By G-Kamboj on
INDIAN NEWS, News

ਨਵੀਂ ਦਿੱਲੀ, 8 ਨਵੰਬਰ : ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਜਾਂਚ ਦਾ ਸੁਝਾਅ ਦਿੱਤਾ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਸ਼ੁੱਕਰਵਾਰ ਤੱਕ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਲਖੀਮਪੁਰ ’ਚ 3 ਅਕਤੂਬਰ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਣੇ […]
By G-Kamboj on
INDIAN NEWS, News
ਚੰਡੀਗੜ੍ਹ, 8 ਨਵੰਬਰ : ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਨੂੰ ਅੱਜ ਸ਼ੁਰੂਆਤੀ ਦਿਨ ’ਚ ਵਿੱਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੇ ਜਾਣ ਮਗਰੋਂ ਹੀ ਮੁਲਤਵੀ ਕਰ ਦਿੱਤਾ ਗਿਆ। ਅੱਜ ਸਦਨ ’ਚ ਲਖੀਮਪੁਰ ਖੀਰੀ ’ਚ ਸ਼ਹੀਦ ਹੋਏ ਚਾਰ ਕਿਸਾਨਾਂ ’ਤੇ ਇੱਕ ਪੱਤਰਕਾਰ ਤੋਂ ਇਲਾਵਾ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਵੀ ਸ਼ਰਧਾ […]
By G-Kamboj on
ENTERTAINMENT, INDIAN NEWS, News

ਮੁੰਬਈ, 7 ਨਵੰਬਰ : ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਦਾਅਵਾ ਕੀਤਾ ਹੈ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਮੁੰਬਈ ਇਕਾਈ ਦਾ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਨੂੰ ਅਗਵਾ ਕਰਨ ਦੀ ਸਾਜਿਸ਼ ਵਿੱਚ ਕਥਿਤ ਤੌਰ ’ਤੇ ਸ਼ਾਮਲ ਸੀ। ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਆਗੂ […]
By G-Kamboj on
INDIAN NEWS, News

ਪੱਟੀ, 7 ਨਵੰਬਰ : ਅੱਜ ਤੜਕਸਾਰ ਇਲਾਕੇ ਦੇ ਕਾਂਗਰਸੀ ਆਗੂ ਕੁਲਦੀਪ ਸਿੰਘ ਪਨਗੋਟਾ ਨੂੰ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪੱਟੀ ਲਿਆਂਦਾ ਗਿਆ ਹੈ ਜਿੱਥੇ ਡੀਐੱਸਪੀ ਤੇ ਹੋਰ ਪੁਲੀਸ ਅਧਿਕਾਰੀਆਂ ਵੱਲੋਂ ਉਨ੍ਹਾਂ ਕੋਲੋਂ ਘਟਨਾਂ ਸਬੰਧੀ ਜਾਣਕਾਰੀ ਲਈ ਗਈ। ਸ੍ਰੀ ਪਨਗੋਟਾ ਪੱਟੀ ਹਲਕੇ ਅੰਦਰ ਪਿਛਲੇ 30 […]
By G-Kamboj on
BUSINESS NEWS, INDIAN NEWS, News

ਚੰਡੀਗੜ੍ਹ, 7 ਨਵੰਬਰ : ਪੰਜਾਬ ਸਰਕਾਰ ਨੇ ਤੇਲ ਕੀਮਤਾਂ ਤੋਂ ਵੈਟ ਦਰ ਘਟਾ ਦਿੱਤੀ ਹੈ। ਇਸ ਕਾਰਨ ਸੂਬੇ ਵਿੱਚ ਪੈਟਰੋਲ 10 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 5 ਰੁਪਏ ਪ੍ਰਤੀ ਲਿਟਰ ਸਸਤਾ ਹੋ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਤੇਲ ਦੀਆਂ ਘਟੀਆਂ ਕੀਮਤਾਂ […]