਕੇਸ ਲਗਾਤਾਰ ਸਾਹਮਣੇ ਆ ਰਹੇ ਹਨ। ਅਜਿਹੇ ‘ਚ ਸਰਕਾਰ ਅਤੇ ਵਿਭਾਗ ਲਈ ਇਨ੍ਹਾਂ ਕੇਸਾਂ ਨੂੰ ਰੋਕਣਾ ਚੁਣੌਤੀ ਬਣਿਆ ਹੋਇਆ ਹੈ। ਇਸ ਬਾਰੇ ਗੱਲਬਾਤ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ […]
By G-Kamboj on
INDIAN NEWS, News

ਚੰਡੀਗੜ੍ਹ, 8 ਨਵੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਸੂਬੇ ਵਿੱਚ ਆਪਣੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਪੁੱਛਿਆ ਕਿ 2015 ਵਿੱਚ ਹੋਏ ਕੋਟਕਪੂਰਾ ਪੁਲੀਸ ਗੋਲੀ ਕਾਂਡ ਦੀ ਚਾਰਜਸ਼ੀਟ ਕਿੱਥੇ ਹੈ? ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਕਾਂਡ ਦੀ […]
By G-Kamboj on
INDIAN NEWS, News

ਨੋਇਡਾ, 8 ਨਵੰਬਰ : ਹਰਿਦੁਆਰ ’ਚ ਲੱਗੇ ਕੁੰਭ ਮੇਲੇ ’ਚ ਫ਼ਰਜ਼ੀ ਤਰੀਕੇ ਨਾਲ ਕਰੋਨਾ ਜਾਂਚ ਰਾਹੀਂ ਕਰੋੜਾਂ ਰੁਪਏ ਦਾ ਘੁਟਾਲਾ ਕਰਨ ਦੇ ਮਾਮਲੇ ’ਚ ਮੈਕਸ ਕਾਰਪੋਰੇਟ ਸਰਵਿਸਿਜ਼ ਲਿਮਟਿਡ ਦੇ ਮਾਲਕ ਅਤੇ ਉਸ ਦੀ ਪਤਨੀ ਨੂੰ ਨੋਇਡਾ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ’ਤੇ ਇੱਕ ਲੱਖ ਤੋਂ ਵੱਧ ਫਰਜ਼ੀ ਕਰੋਨਾ ਟੈਸਟ […]