By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 27 ਅਕਤੂਬਰ : ਕੇਂਦਰੀ ਖੇਡ ਮੰਤਰਾਲੇ ਨੇ ਜੈਵਲਿਨ ਥਰੋਅ ਵਿੱਚ ਓਲੰਪੀਅਨ ਚੈਂਪੀਅਨ ਰਹੇ ਨੀਰਜ ਚੋਪੜਾ ਤੇ ਚਾਂਦੀ ਦਾ ਤਗਮਾ ਜੇਤੂ ਪਹਿਲਵਾਨ ਰਵੀ ਦਹੀਆ ਸਣੇ 11 ਅਥਲੀਟਾਂ ਨੂੰ ਵਰ੍ਹਾ 2021 ਲਈ ਖੇਲ ਰਤਨ ਦੇਣ ਲਈ ਚੁਣਿਆ ਹੈ। ਇਸੇ ਦੌਰਾਨ ਮੁੱਕੇਬਾਜ਼ ਲਵਲੀਨਾ ਬੋਰਗੋਹੇਨ, ਫੁਟਬਾਲਰ ਸੁਨੀਲ ਛੇਤਰੀ, ਕ੍ਰਿਕਟਰ ਮਿਤਾਲੀ ਰਾਜ, ਹਾਕੀ ਖਿਡਾਰੀ ਪੀ. ਸ੍ਰੀਜੇਸ਼ ਨੂੰ ਵੀ ਖੇਲ […]
By G-Kamboj on
INDIAN NEWS, News

ਨਵੀਂ ਦਿੱਲੀ, 26 ਅਕਤੂਬਰ : ਸੁਪਰੀਮ ਕੋਰਟ ਨੇ ਅੱਜ ਉੱਤਰ ਪ੍ਰਦੇਸ਼ ਸਰਕਾਰ ਨੂੰ ਲਖੀਮਪੁਰੀ ਖੀਰੀ ਹਿੰਸਾ ਮਾਮਲੇ ਦੇ ਗਵਾਹਾਂ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤਾ। ਇਸ ਦੇ ਨਾਲ ਹੀ ਸਰਕਾਰ ਨੂੰ ਮਾਮਲੇ ਨਾਲ ਸਬੰਧਤ ਗਵਾਹਾਂ ਦੇ ਬਿਆਨ ਦਰਜ ਕਰਨ ਤੇ ਜ਼ਿਲ੍ਹਾ ਜੱਜ ਤੋਂ ਨਿਆਂਇਕ ਮੈਜਿਸਟਰੇਟਾਂ ਦੀਆਂ ਸੇਵਾਵਾਂ ਲੈਣ ਲਈ ਕਿਹਾ। ਸੁਣਵਾਈ ਦੌਰਾਨ ਚੀਫ਼ ਜਸਟਿਸ (ਸੀਜੇਆਈ) […]
By G-Kamboj on
INDIAN NEWS, News

ਵਾਸ਼ਿੰਗਟਨ, 26 ਅਕਤੂਬਰ : ਅਮਰੀਕਾ 8 ਨਵੰਬਰ ਤੋਂ ਭਾਰਤੀ ਨਾਗਰਿਕਾਂ ਸਮੇਤ ਸਾਰੇ ਉਨ੍ਹਾਂ ਸਾਰੇ ਅੰਤਰਰਾਸ਼ਟਰੀ ਯਾਤਰੀਆਂ ’ਤੇ ਲਗਾਈਆਂ ਪਾਬੰਦੀਆਂ ਹਟਾ ਦੇਵੇਗਾ, ਜਿਨ੍ਹਾਂ ਨੂੰ ਕੋਵਿਡ-19 ਟੀਕੇ ਦੀਆਂ ਪੂਰੀਆਂ ਖੁਰਾਕਾਂ ਲੱਗੀਆਂ ਹੋਈਆਂ ਹਨ। ਯਾਤਰੀਆਂ ਨੂੰ ਜਹਾਜ਼ ‘ਤੇ ਚੜ੍ਹਨ ਤੋਂ ਪਹਿਲਾਂ ਕਰੋਨਾ ਨਾ ਹੋਣ ਦਾ ਸਬੂਤ ਦਿਖਾਉਣਾ ਹੋਵੇਗਾ।
By G-Kamboj on
INDIAN NEWS, News

ਚੰਡੀਗੜ੍ਹ, 26 ਅਕਤੂਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਆਪਣੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰ ਸਕਦੇ ਹਨ। ਇਸ ਸਬੰਧ ਵਿੱਚ ਇਹ ਸੰਕੇਤ ਅੱਜ ਉਦੋਂ ਮਿਲਿਆ ਜਦੋਂ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਚੰਡੀਗੜ੍ਹ ਵਿੱਚ ਅਮਰਿੰਦਰ ਸਿੰਘ ਦੀ ਪ੍ਰੈਸ ਕਾਨਫਰੰਸ ਲਈ ਮੀਡੀਆ ਨੂੰ ਸੱਦਾ ਦਿੱਤਾ।
By G-Kamboj on
INDIAN NEWS, News

ਚੰਡੀਗੜ੍ਹ, 25 ਅਕਤੂਬਰ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਮਿਆਨ ਚੱਲ ਰਹੀ ਠੰਢੀ ਜੰਗ ਖਤਮ ਨਹੀਂ ਹੋ ਰਹੀ। ਸੂਬੇ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸੇ ਦਾ ਨਾਂ ਲਏ ਬਿਨਾਂ ਆਪਣੇ ਪੁਰਾਣੇ ਸਟੈਂਡ ਦੀ ਪ੍ਰੋੜਤਾ ਕਰਦਿਆਂ ਸਰਕਾਰ ’ਤੇ ਨਿਸ਼ਾਨਾ ਸੇਧਿਆ ਹੈ। ਟਵਿੱਟਰ ’ਤੇ ਆਪਣੀ ਲੜਾਈ ਜਾਰੀ ਰੱਖਦਿਆਂ […]