By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 4 ਨਵੰਬਰ : ਭਾਰਤੀ ਕ੍ਰਿਕਟ ਬੋਰਡ ਨੇ ਅੱਜ ਸਾਬਕਾ ਕਪਤਾਨ ਰਾਹੁਲ ਦ੍ਰਾਵਿੜ ਨੂੰ ਭਾਰਤੀ ਪੁਰਸ਼ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਹੈ। ਇਸ ਐਲਾਨ ਦੀ ਪੂਰੀ ਉਮੀਦ ਸੀ ਕਿਉਂਕਿ ਇਸ ਮਹਾਨ ਬੱਲੇਬਾਜ਼ ਨੂੰ ਬੋਰਡ ਦੇ ਚੋਟੀ ਦੇ ਅਧਿਕਾਰੀਆਂ ਨੇ ਰਾਜ਼ੀ ਕਰ ਲਿਆ ਸੀ। ਐਨਸੀਏ ਦੇ ਪ੍ਰਮੁੱਖ ਦੇ ਤੌਰ ਉਤੇ ਕੰਮ ਕਰ ਰਹੇ […]
By G-Kamboj on
INDIAN NEWS, News

ਲਖੀਮਪੁਰ ਖੀਰੀ, 4 ਨਵੰਬਰ : ਕੇਂਦਰੀ ਮੰਤਰੀ ਅਜੈ ਮਿਸ਼ਰਾ ਵੱਲੋਂ ਮੀਟਿੰਗ ਲਈ ਕੀਤੀ ਬੇਨਤੀ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮਿਸ਼ਰਾ ਤਿੰਨ ਅਕਤੂਬਰ ਨੂੰ ਲਖੀਮਪੁਰ ਖੀਰੀ (ਯੂਪੀ) ਵਿਚ ਹੋਈ ਹਿੰਸਾ ਦੇ ਮਾਮਲੇ ’ਚ ਮੁਲਜ਼ਮ ਹਨ ਜਿਸ ਵਿਚ ਚਾਰ ਕਿਸਾਨਾਂ ਨੂੰ ਉਨ੍ਹਾਂ ਦੀ ਕਾਰ ਨੇ ਦਰੜ ਦਿੱਤਾ ਸੀ। ਮੰਤਰੀ ਨੇ ਕਿਸਾਨਾਂ ਨੂੰ ਆਪਣੀ […]
By G-Kamboj on
ARTICLES, Culture, EVENTS, INDIAN NEWS

ਭਾਰਤ ਵੱਖ-ਵੱਖ ਜਾਤਾਂ ਅਤੇ ਧਰਮਾਂ ਦਾ ਦੇਸ਼ ਹੈ ਅਤੇ ਹਰ ਧਰਮ ਦੇ ਆਪੋ ਆਪਣੇ ਰੀਤੀ ਰਿਵਾਜ਼ ਅਤੇ ਤਿਉਹਾਰ ਹਨ। ਇਸੇ ਲਈ ਭਾਰਤ ਨੂੰ ਤਿਉਹਾਰਾਂ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਅੱਜ ਜਿਸ ਤਿਉਹਾਰ ਦੀ ਅਸੀਂ ਗੱਲ ਕਰ ਰਹੇ ਹਾਂ ਉਹ ਹੈ ਰੌਸ਼ਨੀਆਂ ਦਾ ਤਿਉਹਾਰ, ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ, ਹਨੇਰੇ ‘ਚ ਰੋਸ਼ਨੀ ਦਾ […]
By G-Kamboj on
INDIAN NEWS, News

ਸ੍ਰੀ ਅਨੰਦਪੁਰ ਸਾਹਿਬ -ਪੰਜਾਬ ਅੰਦਰ 2022 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਮਾਮ ਰਾਜਸੀ ਧਿਰਾਂ ਅਵਾਮ ਨੂੰ ਮੁਫ਼ਤ ਸਹੂਲਤਾਂ ਦੇਣ ਦੀਆਂ ਦਾਅਵੇਦਾਰੀਆਂ ਜਿੱਤਾ ਰਹੀਆਂ ਹਨ। ਕੁਝ ਕੁ ਮਹੀਨੇ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 300 ਯੂਨਿਟ ਪ੍ਰਤੀ ਮਹੀਨਾ ਘਰੇਲੂ ਖ਼ਪਤਕਾਰਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਤੋਂ […]
By G-Kamboj on
INDIAN NEWS, News

ਚੰਡੀਗੜ੍ਹ, 3 ਨਵੰਬਰ : ਪੰਜਾਬ ਪੁਲੀਸ ਵਿੱਚ ਕਥਿਤ ਤੌਰ ’ਤੇ ਨਿਯਮਾਂ ਦੀ ਅਣਦੇਖੀ ਕਰਕੇ ਗ਼ੈਰ-ਪੰਜਾਬੀਆਂ ਦੀ ਭਰਤੀ ਬਾਰੇ ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰਾਂ ਦਾ ਨੋਟਿਸ ਲੈਂਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੀਜੀਪੀ ਤੋਂ ਇਸ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ। ਉਪ ਮੁੱਖ ਮੰਤਰੀ ਨੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਇਸ ਨਾਲ ਸਬੰਧਤ ਸਾਰੇ ਤੱਥ ਪੇਸ਼ […]