By G-Kamboj on
INDIAN NEWS, News

ਪਟਿਆਲਾ, 5 ਨਵੰਬਰ : ਪੰਜਾਬ ਦੇ ਸਿਹਤ ਵਿਭਾਗ ਨੇ ਦੀਵਾਲੀ ਦੇ ਜਸ਼ਨਾਂ ਕਾਰਨ ਹਵਾ ਪ੍ਰਦੂਸ਼ਨ ਵਧਣ ਕਾਰਨ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ। ਜਲੰਧਰ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਬਹੁਤ ਮਾੜਾ ਹੈ, ਜਦੋਂ ਕਿ ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵੀ ਹਵਾ ਬਹੁਤੀ ਸਾਫ਼ ਨਹੀਂ ਹੈ। ਰੋਪੜ ਰਾਜ ਦਾ ਇਕਲੌਤਾ ਜ਼ਿਲ੍ਹਾ ਹੈ, ਜੋ […]
By G-Kamboj on
INDIAN NEWS, News

ਰਾਜਪੁਰਾ, 5 ਨਵੰਬਰ : ਇਥੋਂ ਦੀ ਪੁਰਾਣੀ ਮਿਰਚ ਮੰਡੀ ਵਿੱਚ ਪੇਚਸ਼ ਫੈਲ ਗਿਆ ਹੈ ਤੇ ਜਿਸ ਕਰਨ ਮਜ਼ਦੂਰਾਂ ਦੇ 4 ਬੱਚਿਆਂ ਦੀ ਮੌਤ ਹੋ ਗਈ 12 ਦੀ ਹਾਲਤ ਗੰਭੀਰ ਹੈ। ਗੰਭੀਰ ਬਿਮਾਰ ਬੱਚੇ ਹਸਪਤਾਲ ਵਿੱਚ ਜੇਰੇ ਇਲਾਜ ਹਨ।
By G-Kamboj on
INDIAN NEWS, News

ਚੰਡੀਗੜ੍ਹ, 5 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ ਪਰ ਯਾਤਰਾ ’ਤੇ ਜਾਣ ਵਾਲਿਆਂ ਲਈ ਕੋਵਿਡ-19 ਟੀਕਾਕਾਰਨ ਦੀਆਂ ਦੋਵੇਂ ਖੁਰਾਕਾਂ ਲਾਜ਼ਮੀ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਟੀਕਾਕਰਨ ਤੋਂ ਇਲਾਵਾ 72 ਘੰਟੇ ਪਹਿਲਾਂ ਕਰੋਨਾ ਟੈੱਸਟ ਦੀ ਨੈਗੇਟਿਵ ਰਿਪੋਰਟ ਵੀ ਲਾਜ਼ਮੀ ਹੈ।
By G-Kamboj on
INDIAN NEWS, News

ਮੁਕੇਰੀਆਂ, 5 ਨਵੰਬਰ : ਨੇੜਲੇ ਪਿੰਡ ਬੱਡਲਾ ਵਿੱਚ ਦੀਵਾਲੀ ਵਾਲੇ ਦਿਨ ਬਾਅਦ ਦੁਪਹਿਰ ਢਾਈ ਵਜੇ ਟਰੈਕਟਰ ਦੇ ਕੰਢੀ ਨਹਿਰ ਵਿੱਚ ਡਿੱਗਣ ਕਾਰਨ ਉਸ ’ਤੇ ਸਵਾਰ ਭੈਣ-ਭਰਾ ਦੀ ਮੌਤ ਹੋ ਗਈ, ਜਦੋਂ ਕਿ ਕੁਝ ਦੂਰੀ ’ਤੇ ਜਾ ਡਿੱਗੇ ਟਰੈਕਟਰ ਚਾਲਕ ਨੂੰ ਜ਼ਖਮੀ ਹੋ ਜਾਣ ਕਾਰਨ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਬੱਚਿਆਂ ਦੇ […]
By G-Kamboj on
INDIAN NEWS, News

ਚੰਡੀਗੜ੍ਹ, 5 ਨਵੰਬਰ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਆਪਣਾ ਅਸਤੀਫਾ ਵਾਪਸ ਲੈ ਲਿਆ। ਸ੍ਰੀ ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅਸਤੀਫ਼ਾ ਵਾਪਸ ਲੈਣ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ।