ਮੀਂਹ ਤੇ ਗੜਿਆਂ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ

ਮੀਂਹ ਤੇ ਗੜਿਆਂ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ

ਚੰਡੀਗੜ੍ਹ, 25 ਅਕਤੂਬਰ : ਪੰਜਾਬ ਅਤੇ ਹਰਿਆਣਾ ਦੇ ਕਾਫ਼ੀ ਜ਼ਿਲ੍ਹਿਆਂ ’ਚ ਲੰਘੇ ਦਿਨ ਤੋਂ ਲਗਾਤਾਰ ਪੈ ਰਹੇ ਬੇਮੌਸਮੇ ਮੀਂਹ ਅਤੇ ਗੜਿਆਂ ਕਾਰਨ ਝੋਨੇ, ਨਰਮੇ ਦੀ ਫ਼ਸਲ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ ਹੈ। ਗੜਿਆਂ ਕਾਰਨ ਖੇਤਾਂ ’ਚ ਪੱਕੀ ਹੋਈ ਫ਼ਸਲ ਜ਼ਮੀਨ ’ਤੇ ਵਿਛ ਗਈ ਤੇ ਦੂਜੇ ਪਾਸੇ ਮੰਡੀਆਂ ’ਚ ਝੋਨਾ ਪਾਣੀ ’ਚ ਰੁੜਦਾ ਦਿਖਾਈ ਦਿੱਤਾ। […]

ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ

ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ

ਦੁਬਈ, 25 ਅਕਤੂਬਰ : ਆਈਸੀਸੀ ਟੀ-20 ਵਿਸ਼ਵ ਕੱਪ ਦੇ ਸੁਪਰ 12 ਦੇ ਗਰੁੱਪ ਦੋ ਮੈਚ ਵਿੱਚ ਅੱਜ ਇੱਥੇ ਪਾਕਿਸਤਾਨ ਨੇ ਭਾਰਤ ਨੂੰ ਦਸ ਵਿਕਟਾਂ ਨਾਲ ਹਰਾ ਦਿੱਤਾ। ਭਾਰਤੀ ਗੇਂਦਬਾਜ਼ਾਂ ਦੀ ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ ਮੁਹੰਮਦ ਰਿਜ਼ਵਾਨ (79 ਦੌੜਾਂ) ਅਤੇ ਬਾਬਰ ਆਜ਼ਮ (68 ਦੌੜਾਂ) ਦੀ ਬੱਲੇਬਾਜ਼ੀ ਅੱਗੇ ਇੱਕ ਨਾ ਚੱਲੀ। ਪਾਕਿਸਤਾਨ ਨੇ ਬਿਨਾਂ ਕੋਈ ਵਿਕਟ ਗੁਆਏ […]

ਲਖੀਮਪੁਰ ਖੀਰੀ ਹਿੰਸਾ: ਪੁਲੀਸ ਨੇ 3 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

ਲਖੀਮਪੁਰ ਖੀਰੀ ਹਿੰਸਾ: ਪੁਲੀਸ ਨੇ 3 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

ਲਖੀਮਪੁਰ ਖੀਰੀ (ਯੂਪੀ) 23 ਅਕਤੂਬਰ : ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਅੱਜ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਇਸ ਮਾਮਲੇ ‘ਚ ਹੁਣ ਤੱਕ ਕੁੱਲ 13 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ […]

ਕ੍ਰਿਕਟ ਵਿਸ਼ਵ ਕੱਪ: ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਐਤਵਾਰ ਨੂੰ ਰਾਤ 7.30 ਵਜੇ ਤੋਂ

ਕ੍ਰਿਕਟ ਵਿਸ਼ਵ ਕੱਪ: ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਐਤਵਾਰ ਨੂੰ ਰਾਤ 7.30 ਵਜੇ ਤੋਂ

ਦੁਬਈ, 23 ਅਕਤੂਬਰ : ਕ੍ਰਿਕਟ ਜਗਤ ਦੀ ਮੌਜੂਦਾ ਪੀੜ੍ਹੀ ਦੇ ਕੁਝ ਮਹਾਨ ਸਿਤਾਰਿਆਂ ਨਾਲ ਸਜੀ ਭਾਰਤੀ ਟੀਮ ਐਤਵਾਰ ਨੂੰ ਇਥੇ ਹੋਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਪਾਕਿਸਤਾਨੀ ਟੀਮ ਦੇ ਕੁਝ ਨਵੇਂ ਚਿਹਰਿਆਂ ਨਾਲ ਭਿੜੇਗੀ। ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਦੇ ਕਿਸੇ ਵੀ ਟੂਰਨਾਮੈਂਟ ਵਿੱਚ ਭਾਰਤ ਅਤੇ ਪਾਕਿਸਤਾਨ ਦਾ ਮੈਚ ਖਿੱਚ ਦਾ ਕੇਂਦਰ ਹੁੰਦਾ ਹੈ। 24 […]

ਅਰੂਸਾ ਆਲਮ ਨੂੰ ਲੈ ਕੇ ਵਧਿਆ ਕਲੇਸ਼

ਅਰੂਸਾ ਆਲਮ ਨੂੰ ਲੈ ਕੇ ਵਧਿਆ ਕਲੇਸ਼

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ’ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦਿੱਤੇ ਬਿਆਨ ਤੋਂ ਬਾਅਦ ਪੈਦਾ ਹੋਇਆ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵਿੱਟਰ ’ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਉਨ੍ਹਾਂ ਦੀ ਨੂੰਹ ਵਲੋਂ […]