By G-Kamboj on
INDIAN NEWS

ਜਲੰਧਰ (ਬਿਊਰੋ)– ਸੋਸ਼ਲ ਮੀਡੀਆ ’ਤੇ ਲੱਖਾ ਸਿਧਾਣਾ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਉਹ ਯੂ. ਪੀ. ਦੇ ਜ਼ਿਲ੍ਹਾ ਪੀਲੀਭੀਤ ’ਚ ਨਜ਼ਰ ਆ ਰਹੇ ਹਨ। ਇਸ ਜ਼ਿਲ੍ਹੇ ਦੇ ਇਕ ਸਕੂਲ ਦੇ ਬੱਚਿਆਂ ਦੀ ਵੀਡੀਓ ਲੱਖਾ ਸਿਧਾਣਾ ਨੇ ਸਾਂਝੀ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਵੀਡੀਓ ’ਚ ਯੂ. ਪੀ. ਵਿਖੇ ਬੱਚੇ ਪੱਗ ਬੰਨ੍ਹੀ ਨਜ਼ਰ ਆ […]
By G-Kamboj on
INDIAN NEWS

ਨਵੀਂ ਦਿੱਲੀ – ਨਿਵੇਸ਼ ਅਤੇ ਲੋਕ ਜਾਇਦਾਦ ਪ੍ਰਬੰਧਨ ਵਿਭਾਗ (ਦੀਪਮ) ਦੇ ਸਕੱਤਰ ਤੁਹਿਨ ਕਾਂਤ ਪਾਂਡੇ ਨੇ ਕਿਹਾ ਹੈ ਕਿ ਏਅਰ ਇੰਡੀਆ ਦੇ ਨਿੱਜੀਕਰਨ ਤੋਂ ਬਾਅਦ ਸਰਕਾਰ ਹੁਣ ਅਲਾਇੰਸ ਏਅਰ ਸਮੇਤ ਉਸ ਦੀਆਂ 4 ਹੋਰ ਸਹਾਇਕ (ਸਬਸਿਡਰੀ) ਕੰਪਨੀਆਂ ਅਤੇ 14,700 ਕਰੋਡ਼ ਰੁਪਏ ਤੋਂ ਜ਼ਿਆਦਾ ਦੀ ਜ਼ਮੀਨ-ਇਮਾਰਤਾਂ ਵਰਗੀਆਂ ਗੈਰ-ਪ੍ਰਮੁੱਖ ਜਾਇਦਾਦਾਂ ਨੂੰ ਵੇਚਣ ਦੀ ਤਿਆਰੀ ’ਚ ਜੁੱਟ ਗਈ […]
By G-Kamboj on
FEATURED NEWS, INDIAN NEWS

ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਟਿਕਾਣਿਆਂ ਉੱਤੇ ਛਾਪੇ ਮਾਰਨੇ ਸ਼ੁਰੂ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਦੇਸ਼ਮੁਖ ਦੇ ਨਾਗਪੁਰ ਅਤੇ ਮੁੰਬਈ ਸਥਿਤ ਟਿਕਾਣਿਆਂ ਉੱਤੇ ਛਾਪੇ ਮਾਰੇ ਜਾ ਰਹੇ ਹਨ। ਏਜੰਸੀ ਨੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਕਿ […]
By G-Kamboj on
INDIAN NEWS

ਚੰਡੀਗੜ੍ਹ : ਪੰਜਾਬ ਵਿੱਚ ਬਿਜਲੀ ਸੰਕਟ ਹਾਲ ਦੀ ਘੜੀ ਹੱਲ ਹੁੰਦਾ ਨਜ਼ਰ ਨਹੀਂਂ ਆ ਰਿਹਾ। ਇਥੇ ਬਿਜਲੀ ਦੇ ਪਾਵਰ ਕੱਟ 13 ਅਕਤੂਬਰ ਤਕ ਜਾਰੀ ਰਹਿਣਗੇ। ਪਾਵਰਕੌਮ ਨੇ ਅੱਜ ਸੂਚਨਾ ਜਾਰੀ ਕਰਦਿਆਂ ਕਿਹਾ ਕਿ ਰੋਜ਼ਾਨਾ ਤਿੰਨ ਘੰਟੇ ਦੇ ਪਾਵਰ ਕੱਟ ਅਗਲੇ ਤਿੰਨ ਦਿਨ ਹੋਰ ਜਾਰੀ ਰਹਿਣਗੇ। ਅਜਿਹਾ ਕੋਲੇ ਦੀ ਸਪਲਾਈ ਪੂਰੀ ਨਾ ਮਿਲਣ ਕਾਰਨ ਹੋਇਆ ਹੈ। […]
By G-Kamboj on
INDIAN NEWS

ਮੁੰਬਈ, 11 ਅਕਤੂਬਰ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਹੋਈ ਚਾਰ ਕਿਸਾਨਾਂ ਦੀ ਹੱਤਿਆ ਦੇ ਵਿਰੋਧ ਵਿਚ ਮਹਾਰਾਸ਼ਟਰ ਵਿਚ ਤਿੰਨ ਕਾਬਜ਼ ਪਾਰਟੀਆਂ ਵੱਲੋਂ ਦਿੱਤੇ ਗਏ ਮਹਾਰਾਸ਼ਟਰ ਬੰਦ ਦੇ ਸੱਦੇ ਦੇ ਮੱਦੇਨਜ਼ਰ ਮੁੰਬਈ ਅਤੇ ਇਸ ਦੀਆਂ ਨੇੜਲੀਆਂ ਥਾਵਾਂ ’ਤੇ ਬੱਸ ਸੇਵਾ ਬੰਦ ਅਤੇ ਜ਼ਿਆਦਾਤਰ ਦੁਕਾਨਾਂ ਤੇ ਹੋਰ ਵਪਾਰਕ ਅਦਾਰੇ ਬੰਦ ਰਹੇ। ਕੁਝ ਥਾਵਾਂ ’ਤੇ ਪਥਰਾਅ […]