By G-Kamboj on
INDIAN NEWS

ਜੰਮੂ, 11 ਅਕਤੂਬਰ : ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਇਕ ਜੂਨੀਅਰ ਕਮਿਸ਼ਨਡ ਅਧਿਕਾਰੀ (ਜੇਸੀਓ) ਸਣੇ ਫ਼ੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ। ਰੱਖਿਆ ਮੰਤਰਾਲੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਸੁਰਨਕੋਟ ਵਿਚ ਡੀਕੇਜੀ ਕੋਲ ਇਕ ਪਿੰਡ ਵਿਚ ਤੜਕੇ ਇਕ ਮੁਹਿੰਮ ਸ਼ੁਰੂ […]
By G-Kamboj on
FEATURED NEWS, INDIAN NEWS

ਨਵੀਂ ਦਿੱਲੀ, 10 ਅਕਤੂਬਰ : ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਆਈਐੱਸਆਈਐੱਸ ਵਾਇਸ ਆਫ਼ ਹਿੰਦ ਅਤੇ ਟੀਆਰਐੱਫ ਕੇਸਾਂ ਦੇ ਸਬੰਧ ਵਿੱਚ ਕਸ਼ਮੀਰ ਘਾਟੀ ਵਿੱਚ 16 ਸਥਾਨਾਂ ਉੱਤੇ ਛਾਪੇਮਾਰੀ ਕੀਤੀ। ਸੂਤਰਾਂ ਅਨੁਸਾਰ ਸ੍ਰੀਨਗਰ, ਅਨੰਤਨਾਗ, ਕੁਲਗਾਮ ਅਤੇ ਬਾਰਾਮੂਲਾ ਦੇ 9 ਟਿਕਾਣਿਆਂ ‘ਤੇ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਕਈ ਪੱਥਰਬਾਜ਼ਾਂ ਅਤੇ ਭਾਰਤ ਵਿਰੋਧੀ ਤੱਤਾਂ ਨੂੰ ਹਿਰਾਸਤ ਵਿੱਚ […]
By G-Kamboj on
FEATURED NEWS, INDIAN NEWS, News

ਮੁੰਬਈ, 10 ਅਕਤੂਬਰ : ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਮੁੰਬਈ ਤੱਟ ਨੇੜੇ ਕਰੂਜ਼ ਵਿੱਚੋਂ ਨਸ਼ੀਲੇ ਪਦਾਰਥ ਜ਼ਬਤ ਕਰਨ ਸਬੰਧੀ ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖ਼ਾਨ ਦੀ ਗੱਡੀ ਦੇ ਡਰਾਈਵਰ ਦਾ ਬਿਆਨ ਦਰਜ ਕੀਤਾ ਹੈ। ਐੱਨਸੀਬੀ ਦੇ ਅਧਿਕਾਰੀ ਨੇ ਦੱਸਿਆ ਕਿ ਡਰਾਈਵਰ ਸ਼ਨਿਚਰਵਾਰ ਸ਼ਾਮ ਨੂੰ ਦੱਖਣੀ ਮੁੰਬਈ ਦੇ ਐੱਨਸੀਬੀ ਦਫਤਰ ਪਹੁੰਚਿਆ। ਬਿਆਨ ਦਰਜ ਕਰਨ ਬਾਅਦ ਉਸ ਨੂੰ ਵਾਪਸ […]
By G-Kamboj on
FEATURED NEWS, INDIAN NEWS

ਲਖੀਮਪੁਰ ਖੀਰੀ (ਯੂਪੀ),10 ਅਕਤੂਬਰ : ਉੱਤਰ ਪ੍ਰਦੇਸ਼ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸ਼ਨਿਚਰਵਾਰ ਨੂੰ ਲਖੀਮਪੁਰ ਖੇੜੀ ਹਿੰਸਾ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ‘ਤੇਨੀ’ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰਨ ਬਾਅਦ ਅੱਧੀ ਰਾਤ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 14 ਦਿਨਾਂ ਲਈ ਲਖੀਮਪੁਰ […]
By G-Kamboj on
INDIAN NEWS

ਤਲਵੰਡੀ ਸਾਬੋ : ਸ੍ਰੀਨਗਰ ਦੇ ਇੱਕ ਸਕੂਲ ਵਿੱਚ ਅੱਤਵਾਦੀਆਂ ਵੱਲੋਂ ਦਾਖ਼ਲ ਹੋ ਕੇ ਸਕੂਲ ਦੀ ਮਹਿਲਾ ਸਿੱਖ ਪ੍ਰਿੰਸੀਪਲ ਸਮੇਤ ਇੱਕ ਅਧਿਆਪਕ ਦੇ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ। ਜਥੇਦਾਰ ਸਾਹਿਬ ਨੇ ਜਿਥੇ ਇਸ ਘਟਨਾ ਨੂੰ ਜਿਥੇ ਬੁਜ਼ਦਿਲ ਅਤੇ ਕਾਇਰ […]