By G-Kamboj on
FEATURED NEWS, INDIAN NEWS

ਨਵੀਂ ਦਿੱਲੀ, 9 ਅਕਤੂਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦੇਸ਼ ਦੀ ਰਾਜਧਾਨੀ ’ਚ ਬਿਜਲੀ ਸੰਕਟ ਹੋਰ ਡੂੰਘਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਿਜਲੀ ਸੰਕਟ ‘ਤੇ ਨਜ਼ਰ ਰੱਖ ਰਹੀ ਹੈ। ਸ੍ਰੀ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦਿੱਲੀ ਵਿੱਚ ਬਿਜਲੀ ਪਲਾਂਟਾਂ ਨੂੰ ਲੋੜੀਂਦਾ […]
By G-Kamboj on
INDIAN NEWS, News

ਲਖੀਮਪੁਰ ਖੀਰੀ (ਯੂਪੀ), 9 ਅਕਤੂਬਰ : ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁੱਤ ਆਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਮੌਤ ਦੇ ਮਾਮਲੇ ਵਿੱਚ ਪੁੱਛ ਪੜਤਾਲ ਸਬੰਧੀ ਅੱਜ ਸਵੇਰੇ 10.30 ਵਜੇ ਅਪਰਾਧ ਸ਼ਾਖਾ ਦੇ ਦਫਤਰ ਪਹੁੰਚ ਗਿਆ। ਲਖੀਮਪੁਰ ਖੀਰੀ ਦੇ ਐਸਪੀ ਵਿਜੈ ਢੁਲ ਨੇ ਪੁੱਛ ਪੜਤਾਲ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। […]
By G-Kamboj on
FEATURED NEWS, INDIAN NEWS, News

ਮਾਨਸਾ, 9 ਅਕਤੂਬਰ : ਕੋਲੇ ਦੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਰਾਜ ਵਿਚਲੇ ਥਰਮਲਾਂ ਦੇ ਕੁੱਲ ਪੰਜ ਯੂਨਿਟ ਬੰਦ ਹੋ ਚੁੱਕੇ ਹਨ। ਜੇ ਹਾਲਾਤ ਨਾ ਸੁਧਰੇ ਤਾਂ ਆਉਂਦੇ ਦਿਨਾਂ ਵਿੱਚ ਹੋਰ ਯੂਨਿਟ ਬੰਦ ਹੋ ਜਾਣਗੇ। ਰਾਜ ਵਿੱਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ […]
By G-Kamboj on
INDIAN NEWS

ਲਖਨਊ, 7 ਅਕਤੂਬਰ – ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ | ਆਈ.ਜੀ. ਲਖਨਊ ਲਕਸ਼ਮੀ ਸਿੰਘ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ ਨੂੰ ਫੜਨ ਲਈ ਦੋ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ | […]
By G-Kamboj on
INDIAN NEWS

ਸਹਾਰਨਪੁਰ : ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਲਖੀਮਪੁਰ ਖੀਰੀ ਵੱਲ ਵਧ ਰਹੇ ਪੰਜਾਬ ਕਾਂਗਰਸ ਦੇ ਕਾਫ਼ਿਲੇ ਨੂੰ ਹਰਿਆਣਾ-ਯੂ. ਪੀ. ਬਾਰਡਰ ’ਤੇ ਰੋਕ ਲਿਆ ਗਿਆ। ਇਸ ਦੌਰਾਨ ਨਵਜੋਤ ਸਿੱਧੂ ਦੀ ਪੁਲਸ ਅਧਿਕਾਰੀਆਂ ਨਾਲ ਤਿੱਖੀ ਬਹਿਸਬਾਜ਼ੀ ਹੋਈ। ਨਵਜੋਤ ਸਿੰਘ ਸਿੱਧੂ ਸਮੇਤ ਉਨ੍ਹਾਂ ਦੇ ਕਾਫ਼ਿਲੇ ’ਚ ਸ਼ਾਮਲ ਕਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਯੂ. ਪੀ. ਪੁਲਸ ਵੱਲੋਂ ਹਿਰਾਸਤ […]